ਲੁਧਿਆਣਾ ਸ਼ਹਿਰ ਦੇ ਸਿਵਲ ਹਸਪਤਾਲ ਵਿਚ ਉਸ ਸਮੇਂ ਭਾਜੜ ਮਚ ਗਈ ਜਦੋਂ ਕੁਝ ਬਦਮਾਸ਼ਾਂ ਨੇ ਇਕ ਪੰਦਰਾਂ ਸਾਲਾ ਨੌਜਵਾਨ ਨੂੰ ਸ਼ਰੇਆਮ ਹੀ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ ਅਤੇ ਪੁਲੀਸ ਖੜ੍ਹੀ ਤਮਾਸ਼ਾ ਦੇਖਦੀ ਰਹੀ ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਸਿਵਲ ਹਸਪਤਾਲ ਦੀ ਐਮਰਜੈਂਸੀ ਵਿਚ ਦੇਰ ਰਾਤ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਝਗੜੇ ਤੋਂ ਬਾਅਦ ਉਹ ਮੈਡੀਕਲ ਕਰਵਾਉਣ ਲਈ ਹਸਪਤਾਲ ਆਇਆ ਸੀ
ਇਸ ਦੌਰਾਨ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ ਐਮਰਜੈਂਸੀ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ ਮ੍ਰਿਤਕ ਦੇ ਸਾਥੀ ਤੇ ਵੀ ਹਮਲਾ ਕੀਤਾ ਗਿਆ ਜਿਸ ਕਾਰਨ ਉਸ ਦੀ ਉਂਗਲੀ ਘਟ ਗਈ ਇਸ ਘਟਨਾ ਨਾਲ ਹਸਪਤਾਲ ਵਿੱਚ ਭਾਜੜਾਂ ਪੈ ਗਈਆਂ ਦੱਸ ਦਈਏ ਕਿ ਇੱਥੇ ਇੱਕ ਪੁਲੀਸ ਚੌਕੀ ਵੀ ਹੈ ਪਰ ਕਾਤਰੋਂ ਵਿੱਚ ਪੁਲੀਸ ਦਾ ਕੋਈ ਡਰ ਨਹੀਂ ਸੀ ਪੁਲੀਸ ਮੁਲਾਜ਼ਮ ਵੀ ਤਮਾਸ਼ਾ ਦੇਖਦੇ ਰਹੇ ਮ੍ਰਿਤਕ ਦੀ ਪਹਿਚਾਣ ਪੰਦਰਾਂ ਸਾਲਾ ਸ਼ਵਨ ਕੁਮਾਰ ਵਜੋਂ ਹੋਈ ਹੈ ਸ਼ਬਦ ਆਪਣੇ ਭਰਾ ਸੁਮਿਤ ਦੇ ਨਾਲ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਇਆ ਸੀ ਦੱਸਿਆ ਜਾ ਰਿਹਾ ਹੈ
ਕਿ ਈ ਡਬਲਿਊ ਐੱਸ ਕਾਲੋਨੀ ਥਾਣਾ ਡਵੀਜ਼ਨ ਨੰਬਰ ਸੱਤ ਦੇ ਖੇਤਰ ਵਿਚ ਸ਼ਬਦ ਅਤੇ ਸੁਮਿਤ ਦੀ ਕੁਝ ਲੋਕਾਂ ਨਾਲ ਝੜਪ ਹੋ ਗਈ ਸੀ ਜਿਸ ਕਾਰਨ ਉਹ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਆਇਆ ਸੀ ਮੌਕੇ ਤੇ ਮੌਜੂਦ ਲੋਕਾਂ ਮੁਤਾਬਕ ਹਮਲਾਵਰ ਜਿਵੇਂ ਹੀ ਹਸਪਤਾਲ ਵਿੱਚ ਦਾਖ਼ਲ ਹੋਏ ਤਾਂ ਉਨ੍ਹਾਂ ਨੇ ਹਸਪਤਾਲ ਦੇ ਵਿੱਚ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਚਸ਼ਮਦੀਦਾਂ ਮੁਤਾਬਿਕ ਇਕ ਨੌਜੁਆਨ ਐਮਰਜੈਂਸੀ ਦੇ ਬਾਹਰ ਖੜ੍ਹਾ ਸੀ ਹਮਲਾਵਰਾਂ ਨੇ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਦੱਸਿਆ ਜਾ ਰਿਹਾ ਹੈ
ਕਿ ਨੌਜਵਾਨ ਦੀਆਂ ਉਂਗਲਾਂ ਤੇ ਸਟਾਰ ਹਥਿਆਰਾਂ ਨਾਲ ਵੱਢ ਦਿੱਤੀਆਂ ਗਈਆਂ ਇਸੇ ਨਾਲ ਹੀ ਨੌਜਵਾਨ ਦੀ ਗਰਦਨ ਤੇ ਵੀ ਇੱਕ ਪਾਰ ਕੀਤਾ ਗਿਆ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲੀਸ ਨੇ ਨੌਜਵਾਨ ਨੂੰ ਨਿੱਜੀ ਹਸਪਤਾਲ ਲਿਜਾਣ ਲਈ ਕੋਈ ਐਂਬੂਲੈਂਸ ਦਾ ਪ੍ਰਬੰਧ ਨਹੀਂ ਕੀਤਾ ਤੁਹਾਨੂੰ ਦੱਸ ਦਈਏ ਕਿ ਹਮਲਾਵਰਾਂ ਨੇ ਹਸਪਤਾਲ ਦੇ ਸਟਾਫ ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ ਮ੍ਰਿਤਕ ਦੇ ਭਰਾ ਸੁਮਿਤ ਨੇ ਦੱਸਿਆ ਕਿ ਉਹ ਸ਼ਾਹਕੋਟ ਵਿੱਚ ਇਲਾਜ ਚੱਲ ਰਿਹਾ ਸੀ ਅਤੇ ਉਸਦਾ ਛੋਟਾ ਭਰਾ ਹਸਪਤਾਲ ਦੇ ਗੇਟ ਤੇ ਖੜ੍ਹਾ ਸੀਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ