ਸਾਢੇ ਚਾਰ ਲੱਖ ਰੁਪਏ ਖੋਹ ਕੇ ਹੋਣ ਲੱਗਿਆ ਸੀ ਫਰਾਰ, 70 ਸਾਲ ਬਾਬੇ ਨੇ ਜੱਫਾ ਮਾਰ ਕੀਤਾ ਕਾਬੂ ਲੁਟੇਰਾ !

Latest Update

ਪੰਜਾਬ ਵਿੱਚ ਨਿੱਤ ਦਿਨ ਲੁੱਟ ਖੋਹਾਂ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਤਾਜ਼ਾ ਮਾਮਲਾ ਮਾਨਸਾ ਦੇ ਕਸਬਾ ਭੀਖੀ ਤੋਂ ਸਾਹਮਣੇ ਆਇਆ ਜਿੱਥੇ ਬੈਂਕ ਤੋਂ ਪੈਸੇ ਲੈ ਕੇ ਜਾਰੀ ਇੱਕ ਬਜ਼ੁਰਗ ਵਿਅਕਤੀ ਕੋਲੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸਾਢੇ ਚਾਰ ਲੱਖ ਰੁਪਏ ਖੋਹ ਲਏ ਅਤੇ ਫ਼ਰਾਰ ਹੋਣ ਹੀ ਲੱਗੇ ਸੀ ਪਰ ਬਜ਼ੁਰਗ ਨੇ ਤੁਰੰਤ ਲੁਟੇਰਿਆਂ ਨੂੰ ਜੱਫਾ ਪਾ ਲਿਆ ਅਤੇ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਇੰਨੇ ਨੂੰ ਹੋਰ ਲੋਕ ਵੀ ਉਥੇ ਇਕੱਠੇ ਹੋ ਗਏ ਜਿਨ੍ਹਾਂ ਨੇ ਲੁਟੇਰਿਆਂ ਦਾ ਚੰਗਾ ਕੁਟਾਪਾ ਚਾੜ੍ਹਿਆ

ਪਿੰਡ ਸਮਾਓ ਦੇ ਸੱਤਰ ਸਾਲਾ ਬਜ਼ੁਰਗ ਗੁਲਜ਼ਾਰ ਸਿੰਘ ਬੈਂਕ ਵਿੱਚੋਂ ਪੈਸੇ ਕਢਵਾ ਕੇ ਆ ਰਹੀ ਸੀ ਤਾਂ ਤਾਂ ਦੋ ਲੁਟੇਰੇ ਉਨ੍ਹਾਂ ਕੋਲੋਂ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋਣ ਲੱਗੇ ਬਜ਼ੁਰਗ ਗੁਲਜਾਰ ਸਿੰਘ ਨੇ ਇਕ ਲੁਟੇਰੇ ਨੂੰ ਜੱਫਾ ਮਾਰ ਕੇ ਕਾਬੂ ਕਰ ਲਿਆ ਲੁਟੇਰਿਆਂ ਨੂੰ ਛੱਡਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਇੰਨੇ ਨੂੰ ਉਹ ਲੋਕਾਂ ਦੀ ਪੀੜ ਓਥੇ ਪਹੁੰਚ ਗਏ ਜਿਨ੍ਹਾਂ ਦੇ ਲੁਟੇਰੇ ਦੀ ਚੰਗੀ ਕੁੱਟਮਾਰ ਕੀਤੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਅਧਿਕਾਰੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲੁਟੇਰੇ ਨੂੰ ਗ੍ਰਿਫ਼ਤਾਰ ਕਰ ਲਿਆ

ਜਦਕਿ ਦੂਜਾ ਲੁਟੇਰਾ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ ।ਦੋਸਤੋ ਜਿਵੇਂ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਕਿਵੇਂ ਇੱਕ ਲੁਟੇਰੇ ਨੂੰ ਲੋਕਾਂ ਵੱਲੋਂ ਕਾਬੂ ਕੀਤਾ ਗਿਆ ਚੌਵੀ ਤੁਹਾਨੂੰ ਦੱਸ ਦਈਏ ਕਿ ਇਕ ਲੁਟੇਰਾ ਤਾਂ ਭੱਜਣ ਵਿੱਚ ਕਾਮਯਾਬ ਹੋ ਗਿਆ ਉਸ ਬੁੱਢੇ ਬਜ਼ੁਰਗ ਵੱਲੋਂ ਇਕਦਮ ਹੀ ਉਸ ਨੇ ਉਨ੍ਹਾਂ ਨੂੰ ਜੱਫਾ ਮਾਰ ਕੇ ਡੇਗ ਲਿਆ ਗਿਆ ਅਤੇ ਉਨ੍ਹਾਂ ਵਿੱਚੋਂ ਇੱਕ ਫ਼ਰਾਰ ਹੋ ਗਿਆ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਕਿਵੇਂ ਲਗਾਤਾਰ ਹੀ

ਉਸ ਕੋਲੋਂ ਮੌਕੇ ਤੇ ਪਹੁੰਚੀ ਪੁਲਸ ਵਲੋਂ ਵੀ ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਇਸ ਤੇ ਕਾਰਵਾਈ ਕੀਤੀ ਜਾਵੇਗੀ ਭਾਰਤ ਹੁੰਦਾ ਸਿਦੀਕੀ ਲੋਕਾਂ ਵੱਲ ਉਸ ਲੁਟੇਰੇ ਨੂੰ ਕਾਬੂ ਕਰਕੇ ਉਸ ਦੇ ਨਾਲ ਕੁੱਟਮਾਰ ਕੀਤੀ ਗਈ ਅਤੇ ਤੁਸੀਂ ਬਜ਼ੁਰਗ ਬਾਪੂ ਨੂੰ ਦੇਖ ਸਕਦੇ ਹੋ ਕਿ ਕਿਵੇਂ ਇਕ ਹੌਸਲੇ ਨਾਲ ਸਾਢੇ ਚਾਰ ਲੱਖ ਰੁਪਿਆ ਉਸ ਬਜ਼ੁਰਗ ਬਾਪੂ ਵੱਲੋਂ ਬਚਾ ਲਿਆ ਗਿਆ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਡਾਂਸ ਬਹੁਤ ਸਾਰੀਆਂ ਅਜਿਹੀਆਂ ਠੱਗੀ ਚੋਰੀ ਦੇ ਮਾਮਲੇ ਸਾਹਮਣੇ ਆਉਂਦੇ ਹੀ ਰਹਿੰਦੇ ਹਨਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *