ਭਾਰਤੀ ਰੇਲਵੇ ਦੇ ਅਧਿਕਾਰੀਆਂ ਦੀ ਆਪਸ ਵਿੱਚ ਹੋਈ ਝੜਪ ਚਲਦੀ ਟ੍ਰੇਨ ਦੀ ਹੋਈ ਵੀਡੀਓ ਵਾਇਰਲ

Latest Update

ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜਿੱਥੇ ਹਰ ਰੋਜ਼ ਹੀ ਕਈ ਸਾਰੀਆਂ ਚੰਗੀਆਂ ਮਾੜੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ ਤੇ ਇਸ ਦੇ ਚੱਲਦੇ ਇਕ ਵੀਡਿਓ ਰੇਲਵੇ ਚ ਨੌਕਰੀ ਕਰਨ ਵਾਲੇ ਦੋ ਮੁਲਜ਼ਮਾਂ ਦੀ ਵਾਇਰਲ ਹੋ ਰਹੀਆ ਚ ਚ ਦੋਵੇਂ ਇੱਕ ਦੂਜੇ ਦੇ ਨਾਲ ਚੱਲਦੀ ਟਰੇਨ ਤੇ ਲੜਦੇ ਹੋਏ ਹੱਥਾਪਾਈ ਕਰਦੇ ਹੋਏ ਦਿਖਾਈ ਦੇ ਰਹੇ ਨੇ ਤਾਂ ਦੱਸਦੀ ਹੈ ਕਿ ਵੀਡੀਓ ਚ ਇਕ ਮੁਲਾਜ਼ਮ ਟਰੇਨ ਤੇ ਖੜ੍ਹਾ ਹੈ ਤੇ ਦੂਜਾ ਟ੍ਰੇਨ ਤੋਂ ਥੱਲੇ ਖੜ੍ਹਾ ਹੈ ਜੋ ਡਰੇਨ ਤੇ ਖੜ੍ਹੇ ਮੁਲਾਜ਼ਮ ਨਾਲ ਹੱਥੋਪਾਈ ਕਰਨ ਤੇ ਉਸਦਾ ਫੋਨ ਖੋਹਣ ਲਈ ਟ੍ਰੇਨ ਦੇ ਉੱਪਰ ਚੜ੍ਹ ਕੇ ਆਉਂਦਾ ਹੈ ਕਿਉਂਕਿ ਉਹ ਸਾਰੀ ਵੀਡੀਓ ਤੁਸੀਂ ਵੀ ਦੇਖੋ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ

ਉਨ੍ਹਾਂ ਦੋਵੇਂ ਮੁਲਾਜ਼ਮਾਂ ਦੀ ਆਪਸ ਵਿੱਚ ਕਿਸੇ ਗੱਲ ਦੇ ਅਜਿਹੇ ਸਿਲਸਿਲੇ ਨੂੰ ਲੈ ਕੇ ਆਪਸੀ ਝੜਪ ਹੋ ਗਈ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਦੱਸੀਏ ਕਿ ਉਨ੍ਹਾਂ ਵੱਲੋਂ ਇਕ ਵਿਅਕਤੀ ਵੱਲੋਂ ਲਗਾਤਾਰ ਹੀ ਵੀਡਿਓ ਬਣਾ ਕੇ ਇਹ ਜ਼ਾਹਰ ਕੀਤਾ ਜਾ ਰਿਹਾ ਹੈ ਇਸ ਵਿੱਚ ਕਿਸ ਦੀ ਗਲਤੀ ਹੈ ਕਿਸ ਦੀ ਨਾ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਚੱਲਦੀ ਹੋਈ ਟਰੇਨ ਤੇ ਹੀ ਉਨ੍ਹਾਂ ਵਿਚਕਾਰ ਆਪਸੀ ਕੁਝ ਆਪਸੀ ਤਣਾਅਪੂਰਨ ਮਾਹੌਲ ਬਣਦਾ ਗਿਆ ਅਤੇ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਕ ਅਧਿਕਾਰੀ ਵੱਲੋਂ ਦੂਜੇ

ਵਿਅਕਤੀ ਦਾ ਮੋਬਾਇਲ ਫੋਨ ਖੋਹਣ ਦੀਆਂ ਕੁਝ ਅਜਿਹੀਆਂ ਕੋਸ਼ਿਸ਼ਾਂ ਲੱਗੀਆਂ ਹੋਈਆਂ ਹਨ ਅਤੇ ਲਗਾਤਾਰ ਹੀ ਕਿਹਾ ਜਾ ਰਿਹਾ ਹੈ ਕਿ ਵੀਡਿਓ ਬਣਾਓ ਅਤੇ ਕੁਝ ਅਜਿਹੇ ਵਿਅਕਤੀਆਂ ਵੱਲੋਂ ਵੀਡੀਓ ਵੀ ਬਣਾਈ ਜਾ ਰਹੀ ਹੈ ਦੋਸਤ ਤੁਹਾਨੂੰ ਦੱਸ ਦਈਏ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਜਿਹੀਆਂ ਵੀਡੀਓ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ ਜਿਹੜੀਆਂ ਕਿ ਇਕ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਕਿ ਟਰੇਨ ਦੇ ਅਧਿਕਾਰੀਆਂ ਦੇ ਵਿਚ ਕੁਝ ਅਜਿਹੀਆਂ ਝੜਪਾਂ ਹੋਣ ਦੇ ਕਾਰਨ ਇਹ ਮਾਮਲਾ ਕਾਫੀ ਵੱਧਦਾ ਗਿਆ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *