ਚੋਰਾਂ ਨੇ ਸ਼ਰ੍ਹੇਆਮ ਦਿਨ ਦਿਹਾੜੇ ਹਥਿਆਰਾਂ ਦੇ ਦਮ ਉਤੇ ਦੁਕਾਨ ਦੇ ਵਿਚ ਕੀਤੀ ਚੋਰੀ ਵੇਖੋ ਪੂਰੀ ਵੀਡੀਓ

Latest Update

ਇਸ ਸਮੇਂ ਦੀ ਵੱਡੀ ਖਬਰ ਪੰਜਾਬ ਤੋ ਆ ਰਹੀ ਹੈ ਪੰਜਾਬ ਵਿੱਚ ਹਰ ਦਿਨ ਕੋਈ ਨਾ ਕੋਈ ਨਵੀਂ ਵਾਰਦਾਤ ਸਾਹਮਣੇ ਆਉਂਦੀ ਰਹਿੰਦੀ ਹੈ ਅਤੇ ਇਹੋ ਜਿਹੀ ਵਾਰਦਾਤ ਹੁਣ ਅੰਮ੍ਰਿਤਸਰ ਤੋਂ ਸਾਹਮਣੇ ਆਈ ਜਿਥੇ ਇਕ ਦੁਕਾਨ ਦੇ ਵਿੱਚ ਇਕ ਮੁੰਡਾ ਆਉਦਾ ਹੈ ਅਤੇ ਉਸ ਦਾ ਮੂੰਹ ਮਾਸਕ ਨਾਲ ਲਪੇਟਿਆ ਹੁੰਦਾ ਹੈ ਜਿਸ ਤੋਂ ਮਗਰੋਂ ਹਥਿਆਰ ਕੱਢਦਾ ਹੈ ਅਤੇ ਉਸ ਦੁਕਾਨ ਮਾਲਕ ਨੂੰ ਲੁੱਟ ਲੈਂਦਾ ਹੈ ਸੀਸੀਟੀਵੀ ਕੈਮਰੇ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਦੋ ਵਿਅਕਤੀ ਐਕਟਿਵਾ ਦੇ ਉਪਰ ਆਉਂਦੇ ਹਨ ਇੱਕ ਦੋਸਤ ਬਾਹਰ ਖੜ੍ਹਾ ਰਹਿੰਦਾ ਹੈ ਜਦ ਕਿ ਦੂਜਾ ਦੋਸਤ ਦੁਕਾਨ ਦੇ ਅੰਦਰ ਆ ਜਾਂਦਾ ਹੈ

ਜਿਸ ਦਾ ਮੂੰਹ ਕਾਲੇ ਰੰਗ ਦੇ ਕੱਪੜੇ ਨਾਲ ਲਪੇਟਿਆ ਹੋਇਆ ਸੀ ਅਤੇ ਉਹ ਸਕਿੰਟਾਂ ਵਿੱਚ ਹੀ ਹ ਥਿ ਆ ਰ ਬਾਹਰ ਕੱਢ ਲੈਂਦਾ ਹੈ ਅਤੇ ਦੁਕਾਨ ਮਾਲਕ ਦੇ ਸਿਰ ਦੇ ਸਾਹਮਣੇ ਹ ਥਿ ਆ ਰ ਲਾ ਲੈਂਦਾ ਹੈ ਅਤੇ ਉਸ ਤੋਂ ਸਾਰੇ ਪੈਸੇ ਖੋਹ ਲੈਂਦਾ ਹੈ ਜਿੰਨੇ ਵੀ ਦੁਕਾਨ ਦੇ ਵਿੱਚ ਪਏ ਸਨ ਇਹ ਮਾਮਲਾ ਕੋਈ ਸ਼ਾਮ ਦਾ ਨਹੀਂ ਜਾਂ ਰਾਤ ਦਾ ਇਹ ਮਾਮਲਾ ਦਿਨ ਦਿਹਾੜੇ ਚੋਰੀ ਦਾ ਹੈ ਅੱਜਕੱਲ੍ਹ ਤਾਂ ਲੋਕਾਂ ਨੂੰ ਪੰਜਾਬ ਪੁਲਿਸ ਦਾ ਬਿਲਕੁਲ ਡਰ ਨਹੀਂ ਰਿਹਾ ਇਹ ਡਰ ਇਸ ਲਈ ਨਹੀਂ ਰਿਹਾ ਕਿਉਂਕਿ ਪੰਜਾਬ ਪੁਲੀਸ ਵੀ ਇਨ੍ਹਾਂ ਚੋਰਾਂ ਤੇ ਕੋਈ ਸਖ਼ਤ ਕਾਰਵਾਈ ਨਹੀਂ ਕਰਦੀ ਜਿਸ ਕਰਕੇ ਇਹ ਖੁੱਲ੍ਹੇਆਮ ਘੁੰਮ ਰਹੇ ਹਨ

ਅਤੇ ਇਕ ਆਮ ਨਾਗਰਿਕ ਘਰ ਤੋਂ ਬਾਹਰ ਨਿਕਲਣ ਸਮੇਂ ਵੀ ਡਰਦਾ ਹੈ ਕਿ ਉਸ ਨਾਲ ਕੋਈ ਵਾਰਦਾਤ ਨਾ ਹੋ ਜਾਵੇ ਇਹੋ ਜਿਹੇ ਮਾਹੌਲ ਵਿਚ ਇਕ ਆਮ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਹੀ ਨਹੀਂ ਸਕਦਾ ਅਸੀਂ ਤੁਹਾਡੇ ਨਾਲ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿਚ ਸਾਫ ਦਿਖ ਰਿਹਾ ਹੈ ਕਿ ਕਿਸ ਤਰ੍ਹਾਂ ਵਿਅਕਤੀ ਨੇ ਹਥਿਆਰਾਂ ਦੀ ਨੋਕ ਉੱਤੇ ਦੁਕਾਨ ਲੁੱਟੀ ਇਹ ਵੀਡੀਓ ਯੂਟਿਊਬ ਦੇ ਇਕ ਨਿਉੁਜ਼ ਚੈਨਲ ਤੋਂ ਲਈ ਗਈ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਜੇਕਰ ਸਾਨੂੰ ਹੋਰ ਕੋਈ ਜਾਣਕਾਰੀ ਪ੍ਰਾਪਤ ਹੋਵੇਗੀ ਤਾਂ ਅਸੀਂ ਤੁਹਾਡੇ ਨਾਲ ਉਸੇ ਸਮੇਂ ਸਾਂਝੀ ਕਰ ਦਵਾਂਗੇ ਧੰਨਵਾਦਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *