ਪੰਜਾਬੀਏ ਝਾੜੂ ਨੇ ਅੱਜ ਕੀ ਕੀ ਦਿੱਤੇ ਤੋਹਫੇ ਲੱਖਾ ਸਿਧਾਣਾ ਨੇ ਕੀਤੇ ਖੁਲਾਸੇ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਆਏ ਦਿਨ ਹੀ ਹਲਚਲ ਦੇਖਣ ਨੂੰ ਮਿਲਦੀ ਹੈ ਪ੍ਰਾਪਤ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਲੱਖਾ ਸਿਧਾਣਾ ਵੱਲੋਂ ਆਏ ਦਿਨ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਲਾਈਵ ਹੋ ਕੇ ਕੁਝ ਅਜਿਹੀਆਂ ਆਏ ਦਿਨ ਹੀ ਸਰਗਰਮੀਆਂ ਦੇਖਣ ਨੂੰ ਮਿਲਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਤਾਉਮਰ ਨਿਭਾ ਸਕੀਏ ਕਿ ਜਿਵੇਂ ਮੱਤੇਵਾੜਾ ਦੇ ਜੰਗਲ ਦੇ ਵਿਵਾਦ ਨੂੰ ਲੈ ਕੇ ਲੋਕਾਂ ਦਾ ਭਾਰੀ ਇਕੱਠ ਦੇਖਿਆ ਜਾ ਰਿਹਾ ਹੈ

ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਦਿਖਾਇਆ ਜਾ ਰਿਹਾ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਲੱਖਾਂ ਸਿਧਾਣਾ ਵੱਲੋਂ ਇਕ ਸੋਸ਼ਲ ਮੀਡੀਆ ਅਕਾਊਂਟ ਉਤੇ ਲਾਈਵ ਹੋ ਕੇ ਕੁਝ ਅਹਿਮ ਅਤੇ ਵੱਡੀਆਂ ਗੱਲਾਂ ਕਹੀਆਂ ਗਈਆਂ ਹਨ ਦੋਸਤੋ ਇਸ ਮੇਲੇ ਦੀ ਇੱਕ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਕਿਹਾ ਹੈ ਕਿ ਜੇਕਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਾਡੇ ਨਾਲ ਖਡ਼੍ਹੀ ਰਹੇਗੀ ਅਸੀਂ ਵੀ ਉਨ੍ਹਾਂ ਲਈ ਜ਼ਰੂਰ ਖੜ੍ਹਾਂਗੇ

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਲੱਖਾ ਸਿਧਾਣਾ ਵੱਲੋਂ ਅਕਸਰ ਹੀ ਪੰਜਾਬ ਦੇ ਲੋਕਾਂ ਲਈ ਪੰਜਾਬ ਦੇ ਮੁੱਦਿਆਂ ਉੱਤੇ ਬਹੁਤ ਸਾਰੀਆਂ ਅਜਿਹੀਆਂ ਚਰਚਾਵਾਂ ਵਿਛਾਵਾਂ ਕੀਤੀਆਂ ਜਾਂਦੀਆਂ ਹਨ ਅਤੇ ਕਿਹਾ ਜਾਂਦਾ ਹੈ ਕਿ ਜੋ ਕੋਈ ਵੀ ਅਜਿਹੀਆਂ ਸਰਕਾਰਾਂ ਪੰਜਾਬ ਦੇ ਮੁੱਦਿਆਂ ਉੱਤੇ ਪੰਜਾਬ ਦੇ ਹੱਕਾਂ ਉੱਤੇ ਪੰਜਾਬ ਦੇ ਹੱਕਾਂ ਨੂੰ ਮਾਰਨ ਦੀ ਨਹੀਂ ਕੋਸ਼ਿਸ਼ ਕਰਨਗੀਆਂ ਅਸੀਂ ਉਨ੍ਹਾਂ ਨਾਲ ਜ਼ਰੂਰ ਖੜਾਂਗੇ ਅਸੀਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਜ਼ਰੂਰ ਖੜਾਂਗੇ ਕਿਉਂਕਿ ਹੁਣ ਤਾਂ ਹਰੇਕ ਅਜਿਹੀਆਂ ਹਨ ਨੀਤੀਆਂ ਵੱਲੋਂ ਹੀ ਪੰਜਾਬ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪੰਜਾਬ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *