ਐਨਕਾਉਂਟਰ ਚ ਢੇਰ ਮੂਸੇਵਾਲਾ ਦੇ ਸੂਟਰਾ ਦੀ ਪਹਿਲੀ ਤਸਵੀਰ ਆਈ ਸਾਹਮਣੇ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਜਿਹੀਆਂ ਨਵੀਂਆਂ ਅਪਡੇਟ ਸੋਨੀਆ ਰਹਿੰਦੀਆਂ ਸਨ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਅੱਜ ਸਿੱਧੂ ਮੂਸੇਵਾਲਾ ਦੀ ਕਾਤਲ ਗੈਂਗਸਟਰਾਂ ਨੂੰ ਪੰਜਾਬ ਪੁਲੀਸ ਵੱਲੋਂ ਮਾਰ ਗਿਰਾਇਆ ਗਿਆ ਹੈ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਕਿ ਤੁਹਾਨੂੰ ਦੱਸਦੀਏ ਕਿ ਸਿੱਧੂ ਸਿਵਲ ਗਿਣਤ ਕਾਤਲ ਨਾਲ ਜੁੜੀ ਹੋਈ ਕੁਝ ਅਹਿਮ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ ਜਿੱਥੇ ਤੁਹਾਨੂੰ ਦੱਸ ਦਈਏ ਕਿ ਦੋ ਸ਼ਾਰਪ ਸ਼ੂਟਰ ਨੂੰ ਇਕ ਪਿੰਡਾਂ ਦੇ ਵਿੱਚ ਘੇਰਾਬੰਦੀ ਕਰ ਕੇ ਪੁਲਸ ਦੇ ਮੁਲਾਜ਼ਮਾਂ ਵੱਲੋਂ ਅਤੇ ਉਨ੍ਹਾਂ ਵੱਲੋਂ ਧੜਾਧੜ ਗੋ ਲੀਅਾਂ ਚਲਾ ਦਿੱਤੀਅਾਂ ਗੲੀਅਾਂ ਪੁਲੀਸ ਮੁਲਾਜ਼ਮਾਂ ਉੱਤੇ ਜਾਣਕਾਰੀ ਦੇ ਆਧਾਰ ਤੇ ਦੱਸਦੀਆਂ ਕੀ

ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਸ਼ਾਰਪ ਸ਼ੂਟਰਾਂ ਦੇ ਵਿਚਕਾਰ ਹੋਈਆਂ ਗੋ ਲੀਬਾਰੀ ਦੀਅਾਂ ਰਿਸ਼ੀ ਸੋਸ਼ਲ ਮੀਡੀਆ ਤੇ ਤਸਵੀਰਾਂ ਦੇਖ ਸਕਦੇ ਹੋ ਕਿ ਕਿਵੇਂ ਇਕ ਦੂਜੇ ਦੇ ਖ਼ਿਲਾਫ਼ ਗੋ ਲੀਬਾਰੀ ਕੀਤੀ ਜਾ ਰਹੀ ਹੈ ਜਾਣਕਾਰੀ ਦੇ ਆਧਾਰ ਤੇ ਦੱਸਿਆ ਕਿ ਪੁਲਸ ਵਲੋਂ ਕੀਤੀ ਘੇਰਾਬੰਦੀ ਦੇ ਅਨੁਸਾਰ ਆਸ ਪਾਸ ਦੇ ਇਲਾਕੇ ਦੇ ਹਰ ਰਾਹਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਜਾਣਕਾਰੀ ਦੇ ਆਧਾਰ ਤੇ ਤੁਹਾਨੂੰ ਇਹ ਵੀ ਦੱਸਦੀ ਹੈ ਕਿ ਉਸ ਗੋ ਲੀਬਾਰੀ ਦੇ ਵਿਚ ਪੁਲਿਸ ਮੁਲਾਜ਼ਮ ਚਾਰ ਗੰਭੀਰ ਰੂਪ ਵਿਚ ਜ਼ਖਮੀ ਵੀ ਹੋ ਚੁੱਕੇ ਹਨ ਅਤੇ ਧੌਣ ਦੱਸਦੀ ਕਿ ਹੁਣ ਉਨ੍ਹਾਂ ਦੀਆਂ ਤਸਵੀਰਾਂ ਕੁਝ ਸਾਹਮਣੇ ਨਿਕਲ ਗਈਆਂ ਜਿਸ ਵਿੱਚ ਤੁਹਾਨੂੰ ਦੱਸ ਦਈਏ ਕਿ ਇਕ ਜਗਰੂਪ ਰੂਪ ਜਿਨ੍ਹਾਂ ਨੂੰ ਢੇਰ ਕਰ ਦਿੱਤਾ ਗਿਆ ਹੈ ਕਿਉਂਕਿ ਤੁਹਾਨੂੰ ਸਿੱਧੂ ਮੂਸੇਵਾਲਾ ਦੇ ਨਾਲ ਜੁੜੀਆਂ ਹੋਈਆਂ ਕੁਝ ਅਹਿਮ ਤੇ ਵੱਡੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਪੁਲਸ ਵੱਲੋਂ ਪੁਲਸ ਦੀ ਜਾਂਚ

ਪੜਤਾਲ ਦੇ ਦੌਰਾਨ ਜਦੋਂ ਪੁਲਸ ਦੇ ਮੁਲਾਜ਼ਮਾਂ ਨੂੰ ਇਨ੍ਹਾਂ ਬਾਰੇ ਪਤਾ ਲੱਗਿਆ ਤਾਂ ਪੁਲਸ ਦੇ ਅਧਿਕਾਰੀਆਂ ਵੱਲੋਂ ਮੌਕੇ ਤੇ ਜਾ ਕੇ ਪਿੰਡ ਦੀ ਘੇਰਾਬੰਦੀ ਕਰਕੇ ਉਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਵੱਲੋਂ ਕਿਹਾ ਗਿਆ ਸੀ ਕਿ ਤੁਸੀਂ ਆਪਣਾ ਸਰੈਂਡਰ ਕਰ ਦਿਓ ਪਰ ਉਨ੍ਹਾਂ ਨੇ ਪੁਲੀਸ ਮੁਲਾਜ਼ਮਾਂ ਉੱਤੇ ਧੜਾਧੜ ਗੋ ਲੀ ਆਂ ਸਾਜ਼ ਦਿੱਤੀਆਂ ਅਤੇ ਤੁਹਾਨੂੰ ਦੱਸਦੀ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਵੀ ਅੱਗੋਂ ਫਾਇਰਿੰਗ ਦੇ ਜਵਾਬ ਦਿੱਤੇ ਗਏਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *