ਦੋਸਤੋ ਇੱਕ ਵੱਡੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਦੋ ਵਿਅਕਤੀ ਇਕ ਧਾਰਮਿਕ ਸਥਾਨ ਦੇ ਵਿੱਚ ਲੜਦੇ ਹੋਏ ਦਿਖਾਈ ਦੇ ਰਹੇ ਹਨ ਦੋਸਤੋ ਤੁਹਾਨੂੰ ਦੱਸਾਂਗੇ ਕਿ ਇਸ ਵਿਹੜੇ ਦੇ ਵਿੱਚ ਦੋਨੋਂ ਵਿਅਕਤੀ ਕਿਉਂ ਲੜ ਰਹੇ ਹਨ ਅਤੇ ਵੀਡੀਓ ਕਿੱਥੋਂ ਦੀ ਹੈ ਇਹ ਵੀਡੀਓ ਨਾਭਾ ਦੇ ਰਾਏ ਮਾਜਰੇ ਦੀ ਹੈ ਜਿੱਥੇ ਕਿ ਦੋ ਵਿਅਕਤੀ ਇਸ ਧਾਰਮਿਕ ਸਥਾਨ ਤੇ ਉੱਪਰ ਇੱਕ ਮੇਲਾ ਕਰਵਾਇਆ ਜਾਂਦਾ ਹੈ ਜਿਸ ਦੀ ਪ੍ਰਧਾਨਗੀ ਦੇ ਲਈ ਇਹ ਦੋਨੋਂ ਵਿਅਕਤੀ ਆਪਸ ਵਿੱਚ ਲੜ ਰਹੇ ਹਨ ਇਨ੍ਹਾਂ ਦੋਵਾਂ ਵਿਅਕਤੀਆਂ ਦੇ ਵਿੱਚੋਂ ਇੱਕ ਵਿਅਕਤੀ ਉੱਥੇ ਪੈਕ ਚਿਮਟੇ ਦੇ ਨਾਲ ਦੂਜੇ ਵਿਅਕਤੀ ਦੇ ਪਰਿਵਾਰ ਕਰਦਾ ਦਿਖਾਈ ਦੇ ਰਹੇ ਹਨ ਦੋਸਤੋ ਹੁਣ ਤੁਹਾਨੂੰ ਉਸ ਲੜਾਈ ਝਗੜੇ ਦੀ
ਵੀਡੀਓ ਦਿਖਾਉਣ ਜਾ ਰਹੇ ਹਾਂ ਜੋ ਕਿ ਤੁਸੀਂ ਸਕਰੀਨ ਦੇ ਉਪਰ ਦੇਖ ਸਕਦੇ ਹੋ ਦੋਸਤ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਉਹ ਦੋਨੋਂ ਵਿਅਕਤੀ ਧਾਰਮਿਕ ਸਥਾਨ ਦੇ ਅੰਦਰ ਹੀ ਆਪਸ ਵਿੱਚ ਗੱਲਾਂ ਕਰਦੇ ਹੀ ਲੜ ਪਏ ਅਤੇ ਦੂਜੇ ਵਿਅਕਤੀ ਨੇ ਉਥੇ ਅੰਤਰ ਪੇ ਚਿਮਟੇ ਨੂੰ ਝਾਕਿਆ ਅਤੇ ਉਸ ਵਿਅਕਤੀ ਦੇ ਮਾਰਨ ਲੱਗ ਗਿਆ ਤੇ ਲੜਦੇ ਲੜਦੇ ਬਾਹਰ ਆ ਗਏ ਅਤੇ ਉੱਥੇ ਇਕ ਹੋਰ ਵਿਅਕਤੀ ਵੀ ਮੌਜੂਦ ਸੀ ਜੋ ਵਿਅਕਤੀ ਉਨ੍ਹਾਂ ਨੂੰ ਪੁੱਛ ਰਿਹਾ ਹੈ ਕਿ ਤੁਸੀਂ ਕਿਸ ਲਈ ਆਪਸ ਵਿੱਚ ਲੜ ਰਹੇ ਹੋ ਪਰ ਉਸ ਦੀ ਇੱਕ ਵੀ ਨਹੀਂ ਸੁਣ ਰਹੇ ਅਤੇ ਆਪਸ ਵਿੱਚ ਲੜ ਰਹੇ ਹਨ ਦੋਸਤ ਇਸ ਪੀੜ੍ਹੀ ਦੇ ਵਿਚ ਸਾਫ ਸਾਫ ਦੇਖ ਸਕਦੇ ਹੋ ਕਿ ਕਿਵੇਂ ਉਹ ਦੋਨੋਂ ਵਿਅਕਤੀ ਆਪਸ ਵਿੱਚ ਲੜ ਰਹੇ ਹਨ
ਦੋਸਤੋ ਤੁਸੀਂ ਦੇਖ ਸਕਦੇ ਹੋ ਕੇ ਉਨ੍ਹਾਂ ਦੋਨਾਂ ਵਿਅਕਤੀਆਂ ਨੇ ਕਿਵੇਂ ਇੱਕ ਦੂਸਰੇ ਦੀਆਂ ਪੱਗਾਂ ਉਤਾਰ ਦਿੱਤੀਆਂ ਹਨ ਅਤੇ ਬੁਰੀ ਤਰ੍ਹਾਂ ਇੱਕ ਦੂਜੇ ਨਾਲ ਲੜ ਰਹੇ ਹਨ ਅਤੇ ਤੀਸਰੇ ਵਿਅਕਤੀ ਨੇ ਉਨ੍ਹਾਂ ਨੂੰ ਬੜੀ ਹੀ ਮੁਸ਼ਕਿਲ ਦੇ ਨਾਲ ਛੁਡਾਇਆ ਹੈ ਦੋਸਤੋ ਤੁਸੀਂ ਦੇਖ ਸਕਦੇ ਹੋ ਕੇ ਉਹ ਵਿਅਕਤੀ ਚਿਮਟਾ ਛੱਡਣ ਦਾ ਨਾਮ ਹੀ ਨਹੀਂ ਲੈ ਰਿਹਾ ਬਲਕਿ ਜੋ ਦੂਸਰਾ ਵਿਅਕਤੀ ਹੈ ਉਹ ਇਕ ਸਾਈਡ ਤੇ ਜਾ ਕੇ ਖੜ੍ਹ ਗਿਆ ਪਰ ਦੂਸਰਾ ਚਿਮਟੇ ਵਾਲਾ ਵਿਅਕਤੀ ਉਸ ਦੇ ਉੱਪਰ ਫਿਰ ਹਮਲਾ ਕਰਦਾ ਹੈ ਤੇ ਉਹ ਫਿਰ ਆਪਸ ਵਿੱਚ ਲੜਨ ਲੱਗ ਜਾਂਦੇ ਹਨ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਥੋੜ੍ਹੀਆਂ ਥੋੜ੍ਹੀਆਂ ਚੀਜ਼ਾਂ ਦੇ ਲਈ ਲੋਕ ਇਕ ਦੂਸਰੇ ਦੀ ਜਾਨ ਤੱਕ ਲੈਣ ਲਈ ਤਿਆਰ ਹੋ ਜਾਂਦੀਆਂ ਹਨ ਸਿਰਫ਼ ਇੱਕ ਪ੍ਰਧਾਨਗੀ ਦੇ ਲਈ ਇੱਕ ਦੂਸਰੇ ਨੂੰ ਬੁਰੀ ਤਰ੍ਹਾਂ ਕੁੱਟ ਰਹੇ ਹਨ ਆਪਸ ਵਿੱਚ ਲੜ ਰਹੇ ਹਨ ਹਾਲਾਂਕਿ ਤੀਸਰੇ ਵਿਅਕਤੀ ਦੇ ਛਡਾਉਣ ਦੇ
ਬਾਵਜੂਦ ਵੀ ਇਹ ਆਪਸ ਵਿੱਚ ਲੜ ਰਹੇ ਹਨ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਸਾਨੂੰ ਜ਼ਰੂਰ ਦੱਸਿਓ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ