ਵੇਖੋ ਕਿਉਂ ਅਚਾਨਕ ਮੂਸੇਵਾਲੇ ਦੀ ਮਾਂ ਨੇ ਪਿੰਡ ਦੇ ਲੋਕ ਕੀਤੇ ਇਕੱਠੇ ਸੱਥ ਚ ਕੀਤੇ ਵੱਡੇ ਐਲਾਨ ਪੁੱਤ ਦੇ ਸੁਪਨੇ ਕਰੋ ਪੂਰੇ!

Latest Update

ਸਿੱਧੂ ਮੂਸੇਵਾਲੇ ਦੇ ਜਾਣ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੇ ਮਾਤਾ ਚਰਨ ਕੌਰ ਜੀ ਮੀਡੀਆ ਦੇ ਸਾਹਮਣੇ ਆਏ ਜਿੱਥੇ ਕਿ ਉਨ੍ਹਾਂ ਨੇ ਕੁਝ ਅਹਿਮ ਗੱਲਾਂ ਸਾਂਝੀਆਂ ਕੀਤੇ ਉਥੇ ਹੀ ਸਿੱਧੂ ਮੂਸੇਵਾਲੇ ਦੇ ਸੁਪਨੇ ਬਾਰੇ ਅਤੇ ਬੰਬੇ ਵਾਲਿਆਂ ਦੇ ਮੂਸੇ ਪਿੰਡ ਆਉਣ ਬਾਰੇ ਕੁਝ ਅਹਿਮ ਗੱਲਾਂ ਬਾਤਾਂ ਮੀਡੀਆ ਦੇ ਨਾਲ ਰੂਬਰੂ ਹੋ ਕੇ ਸਾਂਝੀਆਂ ਕੀਤੀਆਂ ਇਹ ਪੂਰੀ ਗੱਲਬਾਤ ਆਊਟ ਖਵਾਉਂਦੇ ਲਈ ਤੁਹਾਨੂੰ ਲੈ ਚਲਦਿਆਂ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਜੀ ਦੀ ਇਸ ਖਾਸ ਵੀਡੀਓ ਵੱਲ ਦੋਸਤੋ ਸਿੱਧੂ ਮੂਸੇਵਾਲੇ ਬਾਰੇ ਜੋ ਵੀ ਤੁਸੀਂ ਹੁਣ ਤੱਕ ਜੋ ਕਾਰਵਾਈ ਹੋਇਆ

ਕ ਤਲ ਮਾਮਲੇ ਦੇ ਵਿੱਚ ਕੀ ਉਸ ਤੋਂ ਸੰਤੁਸ਼ਟ ਹੋ ਜਾਂ ਫਿਰ ਸਿੱਧੂ ਮੂਸੇਵਾਲੇ ਦੇ ਇਨਸਾਫ ਲਈ ਤੁਸੀਂ ਕੀ ਸੋਚਿਆ ਜਰੂਰ ਕੁਮੈਂਟ ਕਰਨਾ ਤੇ ਜੇਕਰ ਤੁਹਾਨੂੰ ਲਗਦਾ ਸਿੱਧੂ ਮੂਸੇਵਾਲੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਦੋਸ਼ਆ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਕੁਮੈਂਟ ਸੈਕਸ਼ਨ ਵਿਚ ਹੈਸ਼ਟੈਗ ਜਸਟਿਸ ਫਾਰ ਸਿੱਧੂ ਮੂਸੇਵਾਲਾ ਜ਼ਰੂਰ ਲਿਖਣਾ ਤੇ ਦੋਸਤੋ ਹੁਣ ਤੁਹਾਨੂੰ ਦੱਸਦੇ ਹਾਂ ਕਿ ਸਿੱਧੂ ਮੂਸੇਵਾਲੇ ਦੇ ਮਾਤਾ ਚਰਨਜੀਤ ਕੌਰ ਨੇ ਜੋ ਕੁਝ ਖਾਸ ਗੱਲਾਂ ਸਾਂਝੀਆਂ ਕੀਤੀਆਂ ਹਨ ਸਿੰਧੂ ਦੇ ਮਾਤਾ ਜੀ ਨੇ ਦੱਸਿਆ ਕਿ ਅਸੀਂ ਪਿੰਡ ਦੇ ਵਿਕਾਸ ਨੂੰ ਲੈ ਕੇ ਤੁਰੇ ਹੋਏ ਸੀ ਸਿੱਧੂ ਦਾ ਸੁਪਨਾ ਸੀ ਕਿ ਮੇਰੇ ਪਿੰਡ ਦੇ ਵਿੱਚ ਬੰਬੇ ਅਤੇ ਹੋਰ ਕਈ ਬਾਹਰ ਦੇ ਲੋਕ ਆਉਂਦੇ ਹਨ

ਅਤੇ ਮੈਂ ਆਪਣੇ ਪਿੰਡ ਨੂੰ ਸੋਹਣਾ ਬਣਾਵਾਂ ਇੱਥੇ ਉਨ੍ਹਾਂ ਨੇ ਕਿਹਾ ਕਿ ਅਸੀਂ ਉਸ ਦੇ ਸੁਪਨੇ ਪੂਰੇ ਕਰਨ ਦੇ ਵਿੱਚ ਲੱਗੇ ਹੋਏ ਹਾਂ ਅਤੇ ਉਨ੍ਹਾਂ ਨੇ ਕਿਹਾ ਕਿ ਉਸ ਦੇ ਹੋਰ ਵੀ ਬਹੁਤ ਸੁਪਨੇ ਸਨ ਉਹ ਆਪਣੇ ਪਿੰਡ ਦੇ ਸਟੇਡੀਅਮ ਨੂੰ ਵਧੀਆ ਬਣਾਉਣਾ ਚਾਹੁੰਦਾ ਸੀ ਅਤੇ ਹੁਣ ਉਸ ਨੇ ਸਤੰਬਰ ਦੇ ਵਿਚ ਆਪਣੇ ਪਿੰਡ ਦੇ ਸਟੇਡੀਅਮ ਦੇ ਵਿੱਚ ਟੂਰਨਾਮੈਂਟ ਵੀ ਕਰਵਾਉਣਾ ਸੀ ਅਤੇ ਉਨ੍ਹਾਂ ਨੇ ਕਿਹਾ ਕਿ ਉਸ ਦਾ ਸੁਪਨਾ ਸੀ ਕਿ ਸਾਡਾ ਪਿੰਡ ਸਹੂਲਤਾਂ ਪੱਖੋਂ ਅੱਗੇ ਹੋਵੇ ਅਤੇ ਉਸ ਦਾ ਸੁਪਨਾ ਸੀ ਕਿ ਸਾਡੇ ਇਲਾਕੇ ਦੇ ਵਿੱਚ ਕੈਂਸਰ ਦਾ ਹਸਪਤਾਲ ਬਣੇ ਅਤੇ ਉਹ ਕੈਂਸਰ ਦੇ ਨਾਲ ਸੰਬੰਧਿਤ ਕੈਂਪ ਵੀ ਲਗਾਉਂਦਾ ਰਿਹਾ ਹੈ

ਅਤੇ ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ ਦੇ ਬੱਚੇ ਦੂਰ ਲੁਧਿਆਣੇ ਚੰਡੀਗੜ੍ਹ ਚੁਣਿਆ ਬਸਤੀਆਂ ਦੇ ਵਿਚ ਨਾ ਰੁਲਣਾ ਸਾਡੇ ਮਾਨਸਾ ਦੇ ਵਿੱਚ ਇੱਕ ਯੂਨੀਵਰਸਿਟੀ ਹੋਵੇ ਜਿੱਥੇ ਸਾਡੇ ਬੱਚੇ ਪੜ੍ਹਨ ਦੇ ਲਈ ਜਾਣ ਅਤੇ ਉਨ੍ਹਾਂ ਨੇ ਕਿਹਾ ਕਿ ਉਸ ਦੇ ਹੋਰ ਵੀ ਬਹੁਤ ਵੱਡੇ ਵੱਡੇ ਸੁਪਨੇ ਸਨ ਪਰ ਵਾਹਿਗੁਰੂ ਨੇ ਉਸ ਨੂੰ ਤਾਂ ਇਹ ਸੁਪਨੇ ਪੂਰੇ ਨਹੀਂ ਕਰਨਬ ਦਿੱਤੇ ਪਰ ਅਸੀਂ ਸੋਚਦੇ ਹਾਂ ਕਿ ਅਸੀਂ ਪੂਰੇ ਕਰਾਂਗੇ ਅਤੇ ਉਨ੍ਹਾਂ ਨੇ ਕਿਹਾ ਕਿ ਦੇਖ ਦਿਆਂਗੇ ਹੁਣ ਸਾਨੂੰ ਸਰਕਾਰ ਨਿਆਏ ਦਿਵਾਉਂਦੀ ਹੈ ਜਾਂ ਨਹੀਂ ਅਤੇ ਸਿੱਧੂ ਦੇ ਕਤਲ ਦੀ ਇਨਵੈਸਟੀਗੇਸ਼ਨ ਚੱਲ ਰਹੀ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *