1 ਕਿਲੋਵਾਟ ਦੇ ਮੀਟਰਾਂ ਬਾਰੇ ਵੱਡੀ ਖ਼ਬਰ

Latest Update

ਦੋਸਤੋ ਅੱਜ ਤੁਹਾਡੇ ਲਈ ਵੱਡੀਆਂ ਤਾਜ਼ਾ ਖ਼ਬਰਾਂ ਲੈ ਕੇ ਆਏ ਹਾਂ ਅੱਜ ਦੀ ਪਹਿਲੀ ਵੱਡੀ ਖ਼ਬਰ ਹੈ ਬੱਦਲਾਂ ਦੀ ਗਰਜ ਦੇ ਨਾਲ ਸਵੇਰ ਦੀ ਸ਼ੁਰੂਆਤ ਸ਼ੁਰੂਆਤ ਪੰਜਾਬ ਦੇ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਚੰਡੀਗਡ਼੍ਹ ਦੇ ਵਿੱਚ ਵੀ ਭਾਰੀ ਮੀਂਹ ਤਦ ਉਸ ਤੋਂ ਚੰਡੀਗਡ਼੍ਹ ਦੇ ਸਣੇ ਪੰਜਾਬ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਵੀ ਸਵੇਰ ਤੋਂ ਹੀ ਜ਼ਬਰਦਸਤ ਬੱਦਲ ਗਰਜਣ ਦੀ ਆਵਾਜ਼ ਨੇ ਜ਼ੋਰ ਫੜਿਆ ਹੋਇਆ ਹੈ ਇਸਦੇ ਨਾਲ ਹੀ ਕਈ ਥਾਵਾਂ ਤੇ ਮੀਂਹ ਦੀ ਸ਼ੁਰੂਅਾਤ ਵੀ ਹੋ ਗਈਆਂ ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆਵੇਗੀ

ਤੁਹਾਨੂੰ ਦੱਸੀਏ ਕਿ ਪੰਜਾਬ ਦੇ ਵਿੱਚ ਅੱਜ ਮੌਸਮ ਦਾ ਮਿਜਾਜ਼ ਬਦਲੇਗਾ ਕਈ ਜ਼ਿਲ੍ਹਿਆਂ ਦੇ ਵਿੱਚ ਬੱਦਲ ਛਾਏ ਰਹਿਣਗੇ ਅਗਲੇ ਇੱਕ ਹਫ਼ਤੇ ਤੱਕ ਮੌਸਮ ਸੁਹਾਵਣਾ ਰਹੇਗਾ ਜ਼ਿਕਰਯੋਗ ਹੈ ਕਿ ਮੌਨਸੂਨ ਦੇ ਸਰਗਰਮ ਹੋਣ ਦੇ ਨਾਲ ਲੁਧਿਆਣਾ ਚੰਡੀਗੜ੍ਹ ਬਠਿੰਡਾ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਦੇ ਮੁਤਾਬਕ ਪਿਛਲੇ ਚੌਵੀ ਘੰਟਿਆਂ ਦੇ ਅੰਦਰ ਲੁਧਿਆਣਾ ਦੇ ਵਿਚ ਸਤੱਤਰ ਐਮਐਮ ਮੀਂਹ ਪਿਆ ਇਸਦੇ ਨਾਲ ਹੀ ਮੌਸਮ ਵਿਭਾਗ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ

ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਅੰਮ੍ਰਿਤਸਰ ਦੇ ਸਮੇਤ ਰਾਜ ਦੇ ਜ਼ਿਆਦਾਤਰ ਹਿੱਸਿਆਂ ਦੇ ਵਿੱਚ ਬੱਦਲਵਾਈ ਰਹਿ ਸਕਦੀ ਅਤੇ ਦਰਮਿਆਨੀ ਬਾਰਸ਼ ਜਾਂ ਫਿਰ ਗਰਜ਼ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਦੇ ਅਨੁਸਾਰ ਇਸ ਦਾ ਪ੍ਰਭਾਵ ਪੰਜਾਬ ਦੇ ਉੱਤਰੀ ਹਿੱਸਿਆਂ ਦੇ ਵਿੱਚ ਵੀ ਜ਼ਿਆਦਾ ਪਵੇਗਾ ਅਗਲੀ ਖਬਰ ਹੈ ਪੰਜਾਬ ਦੇ ਵਿੱਚੋਂ ਕੁਲੈਕਟਰ ਰੇਟ ਤੀਹ ਤੋਂ ਚਾਲੀ ਫ਼ੀਸਦ ਵਧੇ ਅਤੇ ਉਸ ਤੋਂ ਪੰਜਾਬ ਸਰਕਾਰ ਨੇ ਪੰਜਾਬ ਦੇ ਵਿੱਚ ਅੱਜ ਤੋਂ ਜ਼ਮੀਨਾਂ ਦੇ ਕੁਲੈਕਟਰ ਰੇਟ ਵਧਾ ਦਿੱਤੇ ਨੇ

ਇਸ ਵਾਧੇ ਨੂੰ ਕੋਈ ਵੀ ਨਵਾਂ ਬੋਝ ਦੱਸ ਰਿਹਾ ਜਦੋਂ ਕਿ ਉਹ ਕਿਸਾਨ ਖੁਸ਼ ਨੇ ਜਿਥੇ ਜ਼ਮੀਨ ਵਾਇਰਲ ਹੋ ਰਹੀਆਂ ਨੇ ਪ੍ਰਾਪਰਟੀ ਦਾ ਕੰਮ ਕਰਨ ਵਾਲੇ ਇਸ ਵਾਧੇ ਤੋਂ ਨਾਖੁਸ਼ ਹਨ ਕਿਉਂਕਿ ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਵੇਚ ਵੱਟਤ ਘਟੇਗੀ ਇਸ ਤੋਂ ਇਲਾਵਾ ਖਰੀਦਦਾਰਾਂ ਦੇ ਲਈ ਹੁਣ ਨਵੇਂ ਘਰ ਪਲਾਟ ਜ਼ਮੀਨਾਂ ਦੀ ਖਰੀਦੋ ਫਰੋਖਤ ਕਰਨੀ ਮਹਿੰਗਾ ਸੌਦਾ ਬਣ ਜਾਵੇਗਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ
ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *