ਇੱਕੋ ਪਰਿਵਾਰ ਦੀਆਂ 4 ਜਵਾਨ ਧੀਆਂ ਲਾਪਤਾ ਇਲਾਕੇ ਚ ਦਹਿਸ਼ਤ ਦਾ ਮਾਹੌਲ ਮਾਪਿਆਂ ਦਾ ਰੋ ਰੋ ਬੁਰਾ ਹਾਲ

Latest Update

ਦੋਸਤੋ ਅੱਜ ਤੁਹਾਡੇ ਲਈ ਕਬੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜਿਸ ਖ਼ਬਰ ਦੇ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਦੋਸਤੋ ਕਿ ਇਹ ਮਾਮਲਾ ਲੁਧਿਆਣਾ ਦੇ ਜਨਤਾ ਨਗਰ ਤੱਕ ਕੇ ਤੋਂ ਨਿਕਲ ਕੇ ਸਾਹਮਣੇ ਆ ਰਹੀ ਹੈ ਜਿੱਥੇ ਇਕੋ ਪਰਿਵਾਰ ਦੇ ਨਾਲ ਸਬੰਧਤ ਚਾਰ ਭੈਣਾਂ ਐਤਵਾਰ ਤੋਂ ਗਾਇਬ ਦੱਸੀਆਂ ਜਾ ਰਹੀਆਂ ਨੇ ਉਨ੍ਹਾਂ ਦਾ ਦੋ ਤੋਂ ਤਿੰਨ ਦਿਨਾਂ ਦੇ ਸਮੇਂ ਤੋਂ ਕੁਝ ਵੀ ਪਤਾ ਨਹੀਂ ਲੱਗ ਰਿਹਾ ਪਰਿਵਾਰ ਉਨ੍ਹਾਂ ਦੇ ਇਸ ਤਰ੍ਹਾਂ ਗਾਇਬ ਹੋਣ ਤੋਂ ਬਾਅਦ ਪ੍ਰੇਸ਼ਾਨੀ ਦੇ ਆਲਮ ਵਿੱਚ ਉਨ੍ਹਾਂ ਮਾਤਾ ਪਿਤਾ ਨੇ ਇਸ ਘਟਨਾ ਬਾਰੇ ਰੋਂਦੇ ਕੁਰਲਾਉਂਦੇ ਹੋਏ ਦੱਸਿਆ ਕਿ ਬੀਤੇ ਐਤਵਾਰ ਨੂੰ ਸ਼ਾਮ ਤਕਰੀਬਨ ਸੱਤ ਸਾਢੇ ਸੱਤ ਸਮੇਂ ਦੇ ਵਿਚ ਉਨ੍ਹਾਂ ਦਾ ਆਪਣੀਆਂ ਲੜਕੀਆਂ ਦੇ ਨਾਲ ਆਖਰੀ ਵਾਰ ਸੰਪਰਕ ਹੋਇਆ ਸੀ ਪਰ ਉਸ ਤੋਂ ਬਾਅਦ ਅੱਜ ਤੱਕ ਉਨ੍ਹਾਂ ਦੀਆਂ ਆਪਣੀਆਂ

ਲੜਕੀਆਂ ਦੇ ਨਾਲ ਉਹ ਵੀ ਸੰਪਰਕ ਨਹੀਂ ਹੋਇਆ ਮਿਲੀ ਜਾਣਕਾਰੀ ਦੇ ਮੁਤਾਬਕ ਇਹ ਪਰਿਵਾਰ ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਦਾ ਰਹਿਣ ਵਾਲਾ ਤੇ ਹੁਣ ਅੱਜ ਦੇ ਸਮੇਂ ਦੇ ਵਿਚ ਇਹ ਪਰਿਵਾਰ ਲੁਧਿਆਣਾ ਦੇ ਵਿਚ ਲੋਕਾਂ ਦੇ ਘਰਾਂ ਦੇ ਵਿੱਚ ਕੰਮ ਕਰਕੇ ਗੁਜ਼ਰ ਬਸਰ ਕਰ ਰਿਹਾ ਸੀ ਮਤਲਬ ਕਿ ਲੋਕਾਂ ਦੇ ਘਰਾਂ ਦੇ ਵਿੱਚ ਕੰਮ ਕਰਕੇ ਚੱਪਾ ਪਰਿਵਾਰ ਦਾ ਜਿਹੜਾ ਪੇਟ ਪਰਿਵਾਰ ਪਾਲ ਰਿਹਾ ਸੀ ਹੁਣ ਤਿੰਨ ਤੋਂ ਚਾਰ ਦਿਨ ਦਾ ਸਮਾਂ ਹੋ ਚੁੱਕਿਆ ਹੈ ਇਨ੍ਹਾਂ ਲੜਕੀਆਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਕੋਈ ਸੰਪਰਕ ਨਹੀਂ ਹੋ ਪਾ ਰਿਹਾ ਮਿਲੀ ਜਾਣਕਾਰੀ ਦੇ ਮੁਤਾਬਕ ਲੜਕੀਆਂ ਇੱਕੋ ਪਰਿਵਾਰ ਦੇ ਨਾਲ ਸੰਬੰਧਤ ਨੇ ਜਿਹਨਾਂ ਦੇ ਵਿੱਚੋਂ ਦੋ ਲੜਕੀਆਂ ਸਕੀਆਂ ਭੈਣਾਂ ਦੱਸੀਆਂ ਜਾ ਰਹੀਆਂ ਨੇ ਪੁਲਸ ਵਲੋਂ ਲਗਾਤਾਰ ਇਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰਿਵਾਰਕ ਮੈਂਬਰਾਂ ਵੱਲੋਂ ਵੀ ਇਨ੍ਹਾਂ ਨੂੰ ਲੱਭਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ

ਪਰ ਕਿਸੇ ਨੂੰ ਵੀ ਇਸ ਘਟਨਾ ਤੋਂ ਬਾਅਦ ਲੜਕੀਆਂ ਦੀ ਕੋਈ ਵੀ ਸੂਚਨਾ ਜਿਹੜੀ ਆ ਨਹੀਂ ਮਿਲ ਪਾ ਰਹੀ ਇਸ ਘਟਨਾ ਬਾਰੇ ਲੜਕੀਆਂ ਦੇ ਪਰਿਵਾਰਕ ਮੈਂਬਰਾਂ ਦਾ ਕੀ ਕਹਿਣਾ ਹੈ ਇਸ ਬਾਰੇ ਵੀ ਤੁਹਾਨੂੰ ਦੱਸ ਦਿੰਦੇ ਹਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਡੀਆਂ ਲਡ਼ਕੀਆਂ ਸਾਢੇ ਸੱਤ ਵਜੇ ਦੇ ਕਰੀਬ ਐਤਵਾਰ ਦੇ ਦਿਨ ਲਾਪਤਾ ਹੋਈਆਂ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਨੇ ਪੁਲਿਸ ਦੇ ਵਿਚ ਕੰਪਲੇਂਟ ਕਰਵਾ ਦਿੱਤੀ ਹੈ ਉਨ੍ਹਾਂ ਨੂੰ ਪੂਰੀ ਜਾਣਕਾਰੀ ਦੇ ਦਿੱਤੀ ਹੈ ਅਤੇ ਲੜਕੀਆਂ ਦੇ ਪਰਿਵਾਰਕ ਮੈਂਬਰ ਬਹੁਤ ਹੀ ਜ਼ਿਆਦਾ ਪਰੇਸ਼ਾਨ ਹਨ ਉਨ੍ਹਾਂ ਨੇ ਦੱਸਿਆ ਜੇ ਸਾਡੀਆਂ ਲਡ਼ਕੀਆਂ ਦੇ ਕੋਲ ਕੋਈ ਫ਼ੋਨ ਵੀ ਨਹੀਂ ਹੈ ਅਤੇ ਉਨ੍ਹਾਂ ਨੇ ਵੀ ਕਿਹਾ ਕਿ ਸਾਨੂੰ ਕਿਸੇ ਦੇ ਉੱਪਰ ਕਿਸੇ ਵੀ ਤਰ੍ਹਾਂ ਦਾ ਸ਼ੱਕ ਵੀ ਨਹੀਂ ਹੈ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *