ਜਿਵੇਂ ਕਿ ਤੁਹਾਨੂੰ ਪਤਾ ਦੋਸਤੋ Anmol kwatra manukhta ਇਕ ਸੇਵਾ ਹੋਸਟਿੰਗ ਆਸ਼ਰਮ ਚਲਾ ਰਿਹਾ ਹੈ ਜਿਸ ਆਸ਼ਰਮ ਦਾ ਨਾਮ ਮਾਵਾਂ ਦਾ ਆਸ਼ਰਮ ਹੈ ਜਿੱਥੇ ਕਿ ਉਹ ਬਹੁਤ ਸਾਰੀਆਂ ਔਰਤਾਂ ਨੂੰ ਪਨਾਹ ਦਿੰਦਾ ਹੈ ਅਤੇ ਉਹਨਾਂ ਦੇ ਲਈ ਆਏ ਦਿਨ ਹੀ ਨਵੇਂ ਨਵੇਂ ਤੋਹਫ਼ੇ ਲੈ ਕੇ ਆਉਂਦਾ ਰਹਿੰਦਾ ਹੈ ਅਤੇ ਉਨ੍ਹਾਂ ਦੇ ਦੁੱਖਾਂ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰਦਾ ਹੈ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅਨਮੋਲ ਕਵੱਤਰਾ ਦੇ ਵੱਲੋਂ ਇਕ ਰਿਕਸ਼ੇ ਵਾਲੀ ਕੁੜੀ ਨੂੰ ਆਪਣੇ ਆਸ਼ਰਮ ਦੇ ਵਿਚ ਲਿਆਂਦਾ ਗਿਆ ਸੀ
ਜੋ ਕਿ ਦਿਮਾਗੀ ਹਾਲਤ ਤੋਂ ਥੋੜ੍ਹੀ ਜਿਹੀ ਪਰੇਸ਼ਾਨ ਹੈ ਅਤੇ ਉਹ ਨੌਜਵਾਨ ਉਸ ਨੂੰ ਹਰ ਰੋਜ਼ ਹੀ ਨਵੇਂ ਨਵੇਂ ਗਿਫ਼ਟ ਲਿਆ ਕੇ ਦਿੰਦਾ ਰਹਿੰਦਾ ਹੈ ਅਤੇ ਉਸ ਨੂੰ ਖੁਸ਼ ਕਰਦਾ ਰਹਿੰਦਾ ਹੈ ਤੇ ਉਸ ਦੇ ਨਾਲ ਕਈ ਹਾਸੀ ਮਜ਼ਾਕ ਵੀ ਕਰਦੈ ਉਹ ਨੌਜਵਾਨ ਉਸ ਲੜਕੀ ਨੂੰ ਆਪਣੀ ਭੈਣ ਸਮਝਦਾ ਹੈ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਕਿ ਪਿੱਛੇ ਜਿਹੇ ਉਨ੍ਹਾਂ ਨੇ ਮਾਵਾਂ ਦੇ ਆਸ਼ਰਮ ਦੇ ਲਈ ਇੱਕ ਸੋਸ਼ਲ ਮੀਡੀਆ ਤੇ ਪੋਸਟ ਪਾਈ ਸੀ ਜਿਸਦੇ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਗਰਮੀ ਤੋਂ ਰਾਹਤ ਦਿਵਾਉਣ ਦੇ ਲਈ ਇਨ੍ਹਾਂ ਨੂੰ ਇੱਕ ਜਰਨੇਟਰ ਦੀ ਲੋੜ ਹੈ
ਤਾਂ ਕਈ ਸਾਰੇ ਸਹਿਯੋਗੀਆਂ ਨੇ ਉਨ੍ਹਾਂ ਨੂੰ ਦਾਨ ਕੀਤਾ ਸੀ ਅਤੇ ਕਿਸੇ ਵਿਦੇਸ਼ੀ ਕੰਟਰੀ ਵਿੱਚੋਂ ਉਨ੍ਹਾਂ ਮਾਵਾਂ ਦੇ ਲਈ ਜਰਨੇਟਰ ਭੇਜਿਆ ਗਿਆ ਸੀ ਅਤੇ ਅੱਜ ਫਿਰ ਅਨਮੋਲ ਕਵੱਤਰਾ ਮਾਵਾਂ ਦੇ ਆਸ਼ਰਮ ਦੇ ਵਿਚ ਗਿਆ ਹੈ ਜਿੱਥੇ ਉਨ੍ਹਾਂ ਦੇ ਨਾਲ ਗੱਲਾਂ ਬਾਤਾਂ ਕਰ ਰਿਹੈ ਆਪਣੀ ਭੈਣ ਨੂੰ ਹਸਾ ਰਿਹਾ ਹੈ ਉਸਦੇ ਨਾਲ ਹਾਸੀ ਮਜ਼ਾਕ ਕਰ ਰਿਹਾ ਹੈ ਤੇ ਅੱਜ ਉਸ ਦੇ ਲਈ ਇਕ ਤੋਹਫਾ ਲੈ ਕੇ ਆਇਆ ਹੈ ਅਤੇ ਆਪਣੀ ਭੈਣ ਦੇ ਨਾਲ ਗੱਲਾਂ ਬਾਤਾਂ ਕੀਤੀਆਂ ਜਾ ਰਹੀਆਂ ਹਨ
ਉਸ ਦੇ ਵੱਲੋਂ ਆਪਣੀ ਭੈਣ ਦੇ ਘਰੋਂ ਨੇ ਪੋਲਿਸ਼ ਲਗਵਾਈ ਜਾ ਰਹੀ ਹੈ ਅਤੇ ਉਸ ਨੂੰ ਮਜ਼ਾਕ ਕਰਦਿਆਂ ਛੇੜ ਰਿਹਾ ਹੈ ਕਿ ਮੈਂ ਇਹ ਤੇਰਾ ਸਾਰਾ ਸਾਮਾਨ ਲੈ ਜਾਵਾਂ ਅਤੇ ਨਾਲ ਹੀ ਉਸ ਲੜਕੀ ਦੀ ਹਾਲਤ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਵਧੀਆ ਹੋ ਗਈ ਹੈ ਜਦੋਂ ਇਹ ਨੌਜਵਾਨ ਇਸ ਨੂੰ ਇਸ ਆਸ਼ਰਮ ਦੇ ਵਿੱਚ ਲੈ ਕੇ ਆਇਆ ਸੀ ਤਾਂ ਇਸ ਦੀ ਹਾਲਤ ਬਹੁਤ ਹੀ ਜ਼ਿਆਦਾ ਮਾੜੀ ਸੀ ਪਰ ਹੁਣ ਇਸ ਦੀ ਹਾਲਤ ਦੇ ਵਿੱਚ ਬਹੁਤ ਜ਼ਿਆਦਾ ਸੁਧਾਰ ਪਾਇਆ ਗਿਆ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ