PPSC ਵੱਲੋਂ ਜਾਰੀ ਕੀਤਾ ਗਿਆ ਨਵਾਂ ਨੋਟੀਫਿਕੇਸ਼ਨ,ਜਾਣੋ ਪੂਰੀ ਜਾਣਕਾਰੀ!

Latest Update

ਅਸੀਂ ਅਕਸਰ ਹੀ ਤੁਹਾਡੇ ਲਈ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਜਿਹਡ਼ੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਆਏ ਹਾਂ ਹੋ ਪੀ ਪੀ ਐਸ ਸੀ ਵਿਭਾਗ ਦੇ ਵੱਲੋਂ ਜਾਰੀ ਕੀਤੀਆਂ ਗਈਆਂ ਹਨ।ਦੱਸ ਦਈਏ ਕਿ ਇੱਥੇ ਬਾਰਾਂ ਪੋਸਟਾਂ ਜਾਰੀ ਹੋੲੀਅਾਂ ਹਨ ਪ੍ਰਿੰਸੀਪਲਾਂਦੀ ਭਰਤੀ ਹੋਣੀ ਹੈ ਹਾਇਰ ਐਜੂਕੇਸ਼ਨ ਵਿਭਾਗ ਦੇ ਵਿੱਚ ਇਹ ਭਰਤੀ ਕੀਤੀ ਜਾਵੇਗੀ ਦੱਸ ਦੇਈਏ

ਕਿ ਜਿਹੜੇ ਉਮੀਦਵਾਰਾਂ ਨੇ ਮਾਸਟਰ ਡਿਗਰੀ ਕੀਤੀ ਹੋਈ ਹੋਵੇ ਜਾਂ ਫਿਰ ਪੀਐੱਚਡੀ ਦੇ ਨਾਲ ਨਾਲ ਉਨ੍ਹਾਂ ਨੂੰ ਐਕਸਪੀਰੀਅੰਸ ਵੀ ਹੋਵੇ ਤਾਂ ਉਹ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਦੇ ਹਨ।ਅਪਲਾਈ ਕਰਨ ਦੇ ਲਈ ਉਮਰ ਹੱਦ ਦੀ ਗੱਲ ਕੀਤੀ ਜਾਵੇ ਤਾਂ ਇੱਕੀ ਸਾਲ ਤੋਂ ਲੈ ਕੇ ਪਨਤਾਲੀ ਸਾਲ ਤੱਕ ਦੇ ਉਮੀਦਵਾਰ ਅਪਲਾਈ ਕਰ ਸਕਣਗੇ ਆਨਲਾਈਨ ਤਰੀਕੇ ਨਾਲ ਤੁਸੀਂ

ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਲੈਣਾ ਹੈ ਜ਼ਿਆਦਾ ਜਾਣਕਾਰੀ ਵਾਸਤੇ ਤੁਸੀਂ ਇਸ ਵੀਡੀਓ ਨੂੰ ਪੂਰਾ ਵੇਖ ਸਕਦੇ ਹੋ ਕਿਉਂਕਿ ਇਸ ਦੇ ਵਿੱਚ ਤੁਹਾਨੂੰ ਵੈੱਬਸਾਈਟ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ ਇਸ ਤੋਂ ਇਲਾਵਾ ਤੁਸੀਂ ਕਿਸ ਤਰੀਕੇ ਨਾਲ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਨਾ ਹੈ।ਉਸ ਬਾਰੇ ਵੀ ਜ਼ਿਆਦਾ ਜਾਣਕਾਰੀ ਦਿੱਤੀ ਗਈ ਹੈ ਇਨ੍ਹਾਂ ਪੋਸਟਾਂ ਦੇ ਲਈ ਤੁਸੀਂ ਤਿੰਨਾਂ ਜਨਵਰੀ ਦੋ ਹਜਾਰ ਬਾਈ ਤੋਂ ਪਹਿਲਾਂ ਅਪਲਾੲੀ ਕਰ ਲੈਣਾ ਹੈ

ਕਿਉਂਕਿ ਉਸ ਤੋਂ ਬਾਅਦ ਤੁਸੀਂ ਅਪਲਾਈ ਨਹੀਂ ਕਰ ਸਕੋਗੇ ਇਨ੍ਹਾਂ ਪੋਸਟਾਂ ਦੇ ਵਿੱਚ ਇੱਕ ਲਿਖਤੀ ਪੇਪਰ ਹੋਵੇਗਾ ਉਸ ਤੋਂ ਬਾਅਦ ਹੀ ਤੁਹਾਡੀ ਸਿਲੈਕਸ਼ਨ ਕੀਤੀ ਜਾਵੇਗੀ ਭਾਵ ਮੈਰਿਟ ਦੇ ਹਿਸਾਬ ਨਾਲ ਹੀ ਤੁਹਾਡੀ ਪੋਸਟਿੰਗ ਹੋਵੇਗੀ ਇਹ ਬਹੁਤ ਹੀ ਵਧੀਆ ਮੌਕਾ ਹੈ ਜਿਹੜੇ ਲੋਕ ਇਸ ਵਿਭਾਗ ਵਿੱਚ ਕੰਮ ਕਰਨਾ ਚਾਹੁੰਦੇ ਹਨ ਸੋ ਇਸ ਲਈ ਤੁਹਾਨੂੰ ਇਸ ਮੌਕੇ ਦਾ ਫ਼ਾਇਦਾ ਜ਼ਰੂਰ ਉਠਾਉਣਾ ਚਾਹੀਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *