ਪੰਜਾਬ ਦੇ ਵਿੱਚ ਨਿੱਤ ਦਿਨ ਧਮਕੀਆਂ ਤੇ ਫਾਇਰਿੰਗ ਦੇ ਮਾਮਲੇ ਸਾਹਮਣੇ ਆ ਰਹੇ ਨੇ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਰਾਮਬਾਗ ਥਾਣੇ ਦੇ ਅਧੀਨ ਆਉਂਦੇ ਇਲਾਕਾ ਅੰਮ੍ਰਿਤਸਰ ਬੱਸ ਸਟੈਂਡ ਦਾ ਚੌਥੇ ਤੜਕਸਾਰ ਮਿੰਨੀ ਬੱਸ ਆਪਰੇਟਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਦੀ ਗੱਡੀ ਤੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ ਹੈ ।ਪ੍ਰਧਾਨ ਬਲਦੇਵ ਸਿੰਘ ਬੱਬੂ ਨੇ ਜਵਾਬੀ ਕਾਰਵਾਈ ਵਿੱਚ ਦੋ ਹਵਾਈ ਫਾਇਰ ਕਰਕੇ ਆਪਣੀ ਜਾਨ ਬਚਾਈ ਹੈ
ਇਸਦੀ ਜਾਣਕਾਰੀ ਪੁਲੀਸ ਨੂੰ ਮਿਲਣ ਤੇ ਤੀਹ ਮੌਕੇ ਤੇ ਪਹੁੰਚੀ ਤੇ ਛਾਣਬੀਣ ਕਰਨੀ ਸ਼ੁਰੂ ਕਰ ਦਿੱਤਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿੰਨੀ ਬੱਸ ਆਪਰੇਟਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਬੱਸ ਸਟੈਂਡ ਤੇ ਆਪਣੀ ਗੱਡੀ ਦੇ ਵਿੱਚ ਪਹੁੰਚੇ ਜਿੱਥੇ ਦੋ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਦੀ ਕੀਤੀ ਤੇ ਦੋ ਫਾਇਰ ਕੀਤੇ ਉਨ੍ਹਾਂ ਦੀ ਕਿਸੇ ਦਿਨ ਕੋਈ ਵੀ ਦੁਸ਼ਮਣੀ ਨਹੀਂ ਹੈ ਪਰ ਥੋੜ੍ਹੇ ਦਿਨ ਪਹਿਲਾਂ ਉਨ੍ਹਾਂ ਨੂੰ ਇਕ ਧਮਕੀ ਭਰੀ ਕੋਲ ਆਈ ਸੀ
ਉਕਤ ਮਾਮਲੇ ਦੀ ਛਾਣਬੀਣ ਕਰ ਰਹੇ ਪੁਲੀਸ ਅਧਿਕਾਰੀ ਗੁਰਦੇਵ ਸਿੰਘ ਸਹੋਤਾ ਨੇ ਕਿਹਾ ਕਿ ਪ੍ਰਧਾਨ ਬਾਪੂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਦੋਸਤ ਜ਼ਿੰਦਗੀ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਦੇ ਮਾਹੌਲ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੇ ਕਿ ਦਿਨ ਦਿਹਾੜੇ ਹੀ ਕੁਝ ਗੈਰ ਸਮਾਜਿਕ ਅਨਸਰਾਂ ਵੱਲੋਂ ਬੱਸ ਸਟੈਂਡ ਦੇ ਵਿੱਚ ਸ਼ਰ੍ਹੇਆਮ ਹੀ ਗੁਰੂ ਗੋਲੀਆਂ ਚਲਾਉਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਇਸ ਤੇ ਪੂਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ