ਗੈਂਗਸਟਰ ਅਤੇ ਪੁਲੀਸ ਵਿਚਕਾਰ ਹੋ ਰਹੀ ਝੜਪ ਦੇ ਦੌਰਾਨ ਪੱਤਰਕਾਰ ਦੇ ਵੱਜੀ ਗੋਲੀ ਵੇਖੋ ਪੂਰੀ ਵੀਡੀਓ

Latest Update

ਇਸ ਸਮੇਂ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਪੰਜਾਬ ਪੁਲਸ ਅਤੇ ਗੈਂਗਸਟਰਾਂ ਦੇ ਵਿਚਕਾਰ ਗੋਲੀਆਂ ਦਾ ਮੀਂਹ ਵਰਸਾਇਆ ਗਿਆ ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਮੰਨਾ ਜੋ ਕਿ ਇਕ ਸ਼ਾਰਪ ਸ਼ੂਟਰ ਹੈ ਅਤੇ ਉਸ ਦਾ ਇੱਕ ਸਾਥੀ ਜਿਸ ਦਾ ਨਾਮ ਸਿੱਧੂ ਮੂਸੇਵਾਲੇ ਦੇ ਕਤਲ ਵਿਚ ਵੀ ਸ਼ਾਮਲ ਹੈ ਉਨ੍ਹਾਂ ਨੇ ਇਕ ਘਰ ਦੇ ਅੰਦਰ ਵੜ ਕੇ ਪੰਜਾਬ ਪੁਲੀਸ ਦੇ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਦੇ ਦੌਰਾਨ ਪੰਜਾਬ ਪੁਲੀਸ ਦੇ ਕਈ ਸਾਥੀ ਜ਼ਖ਼ਮੀ ਹੋ ਗਏ

ਅਤੇ ਇਸ ਦੌਰਾਨ ਇਕ ਪੱਤਰਕਾਰ ਜੋ ਕਿ ਆਪਣੀ ਜਾਨ ਦੇ ਉੱਪਰ ਖੇਡ ਕੇ ਲੋਕਾਂ ਨੂੰ ਸਾਰੀ ਜਾਣਕਾਰੀ ਦੱਸ ਰਿਹਾ ਸੀ ਉਸ ਦੀ ਲੱਤ ਵਿੱਚ ਗੋ ਲੀ ਲੱਗੀ ਉਸ ਦੀ ਹਾਲਤ ਇਸ ਸਮੇਂ ਗੰਭੀਰ ਦੱਸੀ ਜਾ ਰਹੀ ਹੈ ਕਿਉਂਕਿ ਉਸ ਦੇ ਲੱਤ ਦੇ ਵਿਚ ਗੋ ਲੀ ਵੱਜੀ ਹੈ ਜਿਸ ਤੋਂ ਮਗਰੋਂ ਪੰਜਾਬ ਪੁਲੀਸ ਨੇ ਉਥੇ ਲੋਕਾਂ ਨੂੰ ਦੂਰ ਕਰ ਦਿੱਤਾ ਅਤੇ ਉਸ ਘਰ ਨੂੰ ਚਾਰੇ ਪਾਸਿਓਂ ਘੇਰ ਲਿਆ ਤਾਂ ਜੋ ਗੈਂਗਸਟਰ ਕਿਸੇ ਵੀ ਪਾਸਿਓਂ ਭੱਜ ਨਾ ਸਕੇ ਇਸ ਦੌਰਾਨ ਇਹ ਵੀ ਜਾਣਕਾਰੀ ਮਿਲੀ ਕਿ ਗੈਂਗਸਟਰਾਂ ਕੋਲ ਕਾਫੀ ਹ ਥਿ ਆ ਰ ਹਨ ਕਿਉਂਕਿ ਇਸ ਸਮੇਂ ਬਹੁਤ ਗੋ ਲੀ ਆਂ ਚੱਲ ਗਈਆਂ

ਅਤੇ ਪਿੰਡ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਪਿੰਡ ਦੇ ਲੋਕ ਕਾਫੀ ਡਰੇ ਹੋਏ ਹਨ ਕਿਉਂਕਿ ਜਦੋਂ ਕਿਸੇ ਪਿੰਡ ਵਿਚ ਇਹੋ ਜਿਹਾ ਕੰਮ ਹੋਵੇ ਤਾਂ ਪਿੰਡ ਦੇ ਵਿੱਚ ਤਾਂ ਦਹਿਸ਼ਤ ਦਾ ਮਾਹੌਲ ਪੈਦਾ ਹੋਣਾ ਲਾਜ਼ਮੀ ਹੈ ਛੋਟੇ ਛੋਟੇ ਜਵਾਕ ਡਰੇ ਹੋਏ ਹਨ ਪੰਜਾਬ ਪੁਲੀਸ ਨੇ ਲੋਕਾਂ ਨੂੰ ਆਪਣੇ ਘਰ ਦੇ ਅੰਦਰ ਰਹਿਣ ਦੀ ਹਦਾਇਤ ਦਿੱਤੀ ਹੈ ਤਾਂ ਜੋ ਕਿਸੇ ਆਮ ਨਾਗਰਿਕ ਦਾ ਕੋਈ ਨੁਕਸਾਨ ਨਾ ਹੋ ਜਾਵੇ ਅਤੇ ਉਸ ਪੱਤਰਕਾਰ ਨੂੰ ਵੀ ਹਸਪਤਾਲ ਭੇਜ ਦਿੱਤਾ ਗਿਆ ਹੈ ਤੁਸੀਂ ਵੀਡੀਓ ਵੀ ਵੇਖ ਸਕਦੇ ਹੋ ਜਿਸ ਵਿੱਚ ਸ਼ਰ੍ਹੇਆਮ ਦਿਖ ਰਿਹਾ ਹੈ ਕਿ ਕਿਸ ਤਰ੍ਹਾਂ ਪੱਤਰਕਾਰ ਦੇ ਗੋ ਲੀ ਵੱਜਦੀ ਹੈ ਜੇਕਰ ਸਾਨੂੰ ਹੋਰ ਕੋਈ ਜਾਣਕਾਰੀ ਮਿਲਦੀ ਹੈ ਤਾਂ ਅਸੀਂ ਤੁਹਾਡੇ ਨਾਲ ਜ਼ਰੂਰ ਸਾਂਝੀ ਕਰਾਂਗੇ ਅਤੇ ਇਹ ਵੀਡੀਓ ਵੀ ਅਸੀਂ ਯੂ ਟਿਊਬ ਚੈਨਲ ਤੋਂ ਲਈ ਗਈ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *