ਵਾਰ ਵਾਰ ਇੱਕੋ ਗੱਲ ਹੀ ਕਹਿੰਦਾ ਸੀ ਸਿੱਧੂ -ਪਰ ਅਜੇ ਤੱਕ ਵੀ ਨਹੀਂ ਆਈ ਲੋਕਾਂ ਨੂੰ ਸ਼ਰਮ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਗੈਰ ਸਮਾਜਿਕ ਅਨਸਰਾਂ ਵੱਲੋਂ ਆਏ ਦਿਨ ਹੀ ਕੁਝ ਨਾ ਕੁਝ ਅਜਿਹੇ ਗਲਤ ਕੰਮ ਕਰਨ ਦੀਆਂ ਫੋਕੀਆਂ ਵਿੱਚ ਲੱਗੇ ਰਹਿੰਦੇ ਸਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਜਦੋਂ ਸਿੱਧੂ ਮੂਸੇਵਾਲਾ ਨੇ ਪਹਿਲਾਂ ਆਪਣੇ ਬਹੁਤ ਸਾਰੇ ਅਜਿਹੇ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਲਿਆਂਦੀ ਤਾਂ ਉਦੋਂ ਵੀ ਕੁਝ ਅਜਿਹੇ ਗਲਤ ਅਨਸਰਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਸਮੇਂ ਸਮੇਂ ਤੇ ਗੀਤ ਲੀਕ ਕਰਨ ਦੀਆਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਸਨ ਪਰ ਤੁਹਾਨੂੰ ਪਤਾ ਹੀ ਹੈ ਕਿ ਅੱਜ ਵੀ ਲੋਕਾਂ ਨੂੰ ਸ਼ਰਮ ਨਹੀਂ ਆਉਂਦੀ ਅਜਿਹਾ ਕੰਮ ਕਿਉਂ ਕਰਦੇ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਇਸ ਫਾਨੀ ਸੰਸਾਰ ਨੂੰ ਛੱਡ ਕੇ ਜਾਣ ਤੋਂ ਬਾਅਦ ਸਿੰਧੂ ਦੇ ਪਰਿਵਾਰ ਵੱਲੋਂ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਕਿ

ਪੰਜ ਦਸ ਸਾਲ ਤਾਂ ਸਿੱਧੂ ਮੂਸੇਵਾਲਾ ਨੂੰ ਗੀਤਾਂ ਦੇ ਜ਼ਰੀਏ ਤੁਹਾਡੇ ਅੱਗੇ ਜਿਊਂਦਾ ਰੱਖਿਆ ਜਾਵੇਗਾ ਪਰ ਕੁਝ ਅਜਿਹੇ ਅਨਸਰਾਂ ਵੱਲੋਂ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਗਲਤੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਾਣਕਾਰੀ ਦੇ ਆਧਾਰ ਤੇ ਦੱਸ ਵੀ ਕਿ ਪਹਿਲਾਂ ਵੀ ਸਿੱਧੂ ਦੇ ਜਦੋਂ ਗੀਤ ਲੀਕ ਹੁੰਦੇ ਸਨ ਤਾਂ ਬਹੁਤ ਸਾਰੇ ਅਜਿਹੇ ਵੱਡੇ ਮਾਮਲੇ ਸਾਹਮਣੇ ਆਉਂਦੇ ਸਨ ਅੱਜ ਤੁਹਾਨੂੰ ਜਾਣਕਾਰੀ ਦੇ ਆਧਾਰ ਤੇ ਦੱਸਿਆ ਕਿ ਅੱਜ ਵੀ ਜਦੋਂ ਸਿੱਧੂ ਮੂਸੇਵਾਲਾ ਦੇ ਬਹੁਤ ਸਾਰੇ ਅਜਿਹੇ ਗੀਤ ਰਿਕਾਰਡ ਹੋਏ ਪਏ ਹਨ ਸਿੱਧੂ ਦੇ ਜਾਣ ਮਗਰੋਂ ਸਿੱਧੂ ਦੇ ਪਰਿਵਾਰ ਵੱਲੋਂ ਇਹ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਿੱਧੂ ਨੂੰ ਪੰਜ ਦੱਸ ਸਾਲ ਤੁਹਾਡੇ ਵਿਚ ਜਿਊਂਦਾ ਰੱਖਿਆ ਜਾਵੇਗਾ ਉਨ੍ਹਾਂ ਦੇ ਗੀਤਾਂ ਦੇ ਜ਼ਰੀਏ ਪਰ ਕੁਝ ਅਜਿਹੇ ਲੋਕਾਂ ਵੱਲੋਂ ਅੱਜ ਵੀ ਨਹੀਂ ਉਨ੍ਹਾਂ ਨੂੰ ਸ਼ਰਮ ਆਉਂਦੀ ਕਿ ਕਿਵੇਂ ਉਹ ਕਿਸ ਦਿਲ ਚ ਕਿਸ ਜਿਗਰੇ ਨਾਲ ਸਿੱਧੂ ਦੇ ਗੀਤਾਂ ਨੂੰ

ਲੀਕ ਕਰ ਰਹੇ ਹਨ ਆਏ ਦਿਨ ਹੀ ਸਿੱਧੂ ਮੂਸੇਵਾਲਾ ਦੀ ਕੁਝ ਨਾ ਕੁਝ ਗੀਤਾਂ ਦੀਆਂ ਲਾਈਨਾਂ ਲੀਕ ਹੋ ਰਹੀਆਂ ਹਨ ਕਿਉਂਕਿ ਉਨ੍ਹਾਂ ਲੋਕਾਂ ਕੋਲ ਦਿਲ ਨਹੀਂ ਹੁੰਦਾ ਸਿਰਫ਼ ਪੈਸੇ ਮਗਰ ਲੱਗ ਕੇ ਧਨ ਦੌਲਤ ਮਗਰ ਲੱਗ ਕੇ ਅਜਿਹੇ ਕੰਮਾਂ ਨੂੰ ਅੰਜਾਮ ਦਿੰਦੇ ਹਨਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *