ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸਿੱਧੂ ਮੂਸੇਵਾਲੇ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਪੂਰੀ ਦੁਨੀਆਂ ਦੇ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ ਅਤੇ ਸਿੱਧੂ ਦੀ ਮੌਤ ਤੋਂ ਬਾਅਦ ਹੀ ਲੋਕਾਂ ਦਾ ਦੂਰੋਂ ਦੂਰੋਂ ਉਨ੍ਹਾਂ ਦੇ ਪਰਿਵਾਰ ਕੋਲ ਆਉਣਾ ਜਾਣਾ ਬਣਿਆ ਹੋਇਆ ਹੈ ਅਕਸਰ ਹੀ ਲੋਕ ਵੱਡੀਆਂ ਹਸਤੀਆਂ ਗਾਇਕ ਉਨ੍ਹਾਂ ਦੇ ਘਰ ਉਨ੍ਹਾਂ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਆਉਂਦੇ ਹੀ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਦੀ ਗੱਲ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦਾ ਸਹਾਰਾ ਬਣਨ ਦੀ ਵੀ ਕੋਸ਼ਿਸ਼ ਕਰਦੇ ਹਨ ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਕੁਝ ਦਿਨ ਪਹਿਲਾਂ ਹੀ ਸਿੱਧੂ ਦੇ ਘਰ ਉਨ੍ਹਾਂ ਦੇ ਮਾਤਾ ਪਿਤਾ ਨੂੰ ਮਿਲਣ ਲਈ ਗਿੱਪੀ ਗਰੇਵਾਲ ਦਾ ਪਰਿਵਾਰ ਗਿਆ ਸੀ
ਜਿੱਥੇ ਕਿ ਉਨ੍ਹਾਂ ਦੀਆਂ ਕਾਫ਼ੀ ਸਾਰੀਆਂ ਵੀਡੀਓਜ਼ ਤੇ ਫੋਟੋਆਂ ਵਾਇਰਲ ਹੋਈਆਂ ਅਤੇ ਸਿੱਧੂ ਮੂਸੇਵਾਲੇ ਦੇ ਮਾਤਾ ਜੀ ਉਨ੍ਹਾਂ ਦੇ ਬੱਚਿਆਂ ਦੇ ਨਾਲ ਬਹੁਤ ਜ਼ਿਆਦਾ ਖੁਸ਼ ਨਜ਼ਰ ਆਏ ਇੱਥੇ ਸਿੰਧੂ ਦੇ ਮਾਤਾ ਜੀ ਉਨ੍ਹਾਂ ਦੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਬਹੁਤ ਜ਼ਿਆਦਾ ਖੁਸ਼ ਹੈ ਜਿਵੇਂ ਕਿ ਉਨ੍ਹਾਂ ਨੂੰ ਉਸ ਦੇ ਵਿੱਚ ਆਪਣਾ ਸਿੱਧੂ ਦਿਖ ਰਿਹਾ ਹੋਵੇ ਅਤੇ ਦੋਸਤੋ ਗਿੱਪੀ ਗਰੇਵਾਲ ਤੋਂ ਬਾਅਦ ਉਨ੍ਹਾਂ ਦੇ ਘਰ ਸਟੇਟ ਡੀਜੀਪੀ ਗੌਰਵ ਜਾਧਵ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਮਿਲਣ ਲਈ ਗਏ ਗੌਰਵ ਯਾਦਵ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਇਹ ਯਕੀਨ ਦਿਵਾਇਆ ਹੈ ਕਿ ਸਿੱਧੂ ਮੂਸੇਵਾਲ ਤੇ ਕਤਲ ਦਾ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੇ ਕਿਹਾ ਕਿ ਪੁਲਸ ਦਿਨ
ਰਾਤ ਇਕ ਕਰ ਰਹੀ ਅਤੇ ਜਲਦ ਹੀ ਇਕ ਇਕ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ ਉਥੇ ਹੀ ਸਿੱਧੂ ਮੂਸੇ ਵਾਲਾ ਦੀ ਮਾਤਾ ਜੀ ਨੇ ਡੀਜੀਪੀ ਤੇ ਅੱਗੇ ਇਹ ਬਿਆਨ ਦਿੱਤਾ ਹੈ ਕਿ ਸਿੱਧੂ ਮੂਸੇਵਾਲਾ ਬਹੁਤ ਸਾਰੇ ਅਧੂਰੇ ਸਪਨੇ ਆਪਣੇ ਛੱਡ ਕੇ ਇਸ ਦੁਨੀਆਂ ਤੋਂ ਚਲਾ ਗਿਆ ਹੈ ਅਤੇ ਉਨ੍ਹਾਂ ਦੀ ਮਾਂ ਨੇ ਕਿਹਾ ਕਿ ਅਸੀਂ ਕੋਸ਼ਿਸ਼ ਕਰਾਂਗੇ ਕਿ ਉਸ ਦੇ ਸਾਰੇ ਸੁਪਨੇ ਪੂਰੇ ਕਰੀਏ ਸਿੱਧੂ ਮੂਸੇਵਾਲੇ ਦੀ ਮਾਤਾ ਨੇ ਕੈਂਸਰ ਹਸਪਤਾਲ ਦਾ ਨਾਮ ਲਿਆ ਅਤੇ ਉਸ ਦਾ ਸੁਪਨਾ ਪੂਰਾ ਕਰਨ ਦੀ ਗੱਲ ਕਹੀ ਸਿੱਧੂ ਮੂਸੇ ਵਾਲੇ ਦੇ ਗੀਤਾਂ ਤੋਂ ਆ ਰਹੀ ਪੂੰਜੀ ਉਹ ਪਿੰਡ ਦੀ ਸੇਵਾ ਦੇ ਲਈ ਹੀ ਲਗਾਉਣਗੇ ਅਤੇ ਸਭ ਤੋਂ ਪਹਿਲਾਂ ਮੂਸੇ ਵਾਲੇ ਦੇ ਨਾਮ ਤੇ ਇੱਕ ਕੈਂਸਰ ਵਾਲਾ ਹਸਪਤਾਲ ਬਣਵਾਇਆ ਜਾਵੇਗਾ
ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ