ਯੂਨੀਵਰਸਿਟੀ ਵਿੱਚ ਇੱਕ ਲੜਕੀ ਨੇ ਬਾਥਰੂਮ ਵਿੱਚ ਦਿੱਤਾ ਬੱਚੇ ਨੂੰ ਜਨਮ ਫਿਰ ਜੋ ਹੋਇਆ ਉਹ ਤਹਾਨੂੰ ਚੋੰਕਾ ਦੇਵੇਗਾ !

Latest Update

ਦੋਸਤੋ ਅੱਜ ਤੁਹਾਡੇ ਲਈ ਇਕ ਹੈਰਾਨ ਕਰਨ ਵਾਲੀ ਖ਼ਬਰ ਲੈ ਕੇ ਆਏ ਹਨ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਰਹਿ ਜਾਵੋਗੇ ਕਿ ਇਸ ਤਰ੍ਹਾਂ ਕਿਵੇਂ ਹੋ ਸਕਦਾ ਹੈ ਦੋਸਤੋ ਅੱਜ ਤੁਹਾਨੂੰ ਇੱਕ ਲੜਕੀ ਦੀ ਕਹਾਣੀ ਦੱਸਣ ਜਾ ਰਹੇ ਹਾਂ ਤੁਹਾਨੂੰ ਦੱਸਦੀਏ ਦੋਸਤੋ ਕਿ ਇਕ ਲੜਕੀ ਨੇ ਯੂਨੀਵਰਸਿਟੀ ਦੇ ਇਕ ਬਾਥਰੂਮ ਵਿਚ ਬੱਚੇ ਨੂੰ ਜਨਮ ਦਿੱਤਾ ਹੈ ਜੋ ਕਿ ਲੇਬਰ ਪੇਨ ਨੂੰ ਪੀਰੀਅਡਸ ਪੇਨ ਸਮਝ ਰਹੀ ਸੀ ਤਾਂ ਦੋਸਤੋ ਜਾਣਦੇ ਹਾਂ ਇਸ ਦਰਦਨਾਕ ਘਟਨਾ ਬਾਰੇ ਬ੍ਰਿਟੇਨ ਜੇਸ਼ ਡੈਬਿਟ ਨਾਮ ਦੀ ਵੀਹ ਸਾਲ ਦੀ ਯੂਨੀਵਰਸਿਟੀ ਵਿਦਿਆਰਥਣ ਨੇ

ਇਸੇ ਤਰ੍ਹਾਂ ਦੀ ਡਿਲਵਰੀ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ ਹੈ ਬ੍ਰਿਟਿਸ਼ ਯੂਨੀਵਰਸਿਟੀ ਵਿਚ ਹਿਸਟਰੀ ਅਤੇ ਪੌਲੀਟਿਕਸ ਦੀ ਸੈਕਿੰਡ ਈਅਰ ਦੀ ਵਿਦਿਆਰਥਣ ਜੇਸਟ ਡੈਬਿਟ ਵਿਚ ਕਿਸੇ ਵੀ ਤਰ੍ਹਾਂ ਦੇ ਗਰਭ ਅਵਸਥਾ ਦੇ ਕਿਸੇ ਵੀ ਤਰ੍ਹਾਂ ਦੇ ਕੋਈ ਲੱਛਣ ਨਹੀਂ ਸਨ ਅਤੇ ਨਾ ਹੀ ਉਸ ਦਾ ਬੇਬੀ ਬੰਪ ਸੀ ਪ੍ਰੈਗਨੈਂਸੀ ਦੇ ਬਾਅਦ ਜਦੋਂ ਉਨ੍ਹਾਂ ਦੇ ਪੀਰੀਅਡਸ ਬੰਦ ਹੋਏ ਉਸ ਸਮੇਂ ਵੀ ਉਨ੍ਹਾਂ ਨੇ ਇਸ ਉੱਤੇ ਧਿਆਨ ਨਹੀਂ ਦਿੱਤਾ ਕਿਉਂਕਿ ਉਨ੍ਹਾਂ ਦੇ ਪੀਰੀਅਡਸ ਅਣ ਸੀਮਿਤ ਰਹਿੰਦੇ ਸੀ ਪਰ ਗਿਆਰਾਂ ਜੂਨ ਨੂੰ ਜਦੋਂ ਉਹ ਪੀਰੀਅਡ ਦਾ ਦਰਦ ਸਮਝ ਕੇ ਟਾਇਲਟ ਗਈ

ਤਾਂ ਉਸ ਸਮੇਂ ਉਨ੍ਹਾਂ ਦੀ ਪੂਰੀ ਦੁਨੀਆ ਹੀ ਬਦਲ ਗਏ ਉਨ੍ਹਾਂ ਨੂੰ ਪੀਰੀਅਡ ਤਾਂ ਨਹੀਂ ਆਏ ਪਰ ਇੱਕ ਬੱਚਾ ਜ਼ਰੂਰ ਪੈਦਾ ਹੋ ਗਿਆ ਜੇਮਸ ਨੇ ਕਿਹਾ ਕਿ ਕਿਸੇ ਵੀ ਸਮੇਂ ਮੈਨੂੰ ਇਹ ਨਹੀਂ ਲੱਗਿਆ ਕਿ ਮੈਂ ਬੱਚੇ ਨੂੰ ਜਨਮ ਦੇ ਰਹੀ ਹਾਂ ਪਰ ਇਕ ਸਮੇਂ ਮੈਨੂੰ ਬਹੁਤ ਤੇਜ਼ ਦਰਦ ਮਹਿਸੂਸ ਹੋਇਆ ਪਰ ਮੈਨੂੰ ਨਹੀਂ ਸੀ ਪਤਾ ਕਿ ਕੀ ਹੈ ਅਤੇ ਬਸ ਮੈਨੂੰ ਇੰਨਾ ਪਤਾ ਸੀ ਕਿ ਇਹ ਜੋ ਵੀ ਹੈ ਮੈਂ ਇਸ ਨੂੰ ਕਿਸੇ ਵੀ ਤਰ੍ਹਾਂ ਬਾਹਰ ਕੱਢਣਾ ਹੈ ਅਤੇ ਉਸ ਤੋਂ ਬਾਅਦ ਜਦੋਂ ਬੱਚਾ ਹੋਇਆ ਅਤੇ ਉਸ ਦਾ ਰੋਣਾ ਸੁਣਿਆ ਤਾਂ ਉਹ ਸ਼ੌਂਕ ਹੋ ਗਈ ਡੇਵਿਡ ਨੇ ਦੱਸਿਆ ਕਿ ਜਦੋਂ ਬੱਚੇ ਦਾ ਜਨਮ ਹੋਇਆ ਤਾਂ ਘਰ ਵਿੱਚ ਇਕੱਲੀ ਸੀ

ਅਤੇ ਬੱਚੇ ਦੇ ਜਨਮ ਤੋਂ ਬਾਅਦ ਉਸ ਨੇ ਆਪਣੇ ਦੋਸਤ ਲਿਵਕਿਨ ਨੂੰ ਫੋਨ ਕੀਤਾ ਅਤੇ ਉਸ ਨੂੰ ਬੱਚੇ ਦੇ ਜਨਮ ਦੀ ਗੱਲ ਦੱਸੀ ਪਰ ਲਿਵਕਿਨ ਨੂੰ ਗੱਲ ਤੇ ਯਕੀਨ ਨਹੀਂ ਹੋਇਆ ਉਸ ਨੂੰ ਲੱਗਿਆ ਕਿ ਅੱਜ ਡੇਵਿਡ ਨੇ ਪਾਰਟੀ ਦੇਣੀ ਸੀ ਅਤੇ ਉਸ ਦਾ ਇਹ ਬਹਾਨਾ ਬਣਾ ਰਹੀ ਹੈ ਪਰ ਜਦੋਂ ਉਸ ਨੇ ਬੱਚੇ ਦੀਆਂ ਫੋਟੋਆਂ ਦੇਖੀਆਂ ਤਾਂ ਉਹ ਹੈਰਾਨ ਰਹਿ ਗਿਆ ਅਤੇ ਉਸ ਨੇ ਤੁਰੰਤ ਹੀ ਐਂਬੂਲੈਂਸ ਨੂੰ ਫੋਨ ਕਰਕੇ ਜੱਚੇ ਬੱਚੇ ਨੂੰ ਤੁਰੰਤ ਹੀ ਹਸਪਤਾਲ ਦਾਖ਼ਲ ਕਰਵਾਇਆ ਡਾਕਟਰ ਕੇ ਮੁਤਾਬਿਕ ਜਦੋਂ ਬੱਚੇ ਦਾ ਜਨਮ ਹੋਇਆ ਤਾਂ ਬੱਚਾ ਤਿੰਨ ਕਿਲੋ ਦਾ ਸੀ ਅਤੇ ਜੱਚਾ ਬੱਚਾ ਬਿਲਕੁਲ ਹੀ ਸਹੀ ਸਲਾਮਤ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *