ਮੁੱਖ ਮੰਤਰੀ ਚੰਨੀ ਨੇ ਹੁਣ ਇਨ੍ਹਾਂ ਲੋਕਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ, ਸਾਰੇ ਹੋਏ ਖੁਸ਼!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਕਾਰਨ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ।ਰੋਜ਼ਾਨਾ ਹੀ ਸਿਆਸੀ ਸਮਾਗਮ ਹੋ ਰਹੇ ਹਨ ਅਤੇ ਸਿਆਸੀ ਲੀਡਰਾਂ ਦੇ ਵੱਲੋਂ ਐਲਾਨ ਤੇ ਐਲਾਨ ਕੀਤੇ ਜਾ ਰਹੇ ਹਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਹੁਣ ਤਕ ਕਈ ਐਲਾਨ ਕੀਤੇ ਗਏ ਹਨ ਜਿਸ ਨਾਲ ਉਹ ਲੋਕਾਂ ਦੇ ਵਿੱਚੋਂ ਉਮੀਦ ਜਾਗਦੀ ਹੈ ਕਿ ਉਨ੍ਹਾਂ ਦੇ ਮਸਲੇ ਹੱਲ ਹੋ ਜਾਣਗੇ ਪਰ ਅਸਲੀਅਤ ਇਹ ਹੈ ਕਿ ਉਨ੍ਹਾਂ ਦੇ ਵੱਲੋਂ ਸਿਰਫ ਐਲਾਨ ਹੀ ਕੀਤੇ ਜਾ ਰਹੇ ਹਨ ਇਨ੍ਹਾਂ ਐਲਾਨਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ

ਜਿਸ ਕਾਰਨ ਲੋਕਾਂ ਦੇ ਵਿੱਚ ਨਾਰਾਜ਼ਗੀ ਵੀ ਦੇਖੀ ਜਾ ਸਕਦੀ ਹੈ।ਪਰ ਉੱਥੇ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਸਿਆਸੀ ਲੀਡਰਾਂ ਦੀਆਂ ਇਨ੍ਹਾਂ ਗੱਲਾਂ ਦੇ ਵਿੱਚ ਆ ਜਾਂਦੇ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਨੂੰ ਵੋਟ ਵੀ ਦਿੰਦੇ ਹਨ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਿੰਦੂ ਭਾਈਚਾਰੇ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕੁਝ ਐਲਾਨ ਕੀਤੇ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਕ੍ਰਿਸ਼ਨ ਅਤੇ ਬਲਰਾਮ ਜੀ ਦੀ ਰੱਥ ਯਾਤਰਾ ਮੌਕੇ ਨੂੰ ਰਾਜ ਉਤਸਵ ਦਾ ਨਾਮ ਦਿੱਤਾ ਗਿਆ ਹੈ

ਜਿਸ ਤੋਂ ਬਾਅਦ ਹਿੰਦੂ ਭਾਈਚਾਰੇ ਵਿੱਚ ਕਾਫ਼ੀ ਜ਼ਿਆਦਾ ਖ਼ੁਸ਼ੀ ਵੇਖੀ ਜਾ ਸਕਦੀ ਹੈ।ਜਾਣਕਾਰੀ ਮੁਤਾਬਕ ਇੱਥੇ ਇੱਕ ਮੰਦਰ ਬਣਾਉਣ ਲਈ ਵੀ ਢਾਈ ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ ਪਰ ਦੱਸ ਦੇਈਏ ਕਿ ਇਹ ਸਿਰਫ ਐਲਾਨ ਹੀ ਹੋਇਆ ਹੈ ਕਦੋਂ ਤੱਕ ਇਹ ਪੂਰਾ ਹੋਵੇਗਾ ਪੂਰਾ ਹੋਵੇਗਾ ਜਾਂ ਨਹੀਂ ਹੋਵੇਗਾ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਬਹੁਤ ਸਾਰੇ ਐਲਾਨ ਕੀਤੇ ਜਾ ਚੁੱਕੇ ਹਨ ਪਰ ਅਜੇ ਤਕ ਬਹੁਤ ਘੱਟ ਐਲਾਨ ਅਜਿਹੇ ਹਨ ਜਿਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ ਜਾਂ ਫਿਰ ਇੰਜ ਕਹਿ ਲਈਏ ਕੀ ਕੋਈ ਐਲਾਨ ਪੂਰਾ ਹੀ ਨਹੀਂ ਹੋਇਆ

ਤਾਂ ਇਹ ਵੀ ਗ਼ਲਤ ਨਹੀਂ ਹੋਵੇਗਾ।ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਸਲੇ ਉਤੇ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਸਿਰਫ ਵੋਟਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਅੈਲਾਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਸਰਕਾਰ ਦੇ ਝਾਂਸੇ ਵਿਚ ਨਹੀਂ ਆਉਣਾ ਚਾਹੀਦਾ ਅਤੇ ਸੋਚ ਸਮਝ ਕੇ ਵੋਟ ਪਾਉਣੀ ਚਾਹੀਦੀ ਹੈ ਅਜਿਹੇ ਲੋਕਾਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ ਨਾ ਕਿ ਸਿਰਫ ਐਲਾਨ ਕਰਕੇ ਹੀ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *