ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਅਪਡੇਟਸ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ ਜਾਣਕਾਰੀ ਦੇ ਅਧਾਰ ਤੇ ਤੁਹਾਨੂੰ ਦੱਸ ਦਈਏ ਕਿ ਅੱਜ ਇਸ ਵੇਲੇ ਦੀ ਵੱਡੀ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਜਿਸ ਵਿੱਚ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲ ਨੇ ਕੇਸ ਨਾਲ ਜੁੜੇ ਹੋਏ ਕੁਝ ਗੈਂਗਸਟਰਾਂ ਦੇ ਨਾਲ ਪੁਲਸ ਦੀ ਆਪਸੀ ਮੁੱਠਭੇੜ ਵਿੱਚ ਦੋ ਸ਼ੂਟਰਾਂ ਨੂੰ ਦਾ ਐਨਕਾਉਂਟਰ ਕਰ ਦਿੱਤਾ ਗਿਆ ਹੈ ਪੰਜਾਬੀ ਗਾਇਕ ਸਿੱਧੂ ਮੂਸੇ ਦੇ ਕਾਤਲ ਚਾਰ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾਂ ਦੇ ਨਾਲ ਪੰਜਾਬ ਪੁਲੀਸ ਦਾ ਇਨਕਾਊਂਟਰ ਹੋ ਗਿਆ ਹੈ ਇਹ ਮੁਕਾਬਲਾ ਅੰਮ੍ਰਿਤਸਰ ਵਿੱਚ ਹੋ ਰਿਹਾ ਹੈ ਜਿਸ ਵਿਚ ਦੋਹਾਂ ਪਾਸਿਆਂ ਤੋਂ ਫਾਇਰਿੰਗ ਹੋ ਰਹੀ ਹੈ ਨਿਤੀਸ਼ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੁਲੀਸ
ਵੱਲੋਂ ਇੱਕ ਗੈਂਗਸਟਰ ਦਾ ਐਨਕਾਉਂਟਰ ਕਰ ਦਿੱਤਾ ਗਿਆ ਹੈ ਜਾਗਰੂਕ ਰੂਪਾਂ ਤੇ ਮਨਪ੍ਰੀਤ ਮੰਨੂ ਵਿਚੋਂ ਇਕ ਨੂੰ ਪੁਲੀਸ ਵੱਲੋਂ ਮਾਰ ਦਿੱਤਾ ਗਿਆ ਹੈ ਤਿੰਨਾਂ ਵਿੱਚੋਂ ਕਿਸ ਨੂੰ ਮਾਰਿਆ ਗਿਆ ਹੈ ਅਜੇ ਤਕ ਇਸ ਦਾ ਕੋਈ ਪਤਾ ਨਹੀਂ ਲੱਗ ਸਕਿਆ ਪੂਰੇ ਸੂਬੇ ਤੋਂ ਪੰਜਾਬ ਪੁਲੀਸ ਦੇ ਜਵਾਨ ਬੁਲਾ ਕੇ ਦੋਹਾਂ ਦੀ ਘੇਰਾਬੰਦੀ ਕੀਤੀ ਗਈ ਹੈ ਇਹ ਐਨਕਾਊਂਟਰ ਅਟਾਰੀ ਬਾਰਡਰ ਨੂੰ ਜਾਣ ਵਾਲੀ ਸੜਕ ਤੇ ਆਉਂਦੇ ਪਿੰਡ ਵਿੱਚ ਹੋ ਰਿਹਾ ਹੈ ਇਹ ਇਲਾਕਾ ਭਾਰਤ ਪਾਕਿਸਤਾਨ ਸਰਹੱਦ ਤੋਂ ਤਕਰੀਬਨ ਦੱਸ ਕਿਲੋਮੀਟਰ ਦੂਰ ਹੈ ਸੂਤਰਾਂ ਮੁਤਾਬਕ ਪੁਲੀਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਆਖੇ ਸਿਫਰ ਉਨੀ ਗੋਲੀ ਚਲਾ ਦਿੱਤੀ ਅੰਮ੍ਰਿਤਸਰ ਦੇ ਪਿੰਡ ਭਾਗਾਂ ਵਿਚ ਮੁਕਾਬਲਾ ਹੋ ਰਹੀ ਹੈ ਪੁਲੀਸ ਨੇ ਪੂਰੇ ਇਲਾਕੇ ਨੂੰ ਘੇਰਿਆ ਹੋਇਆ ਹੈ ਪਿੰਡ ਦੇ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਲਈ ਆਖਿਆ ਜਾ ਰਹੀ ਹੈ ਦੱਸ ਬੀਤੇ ਦਿਨੀਂ ਮਨਪ੍ਰੀਤ ਮੰਨੂ
ਅਤੇ ਜਗਰੂਪ ਅੰਮ੍ਰਿਤਸਰ ਦੇ ਕਸਬਾ ਸਮਾਲਸਰ ਵਿਚ ਇਕ ਸ਼ੱਕੀ ਤਸਵੀਰ ਸਾਹਮਣੇ ਆਈ ਸੀ ਦੋਵਾਂ ਦੀ ਤਸਵੀਰ ਸਾਹਮਣੇ ਆਉਣ ਮਗਰੋਂ ਪੁਲੀਸ ਨੇ ਕਸਬੇ ਤੋਂ ਇਲਾਵਾ ਮੋਗਾ ਲੁਧਿਆਣਾ ਤਰਨਤਾਰਨ ਅੰਮ੍ਰਿਤਸਰ ਸਮੇਤ ਦੋ ਹੋਰ ਜ਼ਿਲਿਆਂ ਵਿਚ ਸੀਸੀਟੀਵੀ ਕੈਮਰੇ ਦੀ ਪਡ਼ਤਾਲ ਸ਼ੁਰੂ ਕਰ ਦਿੱਤੀ ਸੀ ਪੁਲੀਸ ਨੂੰ ਸ਼ੱਕ ਹੈ ਕਿ ਪੰਜਾਬ ਦੇ ਦੋਵੇਂ ਸ਼ੂਟਰ ਉਪਰੋਕਤ ਜ਼ਿਲ੍ਹਿਆਂ ਵਿੱਚ ਹੀ ਲੁਕੇ ਹੋਏ ਹਨ ਇਸ ਦੀ ਪੁਸ਼ਟੀ ਹਰਿਆਣਾ ਦੇ ਸ਼ੂਟਰ ਪ੍ਰਿਯਾਵਰਤ ਫੌਜੀ ਸਮੇਤ ਕਿਸੇ ਸਭ ਨੂੰ ਕੀਤੀ ਗਈ ਦੱਸੀ ਜਾਂਦੀ ਹੈ ਇਸ ਪਿੱਛੋਂ ਪੁਲੀਸ ਨੇ ਅੱਜ ਅੰਮ੍ਰਿਤਸਰ ਦੇ ਪਿੰਡ ਭਕਨਾ ਵਿਚ ਦੋਵਾਂ ਨੂੰ ਘੇਰ ਲਿਆ ਹੈ ਮੁਕਾਬਲਾ ਜਾਰੀ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ