ਸਿੱਧੂ ਦੀ ਇਕ ਪੁਰਾਣੀ ਵੀਡੀਓ ਹੋਈ ਸੋਸ਼ਲ ਮੀਡੀਆ ਉੱਪਰ ਵਾਇਰਲ ਦੇਖੋ

Latest Update

ਦੋਸਤੋ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜੋ ਕੇ ਸਿੱਧੂ ਮੂਸੇਵਾਲੇ ਦੇ ਨਾਲ ਸਬੰਧ ਰੱਖਦੀ ਹੈ ਜਿਵੇਂ ਕਿ ਤੁਹਾਨੂੰ ਪਤੈ ਦੋਸਤੋ ਕੇ ਸਿੱਧੂ ਮੂਸੇਵਾਲੇ ਉਣੱਤੀ ਮਈ ਦੋ ਹਜਾਰ ਬਾਈ ਨੂੰ ਗੈਂਗਸਟਰਾਂ ਦੇ ਵੱਲੋਂ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਦੇ ਜਾਣ ਤੋਂ ਬਾਅਦ ਪੂਰੀ ਦੁਨੀਆਂ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੁਣ ਤੁਹਾਨੂੰ ਦੱਸਦੇ ਦੋਸਤੋ ਕੇ ਇਕ ਸਿੱਧੂ ਮੂਸੇਵਾਲੇ ਦੇ ਨਾਲ ਸਬੰਧਿਤ ਉਸ ਦੇ ਮੌਤ ਤੋਂ ਕੁਝ ਦਿਨ ਪਹਿਲਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਤੁਹਾਨੂੰ ਦੱਸ ਦੇ ਦੋਸਤੋ ਕੇ ਇਹ ਦੋਸਤੋ ਤੁਸੀਂ ਇਹ ਵੀਡਿਓ ਦੇਖ ਰਹੇ ਹੋ ਇਹ ਵੀਡੀਓ ਹੈਪੀ ਮਾਲਾ ਦੀ ਜੋ ਕਿ ਛੱਬੀ ਮਈ ਨੂੰ ਸਿੱਧੂ ਮੂਸੇਵਾਲੇ ਨੂੰ ਮਿਲਣ ਉਸ ਦੀ ਹਵੇਲੀ ਪਹੁੰਚੇ ਸਨ ਜੀ ਹਾਂ ਦੋਸਤੋਂ ਤਕਰੀਬਨ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਸਿਰਫ ਤਿੱਨ ਦਿਨ ਪਹਿਲਾਂ ਦੀ ਇਹ ਵੀਡੀਓ ਹੈ

ਉਸ ਦਿਨ ਹਵੇਲੀ ਵਿੱਚ ਸਿੱਧੂ ਮੂਸੇਵਾਲਾ ਉਨ੍ਹਾਂ ਦੇ ਫਾਦਰ ਸਾਹਿਬ ਤੇ ਉਨ੍ਹਾਂ ਦੀ ਮਾਤਾ ਮੌਜੂਦ ਸਨ ਉਨ੍ਹਾਂ ਬਾਰੇ ਤੁਹਾਨੂੰ ਦੱਸਦੀਏ ਹੈਪੀ ਮਾਨ ਸਿੱਧੂ ਮੂਸੇਵਾਲੇ ਦਾ ਕਰੀਬੀ ਦੋਸਤ ਸੀ ਤੇ ਸਿੱਧੂ ਦੇ ਟਰੈਕਟਰਾਂ ਨੂੰ ਮੋੜੀ ਹੋਈ ਕਰਨ ਦਾ ਸਾਰਾ ਕੰਮ ਹੈਪੀ ਮਾਲਾ ਕਰਦਾ ਸੀ ਹੈਪੀ ਮਾਹਲਾ ਤੇ ਸਿੱਧੂ ਮੂਸੇਵਾਲਾ ਇਥੇ ਵੀ ਟਰੈਕਟਰਾਂ ਬਾਰੇ ਗੱਲ ਕਰਦੀ ਦਿਖਾਈ ਦੇ ਰਹੇ ਸਨ ਇੱਥੇ ਉਨ੍ਹਾਂ ਦੇ ਫਾਦਰ ਸਾਲ ਤੇ ਮਾਤਾ ਜੀ ਵਿਖਾਈ ਦੇ ਰਹੇ ਨੇ ਸਿਰਫ ਤਿੱਨ ਦਿਨਾਂ ਚ ਹੀ ਇਸ ਹੱਸਦੇ ਵੱਸਦੇ ਘਰ ਵਿਚ ਮਾਤਮ ਛਾ ਗਿਆ ਤੇ ਇਸ ਘਰ ਦੀਆਂ ਖੁਸ਼ੀਆਂ ਨੂੰ ਕਿਸੇ ਦੀ ਨਜ਼ਰ ਲੱਗ ਗਈ ਉਣੱਤੀ ਮਈ ਦੋ ਹਜਾਰ ਬਾਈ ਨੂੰ ਸਿੱਧੂ ਮੂਸੇਵਾਲੇ ਨੂੰ ਗੋਲੀਆਂ ਮਾਰ ਕੇ ਅਣਪਛਾਤੇ ਲੋਕਾਂ ਵੱਲੋਂ ਖਤਮ ਕਰ ਦਿੱਤਾ ਜਾਂਦਾ ਹੈ ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਵੱਡਾ ਚਿਹਰਾ ਸਦਾ ਲਈ ਸਾਡੇ ਤੋਂ ਦੂਰ ਚਲਾ ਜਾਂਦਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *