ਗੈਂਗਸਟਰਾਂ ਅਤੇ ਪੁਲਸ ਵਿਚਕਾਰ ਖੂਨੀ ਝੜਪ ਸਿੱਧੂ ਮੂਸੇ ਦੇ ਕਾ ਤ ਲਾਂ ਦਾ ਹੋਇਆ ਐਨਕਾਊਂਟਰ

Latest Update

ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਮਾਹੌਲ ਬੜਾ ਤਣਾਅਪੂਰਨ ਬਣਿਆ ਹੋਇਆ ਹੈ ਕਿਉਂਕਿ ਇਸ ਵਕਤ ਪੰਜਾਬ ਪੁਲੀਸ ਅਤੇ ਗੈਂਗਸਟਰਾਂ ਦੇ ਵਿਚਕਾਰ ਗੋ ਲੀ ਬਾਰੀ ਹੋਈ ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਮੰਨਾ ਅਤੇ ਇਕ ਹੋਰ ਸ਼ਾਰਪ ਸ਼ੂਟਰ ਜਿਸ ਨੇ ਸਿੱਧੂ ਮੂਸੇਵਾਲੇ ਦਾ ਕਤਲ ਕੀਤਾ ਉਨ੍ਹਾਂ ਦੋਨਾਂ ਨੇ ਹੀ ਪੰਜਾਬ ਪੁਲਸ ਉਤੇ ਫਾਈਰਿੰਗ ਕਰ ਦਿੱਤੀ ਜੋ ਕਿ ਕਿਸੇ ਘਰ ਦੇ ਵਿੱਚ ਸਨ ਜਿਸ ਤੋਂ ਮਗਰੋਂ ਪੰਜਾਬ ਪੁਲੀਸ ਨੇ ਘਰ ਨੂੰ ਚਾਰੋਂ ਤਰਫ਼ ਘੇਰ ਲਿਆ ਪ੍ਰੰਤੂ ਉਨ੍ਹਾਂ ਨੇ ਆਪਣੇ ਹਥਿਆਰ ਸੁੱਟੇ ਨਹੀਂ ਬਲਕਿ ਗੋ ਲੀ ਆਂ ਚਲਵਾਈਆਂ ਜਿਸ ਕਰਕੇ ਕਈ ਪੁਲੀਸ ਵਾਲੇ ਵੀ ਜ਼ਖ਼ਮੀ ਹੋ ਗਏ ਪ੍ਰੰਤੂ ਆਖ਼ਿਰਕਾਰ ਗੈਂਗਸਟਰਾਂ ਦੀ ਹਾਰ ਹੋਈ

ਕਿਉਂਕਿ ਇਸ ਐਨਕਾਉਂਟਰ ਦੇ ਵਿੱਚ ਪੰਜਾਬ ਪੁਲੀਸ ਨੇ ਗੈਂਗਸਟਰਾਂ ਨੂੰ ਮਾ ਰ ਦਿੱਤਾ ਪ੍ਰੰਤੂ ਪੁਲੀਸ ਵੱਲੋਂ ਇਸ ਦੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਆਈ ਪ੍ਰੰਤੂ ਖਬਰਾਂ ਮੁਤਾਬਿਕ ਜਾਣਕਾਰੀ ਪ੍ਰਾਪਤ ਹੋਈ ਕਿ ਗੈਂਗਸਟਰਾਂ ਦਾ ਇਨਕਾਊਂਟਰ ਹੋ ਗਿਆ ਜਿਸ ਤੋਂ ਮਗਰੋਂ ਪੰਜਾਬ ਦੇ ਵਿੱਚ ਹਾਲਾਤ ਬੜੇ ਤਣਾਅਪੂਰਨ ਬਣੇ ਹੋਏ ਹਨ ਅਤੇ ਪਿੰਡ ਦੇ ਵਿਚ ਲੋਕਾਂ ਨੂੰ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਕਿਉਂਕਿ ਸਾਰੇ ਪਾਸੇ ਪੰਜਾਬ ਪੁਲੀਸ ਨੇ ਘੇਰਾਬੰਦੀ ਕੀਤੀ ਹੋਈ ਹੈ ਕਿ ਕੋਈ ਹੋਰ ਗੈਂਗਸਟਰਾਂ ਵੱਲੋਂ ਹਲਚਲ ਨਾ ਹੋਵੇ ਕਿਉਂਕਿ ਇਸ ਸਮੇਂ ਉਥੋਂ ਦੀ ਸਥਿਤੀ ਇੰਨੀ ਤਣਾਅਪੂਰਨ ਹੈ ਕਿ ਸਾਰੇ ਲੋਕ ਡਰੇ ਹੋਏ ਹਨ ਲੋਕਾਂ ਦੇ ਮਨ ਵਿੱਚ ਡਰ ਪੈਦਾ ਹੋ ਗਿਆ ਹੈ

ਲੋਕ ਆਪਣੇ ਘਰਾਂ ਤੋਂ ਬਾਹਰ ਨਹੀਂ ਆ ਰਹੇ ਇਹ ਦੋਨੇਂ ਉਹੀ ਗੈਂਗਸਟਰ ਹਨ ਜਿਨ੍ਹਾਂ ਨੇ ਸਿੱਧੂ ਮੂਸੇਵਾਲੇ ਦਾ ਕਤਲ ਕੀਤਾ ਸੀ ਇਨ੍ਹਾਂ ਨੇ ਹੋਰ ਵੀ ਕਈ ਜੁਰਮ ਕੀਤੇ ਹਨ ਜਿਸ ਦੇ ਰਿਕਾਰਡ ਪੰਜਾਬ ਪੁਲੀਸ ਕੋਲ ਮੌਜੂਦ ਹਨ ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਸ਼ਰ੍ਹੇਆਮ ਦਿਖ ਰਿਹਾ ਹੈ ਕਿ ਕਿਸ ਤਰ੍ਹਾਂ ਗੈਂਗਸਟਰ ਅੰਨ੍ਹੇਵਾਹ ਗੋ ਲੀ ਆਂ ਚਲਾ ਰਹੇ ਹਨ ਇਹ ਵੀਡੀਓ ਸੀ ਤੁਹਾਡੇ ਨਾਲ ਸਾਂਝੀ ਕੀਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਇਹ ਵੀਡੀਓ ਯੂ ਟਿਊਬ ਤੇ ਇੱਕ ਚੈਨਲ ਤੋਂ ਲਈ ਗਈ ਹੈ ਹੋਰ ਜਾਣਕਾਰੀ ਦੇ ਲਈ ਸਾਡੇ ਨਾਲ ਬਣੇ ਰਹੋ ਹੋਰ ਕੋਈ ਜਾਣਕਾਰੀ ਜੇਕਰ ਸਾਨੂੰ ਪ੍ਰਾਪਤ ਹੋਵੇਗੀ ਅਸੀਂ ਤੁਹਾਡੇ ਨਾਲ ਸਾਂਝੀ ਕਰ ਦਵਾਂਗੇ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *