ਸਿੱਧੂ ਮੂਸੇਵਾਲੇ ਦੇ ਕਾ ਤ ਲਾਂ ਦੀ ਅੱਜ ਕੋਰਟ ਚ ਪੇਸ਼ੀ ਸੁਣੋ ਮਾਨਸਾ ਦੇ ਇਕ ਕੋਰਟ ਨੇ ਸੁਣਾਇਆ ਫੈਸਲਾ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨਾਲ ਜੁਡ਼ੀਅਾਂ ਹੋੲੀਅਾਂ ਕੁਝ ਅਹਿਮ ਅਤੇ ਵੱਡੀਆਂ ਗੁੱਥੀਆਂ ਸੁਲਝਾ ਲਈਆਂ ਗਈਆਂ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਜੋ ਪੰਜ ਗੈਂਗਸਟਰ ਪੁਲਸ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ ਉਨ੍ਹਾਂ ਦਾ ਰਿਮਾਂਡ ਲੈ ਪੁਲਸ ਪ੍ਰਸ਼ਾਸਨ ਵੱਲੋਂ ਕੜੇ ਇੰਤਜ਼ਾਮ ਕੀਤੇ ਜਾ ਰਹੇ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਹਾਈ ਕੋਰਟ ਵਿੱਚ ਪੇਸ਼ੀ ਦੇ ਦੌਰਾਨ ਉਨ੍ਹਾਂ ਮੁਲਾਜ਼ਮਾਂ ਨੂੰ ਲਿਜਾਇਆ ਜਾ ਰਿਹਾ ਹੈ ਅਤੇ ਤੁਸੀਂ ਦੇਖ ਸਕਦੇ ਹੋ

ਕਿ ਕੱਲ ਵੀ ਜਦੋਂ ਇਨ੍ਹਾਂ ਨੂੰ ਹਾਈ ਕੋਰਟ ਵਿੱਚ ਲੈ ਕੇ ਜਾਇਆ ਜਾ ਰਿਹਾ ਸੀ ਤਾਂ ਲੋਕਾਂ ਦਾ ਭਾਰੀ ਇਕੱਠ ਦੇਖਿਆ ਜਾ ਸਕਦਾ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਸਿੱਧੂ ਕਤਲ ਮਾਮਲੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਗੁੱਥੀ ਸੁਲਝ ਕੇ ਸਾਹਮਣੇ ਆ ਰਹੀਆਂ ਹਨ ਅਤੇ ਦਿੱਲੀ ਪੁਲਸ ਦੀ ਵੀ ਸੈੱਲ ਬਰਾਂਚ ਵੱਲੋਂ ਇਹ ਮਾਮਲਾ ਸੁਲਝਾਇਆ ਜਾ ਰਿਹਾ ਹੈ ਕਿ ਦੋਸ਼ੀ ਗ੍ਰਿਫ਼ਤਾਰ ਵੀ ਕਰ ਲਏ ਗਏ ਹਨ ਅਤੇ ਵੱਡੇ ਅਪਰਾਧੀਆਂ ਨੂੰ ਫੜਨ ਦੀਆਂ ਪੂਰੀਆਂ ਕੋਸ਼ਿਸ਼ਾਂ ਵਿੱਚ ਜੱਦੋਜਹਿਦ ਵਿਚ ਸਰਕਾਰਾਂ ਦੀਆਂ ਟੀਮਾਂ ਲੱਗੀਅਾਂ ਹੋੲੀਅਾਂ ਹਨ

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨਾਲ ਜੁੜੇ ਹੋਏ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਕੁਝ ਅਹਿਮ ਅਤੇ ਵੱਡੇ ਖੁਲਾਸੇ ਹੋਏ ਹਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਇਸ ਵੇਲੇ ਦੀ ਇਹ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਪੰਜ ਸ਼ਾਰਪ ਸ਼ੂਟਰਾਂ ਨੂੰ ਵੀ ਗ੍ਰਿਫ਼ਤਾਰ ਸਰਕਾਰ ਵੱਲੋਂ ਕਰ ਲਿਆ ਗਿਆ ਹੈ ਅਤੇ ਪ੍ਰਸ਼ਾਸਨ ਦੀ ਕੜੀ ਨਿਗਰਾਨੀ ਦੇ ਹੇਠ ਸਿੱਧੂ ਦੇ ਕਤਲ ਕੇਸ ਦੇ ਮਾਮਲੇ ਨੂੰ ਸੁਲਝਾਇਆ ਜਾ ਰਿਹਾ ਹੈ

ਦੋਸਤੋ ਜਿਵੇਂ ਤੁਹਾਨੂੰ ਦੱਸਦੀ ਕਿ ਅੱਜ ਮਾਨਸਾ ਦੇ ਵਿਚ ਹਾਈ ਕੋਰਟ ਵਿੱਚ ਉਨ੍ਹਾਂ ਦੋਸ਼ੀਆਂ ਨੂੰ ਲਿਜਾਇਆ ਜਾ ਰਿਹਾ ਹੈ ਅਤੇ ਤੁਸੀਂ ਤਸਵੀਰਾਂ ਚ ਦੇਖ ਸਕਦੇ ਹੋ ਕਿ ਉਨ੍ਹਾਂ ਅਪਰਾਧੀਆਂ ਤੇ ਕੁਝ ਅਹਿਮ ਅਤੇ ਵੱਡੀਆਂ ਫ਼ੈਸਲਾ ਲੈਣ ਦੀਆਂ ਕੁਝ ਅਜਿਹੀਆਂ ਅਹਿਮ ਨੀਤੀਆਂ ਅਪਣਾਈਆਂ ਗਈਆਂ ਹਨ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਲੋਕਾਂ ਵੱਲੋਂ ਲਗਾਤਾਰ ਹੀ ਕੁਝ ਅਹਿਮ ਅਤੇ ਵੱਡੇ ਖੁਲਾਸੇ ਕਰਨ ਲਈ ਸਰਕਾਰਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਕਰੜੀ ਤੋਂ ਕਰੜੀ ਸਜ਼ਾ ਮਿਲੇਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *