ਦੇਖੋ ਕਿਵੇਂ ਬੱਚੇ ਦੇ ੳੁੱਤੇ ਮਮਤਾ ਲੁਟਾ ਰਹੀ ਹੈ ਸਿੱਧੂ ਮੂਸੇਵਾਲੇ ਦੀ ਮਾਂ!

Latest Update

ਦੋਸਤੋ ਸਿੱਧੂ ਮੁੱਸੇਵਾਲਾ ਪੰਜਾਬੀ ਇੰਡਸਟਰੀ ਦਾ ਅਜਿਹਾ ਲੇਜ਼ਟ ਗਾਇਕ ਜੋ ਸਾਡੇ ਵਿੱਚ ਨਹੀਂ ਰਿਹਾ ਜਿਸ ਦੀਆਂ ਯਾਦਾਂ ਹੀ ਸਾਡੇ ਦਿਲ ਵਿੱਚ ਰਹਿ ਗਈਆ ਹਨ ਜੋ ਸਾਨੂੰ ਪਲ ਪਲ ਰੁਕਵਾ ਕੇ ਰੱਖ ਦਿੰਦੀਆਂ ਹਨ ਸਿੱਧੂ ਮੂਸੇਵਾਲਾ ਪੰਜਾਬੀ ਇੰਡਸਟਰੀ ਦਾ ਇੱਕ ਅਜਿਹਾ ਗਾਇਕ ਸੀ ਜੋ ਪੂਰੀ ਦੁਨੀਆਂ ਵਿੱਚ ਫੇਮਸ ਜਿਸਨੂੰ ਹਰ ਬੱਚੇ ਤੋਂ ਲੈ ਕੇ ਬਜ਼ੁਰਗ ਤਕ ਪਿਆਰ ਕਰਦੇ ਸੀ ਸਿੱਧੂ ਮੂਸੇਵਾਲੇ ਦੇ ਚਲੇ ਜਾਣ ਬਾਅਦ ਉਨ੍ਹਾਂ ਦੇ ਫੈਨ ਅਤੇ ਉਨ੍ਹਾਂ ਦੇ ਮਾਤਾ ਪਿਤਾ ਦੇ ਵਿਚ ਬਹੁਤੀ ਜ਼ਿਆਦਾ ਦੁੱਖ ਦਾ ਸੋਗ ਫੈਲਿਆ ਹੋਇਆ ਹੈ ਕਿਉਂਕਿ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦਾ ਇਕਲੌਤਾ ਪੁੱਤ ਉਨ੍ਹਾਂ ਤੋਂ ਗੈਂਗਸਟਰਾਂ ਦੇ ਵੱਲੋਂ ਬੜੀ ਬੇਰਹਿਮੀ ਨਾਲ ਕਤਲ ਕਰਕੇ ਖੋਹ ਲਿਆ ਗਿਆ ਹੈ

ਅਤੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਆਪਣੇ ਪੁੱਤ ਦੀ ਮੌਤ ਦੇ ਸਦਮੇ ਵਿਚ ਹਨ ਪਰ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਕੇ ਸਿੱਧੂ ਮੂਸੇਵਾਲੇ ਦੇ ਚਲੇ ਜਾਣ ਬਾਅਦ ਦੂਰੋਂ ਦੂਰੋਂ ਲੋਕ ਉਨ੍ਹਾਂ ਦੇ ਮਾਤਾ ਪਿਤਾ ਜੀ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਆਉਂਦੇ ਹਨ ਉਨ੍ਹਾਂ ਦੇ ਨਾਲ ਸਿੱਧੂ ਮੂਸੇਵਾਲੇ ਦੀਆਂ ਗੱਲਾਂ ਕਰਦੇ ਹਨ ਉਨ੍ਹਾਂ ਨੂੰ ਹੌਸਲਾ ਦਿੰਦੇ ਹਨ ਪਰ ਜਿਵੇਂ ਕਿ ਤੁਹਾਨੂੰ ਪਤੈ ਦੋਸਤੋ ਕਿ ਸਿੱਧੂ ਮੂਸੇਵਾਲੇ ਦੇ ਚਲੇ ਜਾਣ ਤੋਂ ਬਾਅਦ ਉਨ੍ਹਾਂ ਦੇ ਮਾਤਾ ਪਿਤਾ ਨੂੰ ਵੱਡੀਆਂ ਵੱਡੀਆਂ ਹਸਤੀਆਂ ਗਾਇਕ ਵੀ ਮਿਲਣਾ ਆਉਂਦੇ ਰਹਿੰਦੀ ਹੀ ਹਨ ਭਾਰਤ ਤੇ ਉੱਥੇ ਹੀ ਇੱਕ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ

ਕਿ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਉਨ੍ਹਾਂ ਦੀ ਹਵੇਲੀ ਦੇ ਵਿਚ ਗਿੱਪੀ ਗਰੇਵਾਲ ਦਾ ਪੂਰਾ ਪਰਿਵਾਰ ਉਨ੍ਹਾਂ ਨੂੰ ਮਿਲਣ ਲਈ ਆਇਆ ਹੈ ਅਤੇ ਗਿੱਪੀ ਗਰੇਵਾਲ ਦੇ ਪਰਿਵਾਰ ਦੀਆਂ ਤੇ ਉਨ੍ਹਾਂ ਦੇ ਬੱਚਿਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਬਹੁਤੀ ਜਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ ਸਿੱਧੂ ਮੂਸੇਵਾਲੇ ਦੇ ਮਾਤਾ ਜੀ ਨੇ ਉਨ੍ਹਾਂ ਦੇ ਛੋਟੇ ਬੇਟੇ ਗੁਰਬਾਜ਼ ਨੂੰ ਆਪਣੀ ਗੋਦੀ ਚੁੱਕ ਕੇ ਬਹੁਤੀ ਲਾਡ ਪਿਆਰ ਕੀਤਾ ਕਦੇ ਉਹ ਬਹੁਤ ਹੀ ਇਨ੍ਹਾਂ ਬੱਚਿਆਂ ਦੇ ਨਾਲ ਖੁਸ਼ ਦਿਖਾਈ ਦੇ ਰਹੇ ਹਨ ਇਹ ਵੀਡੀਓ ਦੇਖ ਕੇ ਹਰ ਇਕ ਦੀਆਂ ਅੱਖਾਂ ਦੇ ਵਿੱਚ ਹੰਝੂ ਆ ਗਏ ਹਨ

ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਖ਼ੁਸ਼ ਦੇਖ ਕੇ ਇੰਝ ਲੱਗਦਾ ਹੈ ਕਿ ਜਿਵੇਂ ਉਨ੍ਹਾਂ ਨੂੰ ਆਪਣਾ ਪੁੱਤ ਸਿੱਧੂ ਇਨ੍ਹਾਂ ਬੱਚਿਆਂ ਦੇ ਵਿੱਚ ਨਜ਼ਰ ਆ ਰਿਹਾ ਹੋਵੇ ਬਾਕੀ ਦੋਸਤੋ ਮਾਂ ਦੇ ਲਈ ਤਾਂ ਸਾਰੇ ਬੱਚੇ ਆਪਣੇ ਬੱਚਿਆਂ ਵਰਗੇ ਹੀ ਹੁੰਦੇ ਹਨ ਪਰ ਦੋਸਤੋ ਇਸ ਗੱਲ ਤੋਂ ਅਸੀਂ ਸਿੱਧੂ ਮੂਸੇਵਾਲੇ ਦੇ ਮਾਤਾ ਜੀ ਨੂੰ ਸਲਾਮ ਕਰਦੇ ਹਾਂ ਕਿ ਜਿਨ੍ਹਾਂ ਨੇ ਆਪਣੇ ਇਕਲੌਤਾ ਪੁੱਤ ਖੋਹਿਆ ਹੈ ਅਤੇ ਉਨ੍ਹਾਂ ਦੇ ਚਿਹਰੇ ਉੱਪਰ ਭਾਵੁਕਤਾ ਵੀ ਨਜ਼ਰ ਆ ਰਹੀ ਪਰ ਉਹ ਬਹੁਤ ਹੀ ਹੌਸਲੇ ਵਾਲੇ ਹਨ ਅਤੇ ਸਾਰੇ ਬੱਚਿਆਂ ਦੇ ਨਾਲ ਖੁਸ਼ ਦਿਖਾਈ ਦੇ ਰਹੇ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *