ਸਕੂਲੀ ਬੱਸ ਪਲਟਣ ਬਾਰੇ ਆਈ ਵੱਡੀ ਤਾਜ਼ਾ ਖ਼ਬਰ , ਮਾਸੂਮ ਜਿਹੀ ਬੱਚੀ ਨੂੰ ਧੋਣਾ ਪਿਆ ਆਪਣੀ ਜ਼ਿੰਦਗੀ ਤੋਂ ਹੱਥ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੁਝ ਅਜਿਹੀਆਂ ਅਣਗਹਿਲੀਆਂ ਦੇ ਕਾਰਨ ਬਹੁਤ ਸਾਰੇ ਅਜਿਹੇ ਸੜਕ ਹਾਦਸੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਵਿਚ ਕੁਝ ਮਾਸੂਮ ਅਤੇ ਲਾਚਾਰ ਬੱਚਿਆਂ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪੈਂਦਾ ਹੈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀ ਕਿ ਇਹ ਇਕ ਵੱਡੀ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਅਧੀਨ ਪੈਂਦੇ ਇਕ ਪਿੰਡ ਦੇ ਵਿੱਚ ਉਸ ਵੇਲੇ ਸੜਕ ਹਾਦਸਾ ਵਾਪਰ ਗਿਆ ਜਦੋਂ ਇਕ ਨਿੱਜੀ ਸਕੂਲ ਦੀ ਬੱਸ ਖੇਤਾਂ ਦੇ ਵਿੱਚ ਜਾ ਕੇ ਪਲਟ ਗਈ ਇਸ ਘਟਨਾ ਦੌਰਾਨ ਇਕ ਛੇ ਸਾਲਾ ਬੱਚੀ ਦੀ ਮੌਤ ਹੋਈ ਹੈ ਜਦੋਂ ਕਿ ਕਈ ਵਿਦਿਆਰਥੀ ਜ਼ਖ਼ਮੀ ਦੱਸੇ ਚਾਰੇ ਮ੍ਰਿਤਕ ਬੱਚੀ ਦਾ

ਨਾਂ ਬੱਚਿਆਂ ਚ ਨੂਰ ਕੌਰ ਦੱਸਿਆ ਜਾ ਰਿਹਾ ਹੈ ਜੋ ਕਿ ਪਹਿਲੀ ਜਮਾਤ ਵਿੱਚ ਪੜ੍ਹਦੀ ਸੀ ਬੱਚੀ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਉਸ ਦੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ ਜਾਗੇ ਦੋਸਤ ਜੀ ਮੈਂ ਤੁਹਾਨੂੰ ਵਧਾਈ ਹੈ ਕਿ ਅੱਜਕੱਲ੍ਹ ਇਹ ਸਡ਼ਕ ਹਾਦਸੇ ਬਹੁਤ ਅਜਿਹੀਆਂ ਦੁਰਘਟਨਾਵਾਂ ਵਿੱਚ ਸ਼ਿਕਾਰ ਹੋਈ ਮਾਸੂਮ ਬੱਚਿਆਂ ਦੀ ਜਾਨ ਲੈ ਲੈਂਦੇ ਹਨ ਅਜਿਹਾ ਹੀ ਇਸ ਸਕੂਲੀ ਬੱਸ ਨਾਲ ਹੋਇਆ ਜੋ ਕਿ ਇੱਥੇ ਇਹ ਖੇਤਾਂ ਦੇ ਵਿੱਚ ਬੱਸ ਪਲਟਣ ਦੀ ਖ਼ਬਰ ਸਾਹਮਣੇ ਨਿਕਲ ਕੇ ਆਈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸਦੀਏ ਕਿ ਅਤੇ ਪਰਿਵਾਰ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਮ੍ਰਿਤਕ ਬੱਚੀ ਦੇ ਪਿਤਾ ਨੇ ਬੱਸ ਚਾਲਕ ਤੇ ਅਣਗਹਿਲੀ ਦੇ ਇਲਜ਼ਾਮ ਲਗਾਏ ਬੱਚੀ ਦੇ ਪਿਤਾ ਨੇ

ਦੱਸਿਆ ਕਿ ਬੱਸ ਚਾਲਕ ਆਪਣੇ ਦੋਸਤ ਨੂੰ ਬੱਸ ਸਿਖਾਉਂਦਾ ਸੀ ਮੈਨੂੰ ਕਈ ਵਾਰ ਵਾਰਨਿੰਗ ਵੀ ਦਿੱਤੀ ਗਈ ਪਰ ਉਹ ਨਹੀਂ ਹਟਿਆ ਤੇ ਅੱਜ ਉਨ੍ਹਾਂ ਨੂੰ ਸ਼ੱਕ ਹੈ ਕਿ ਅੱਜ ਵੀ ਬੱਸ ਚਾਲਕ ਆਪਣੇ ਦੋਸਤ ਨੂੰ ਬੱਸ ਦੀ ਟਰੇਨਿੰਗ ਦੇ ਰਿਹਾ ਸੀ ਜਿਸ ਦੇ ਚਲਦਿਆਂ ਇਹ ਵੱਡਾ ਹਾਦਸਾ ਵਾਪਰਿਆ ਅਤੇ ਉਨ੍ਹਾਂ ਦੀ ਬੱਚੀ ਦੀ ਮੌਤ ਹੋ ਗਈ ਹੈ ਕਿਉਂਕਿ ਦੋਸਤ ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਬੱਚੀ ਦੇ ਮਾਪਿਆਂ ਵੱਲੋਂ ਇਹ ਉਸ ਡਰਾਇਵਰ ਉੱਤੇ ਦੋਸ਼ ਲਗਾਏ ਜਾ ਰਹੇ ਹਨ ਕਿ ਲਗਾਤਾਰ ਹੀ ਇਸ ਡਰਾਈਵਰ ਦੀਆਂ ਕੁਝ ਅਜਿਹੀਆਂ ਅਣਗਹਿਲੀਆਂ ਦੇ ਕਰਕੇ ਅੱਜ ਉਨ੍ਹਾਂ ਦੇ ਬੱਚਿਆਂ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪਿਆ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸ ਕੀ ਉਨ੍ਹਾਂ ਨੇ ਹੀ ਵੱਡੇ ਦੋਸ਼ ਬੱਸ ਡਰਾਈਵਰ ਉੱਤੇ ਲਗਾਏ ਹਨ ਕਿ ਉਹ ਆਪਣੇ ਦੋਸਤ ਨਾਲ ਰਲ ਕੇ ਕੁਝ ਅਜਿਹੀਆਂ ਅਣਗਹਿਲੀਆਂ ਨੂੰ ਅੰਜਾਮ ਦਿੰਦੇ ਸਨ ਪੂਰੀ ਜਾਣਕਾਰੀ

ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *