ਐਨਕਾਊਂਟਰ ਵਿਚ ਮਾਰੇ ਗਏ ਗੈਂਗਸਟਰਾਂ ਬਾਰੇ ਖੁੱਲ੍ਹ ਕੇ ਪਿੰਡ ਵਾਲਿਆਂ ਨੇ ਦੱਸੀ ਇਹ ਗੱਲ

Latest Update

ਇਸ ਸਮੇਂ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿੱਥੇ ਇਸ ਸਮੇਂ ਤਣਾਅ ਪੂਰਨ ਦੀ ਸਥਿਤੀ ਬਣੀ ਹੋਈ ਹੈ ਕਿਉਂਕਿ ਪੰਜਾਬ ਦੇ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਮਾਹੌਲ ਕਾਫੀ ਖ਼ਰਾਬ ਕਿਉਂਕਿ ਪੰਜਾਬ ਦੇ ਵਿੱਚ ਗੈਂਗਸਟਰਾਂ ਵੱਲੋਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਸਿੱਧੂ ਮੂਸੇਵਾਲੇ ਦਾ ਕ ਤ ਲ ਕਰ ਦਿੱਤਾ ਗਿਆ ਜਿਸ ਤੋਂ ਮਗਰੋਂ ਪੰਜਾਬ ਦੇ ਵਿੱਚ ਤਣਾਅਪੂਰਨ ਦੀਆਂ ਸਥਿਤੀਆਂ ਪੈਦਾ ਹੁੰਦੀਆਂ ਰਹੀਆਂ ਇਸੇ ਤਰ੍ਹਾਂ ਦਾ ਮਾਹੌਲ ਅੱਜ ਵੇਖਣ ਨੂੰ ਮਿਲਿਆ ਜਦੋਂ ਪੰਜਾਬ ਪੁਲੀਸ ਅਤੇ ਗੈਂਗਸਟਰ ਮਨਪ੍ਰੀਤ ਮੰਨਾ ਅਤੇ ਇਕ ਹੋਰ ਸਾਥੀ ਦੇ ਵਿਚਕਾਰ ਅੰਨ੍ਹੇਵਾਹ ਗੋ ਲੀ ਆਂ ਚੱਲੀਆਂ

ਇਨ੍ਹਾਂ ਗੋ ਲੀ ਆਂ ਦੇ ਵਿਚ ਕਈ ਪੰਜਾਬ ਪੁਲੀਸ ਦੇ ਅਫ਼ਸਰ ਵੀ ਜ਼ਖ਼ਮੀ ਹੋਏ ਕਿਉਂਕਿ ਗੈਂਗਸਟਰਾਂ ਨੇ ਆਪਣੇ ਹ ਥਿ ਆ ਰ ਨਹੀਂ ਸੁੱਟੇ ਅਤੇ ਗੋ ਲੀ ਆਂ ਚਲਾਉਂਦੇ ਰਹੇ ਪੰਜਾਬ ਪੁਲਿਸ ਨੇ ਪੂਰੇ ਪਿੰਡ ਨੂੰ ਚਾਰੋਂ ਪਾਸਿਓਂ ਘੇਰ ਲਿਆ ਤਾਂ ਜੋ ਗੈਂਗਸਟਰ ਭੱਜ ਨਾ ਸਕਣ ਅਤੇ ਇਸ ਮੁੱਠਭੇੜ ਦੇ ਵਿੱਚ ਗੈਂਗਸਟਰਾਂ ਦਾ ਇਨਕਾਊਂਟਰ ਹੋ ਗਿਆ ਦੱਸਿਆ ਜਾ ਰਿਹਾ ਹੈ ਕਿ ਇਹ ਉਹ ਦੋ ਗੈਂਗਸਟਰ ਹਨ ਜਿਸ ਦਾ ਨਾਂ ਸਿੱਧੂ ਮੂਸੇਵਾਲੇ ਦੇ ਕ ਤ ਲ ਵਿਚ ਵੀ ਨਾਮ ਸ਼ਾਮਲ ਹੈ ਜਦੋਂ ਗੋ ਲੀ ਆਂ ਚੱਲੀਆਂ ਪੰਜਾਬ ਪੁਲਸ

ਅਤੇ ਗੈਂਗਸਟਰਾਂ ਦੇ ਵਿਚ ਤਾਂ ਪਿੰਡ ਦੇ ਲੋਕ ਕਾਫੀ ਡਰ ਗਏ ਕਿਉਂਕਿ ਗੋ ਲੀ ਦੀਆਂ ਆਵਾਜ਼ਾਂ ਕਾਫੀ ਤੇਜ਼ ਸਨ ਅਤੇ ਪਿੰਡ ਦੇ ਵਿੱਚ ਇੱਕ ਦਹਿਸ਼ਤ ਭਰਿਆ ਮਾਹੌਲ ਪੈਦਾ ਹੋ ਗਿਆ ਲੋਕ ਡਰਦੇ ਮਾਰੇ ਘਰ ਤੋਂ ਬਾਹਰ ਨਹੀਂ ਨਿਕਲ ਰਹੇ ਅਤੇ ਪੰਜਾਬ ਪੁਲੀਸ ਨੇ ਵੀ ਲੋਕਾਂ ਨੂੰ ਘਰ ਦੇ ਵਿੱਚ ਰਹਿਣ ਦੀ ਹਦਾਇਤ ਦਿੱਤੀ ਹੈ ਤਾਂ ਜੋ ਪੰਜਾਬ ਪੁਲੀਸ ਆਪਣਾ ਕੰਮ ਚੰਗੀ ਤਰ੍ਹਾਂ ਕਰ ਸਕੇ ਅਤੇ ਕੋਈ ਵੀ ਆਮ ਨਾਗਰਿਕ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਅੱਜਕੱਲ੍ਹ ਪੰਜਾਬ ਦੇ ਵਿੱਚ ਗੈਂਗਸਟਰ ਆਮ ਘੁੰਮ ਰਹੇ ਹਨ

ਅਤੇ ਇਨ੍ਹਾਂ ਨੂੰ ਕਿਸ ਦਾ ਡਰ ਨਹੀਂ ਪੰਜਾਬ ਪੁਲੀਸ ਤੋਂ ਇਨ੍ਹਾਂ ਗੈਂਗਸਟਰਾਂ ਤੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਕ ਆਮ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਸਕੇ ਅਸੀਂ ਤੁਹਾਡੇ ਦਾ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿਚ ਇਹ ਪੂਰੀ ਵਾਰਦਾਤ ਕੈਦ ਹੋਈ ਅਤੇ ਪਿੰਡ ਵਾਲਿਆਂ ਨੇ ਕੀ ਦੱਸਿਆ ਇਨ੍ਹਾਂ ਗੈਂਗਸਟਰਾਂ ਬਾਰੇ ਇਹ ਵੀ ਤੁਹਾਨੂੰ ਵੀਡੀਓ ਵੇਖਣ ਤੋਂ ਬਾਅਦ ਹੀ ਪਤਾ ਲੱਗੇਗਾ ਹੋਰ ਕੋਈ ਜਾਣਕਾਰੀ ਮਿਲਣ ਤੇ ਤੁਹਾਨੂੰ ਜ਼ਰੂਰ ਦੱਸੀ ਜਾਵੇਗੀ ਧੰਨਵਾਦਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *