ਚਾਰ ਨੌਜਵਾਨ ਬੱਚੀਆਂ ਮਾਪਿਆਂ ਦੀਆਂ ਹੋਈਆਂ ਲਾਪਤਾ

Latest Update

ਦੋਸਤੋ ਇਸ ਵੇਲੇ ਦੀ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਮਾਪਿਆਂ ਵੱਲੋਂ ਇਨਸਾਫ ਦੀ ਗੁਹਾਰ ਲਗਾ ਰਹੇ ਪੁਲਸ ਪ੍ਰਸ਼ਾਸਨ ਦੇ ਅੱਗੇ ਇਹ ਨੇਪਾਲ ਤੋਂ ਆਏ ਪਰਿਵਾਰ ਵੱਲੋਂ ਆਪਣੀਆਂ ਬੱਚੀਆਂ ਨੂੰ ਲੱਭਣ ਵਿੱਚ ਪੁਰਜ਼ੋਰ ਅਪੀਲ ਕੀਤੀ ਜਾ ਰਹੀ ਹੈ ਬਹੁਤ ਪਰੇਸ਼ਾਨ ਹਾਲਤ ਚ ਥਾਣੇ ਪਹੁੰਚ ਪੁਲੀਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਅਤੇ ਮਿਲੇ ਕਿਸੇ ਸੁਰਾਗ ਬਾਰੇ ਜਾਣਕਾਰੀ ਲੈ ਰਹੇ ਪਰਿਵਾਰ ਦੇ ਜੀਅ ਸਰੀਰ ਚ ਵਿਖਾਈ ਦੇ ਰਹੀਆਂ ਇਹ ਉਹੀ ਚਾਰ ਨਾਬਾਲਗ ਕੁੜੀਆਂ ਨੇ ਜਿਨ੍ਹਾਂ ਦੇ ਇਹ ਪਰਿਵਾਰ ਵਾਲੇ ਹੁਣ ਮੱਛੀ ਵਾਂਗ ਤੜਫ ਰਹੇ ਨੇ ਇਨ੍ਹਾਂ ਕੁੜੀਆਂ ਨਾਲ ਚਿੱਟੇ ਦਿਨੀਂ ਜੋ ਕੁਝ ਹੋਇਆ ਉਹ ਬੇਹੱਦ ਹੈਰਾਨ ਕਰ ਦੇਣ ਵਾਲਾ ਤੇ ਸਮਝ ਤੋਂ ਪਰ੍ਹੇ ਹੈ ਜਿਸ ਕਰਕੇ ਪੂਰੇ ਇਲਾਕੇ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਮਾਮਲਾ ਹੈ ਲੁਧਿਆਣੇ ਦਾ ਜਿੱਥੇ ਗਿੱਲ ਰੋਡ ਇਲਾਕੇ ਦੇ

ਕੁਝ ਨੇਪਾਲ ਤੋਂ ਪਾਈ ਉਹ ਰਹਿੰਦੇ ਨੇ ਇੱਕੋ ਗਲੀ ਚ ਰਹਿਣ ਕਾਰਨ ਅਤੇ ਆਪਸ ਚ ਰਿਸ਼ਤੇਦਾਰ ਹੋਣ ਦੇ ਕਾਰਨ ਇਨ੍ਹਾਂ ਦੀਆਂ ਚਾਰ ਬੱਚੀਆਂ ਜਿਨ੍ਹਾਂ ਦੀ ਉਮਰ ਬਾਰਾਂ ਤੋਂ ਚੌਦਾਂ ਸਾਲ ਵਿਚਾਲੇ ਦੱਸੀ ਜਾ ਰਹੀ ਹੈ ਆਪਸ ਚ ਚੰਗੀਆਂ ਸਹੇਲੀਆਂ ਸਨ ਇਹ ਚਾਰੇ ਕਿਤੇ ਕੰਮ ਤੇ ਲੱਗੀਆਂ ਹੋਈਆਂ ਸਨ ਲੰਘੇ ਐਤਵਾਰ ਅਚਾਨਕ ਇਨ੍ਹਾਂ ਘੋੜਿਆਂ ਨਾਲ ਜੋ ਕੁਝ ਹੁੰਦਾ ਹੈ ਉਸ ਕਰਕੇ ਇਨ੍ਹਾਂ ਦੇ ਪਰਿਵਾਰ ਨੂੰ ਹੁਣ ਭਾਜੜਾਂ ਪਈਆਂ ਹੋਈਆਂ ਨੇ ।ਕਿਉਂਕਿ ਦੋਸਤੋ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਚਾਰ ਨਾਬਾਲਗ ਲੜਕੀਆਂ ਜੋ ਕਿ ਅਲੱਗ ਅਲੱਗ ਘਰਾਂ ਵਿੱਚ ਕੰਮ ਕਰਦੀਆਂ ਸਨ ਤੇ ਹੀ ਆਪਣੇ ਹੀ ਰਿਸ਼ਤੇਦਾਰ ਚਾਚੇ ਤਾਇਆਂ ਦੀਆਂ ਕੁੜੀਆਂ ਸਨ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸੀ ਸੀ ਕਿ ਉਨ੍ਹਾਂ ਦੇ ਪਿਆ ਪਰਿਵਾਰ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਹ ਅਲੱਗ ਅਲੱਗ ਘਰਾਂ ਵਿੱਚ ਆਸ

ਪਾਸ ਦੇ ਇਲਾਕੇ ਵਿੱਚ ਹੀ ਕੰਮ ਕਰਦੀਆਂ ਸਨ ਤੇ ਅਚਾਨਕ ਹੀ ਉਹ ਚਾਰ ਨਾਬਾਲਗ ਲੜਕੀਆਂ ਦਾ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਜਦੋਂ ਹੀ ਪੁਲਸ ਪ੍ਰਸ਼ਾਸਨ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਪੁਲਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਹਾਲਾਤਾਂ ਵਿੱਚ ਕੁਝ ਨਾ ਕੁਝ ਅਜਿਹੇ ਸੁਰਾਗ ਲੱਭਣ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *