ਹੁਣ ਨਹੀਂ ਪੈ ਸਕੇਗੀ ਜਾਅਲੀ ਵੋਟ,ਚੁੱਕਿਆ ਗਿਆ ਵੱਡਾ ਕਦਮ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਰੋਜ਼ਾਨਾ ਹੀ ਬਹੁਤ ਸਾਰੇ ਸਿਆਸੀ ਸਮਾਗਮ ਹੁੰਦੇ ਹਨ।ਇਨ੍ਹਾਂ ਸਮਾਗਮਾਂ ਦੇ ਵਿੱਚ ਸਿਆਸੀ ਲੀਡਰਾਂ ਦੇ ਵੱਲੋਂ ਸ਼ਿਰਕਤ ਕੀਤੀ ਜਾਂਦੀ ਹੈ ਅਤੇ ਵੱਡੇ ਐਲਾਨ ਵੀ ਕੀਤੇ ਜਾਂਦੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਵੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਬਹੁਤ ਸਾਰੇ ਲੋਕ ਵੱਖੋ ਵੱਖਰੀਆਂ ਪਾਰਟੀਆਂ ਦੇ ਨਾਲ ਜੁੜੇ ਹੋਏ ਹਨ ਦੂਸਰੇ ਪਾਸੇ ਚੋਣ ਵਿਭਾਗ ਦੇ ਵੱਲੋਂ ਵੀ ਚੋਣਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ

ਕਿ ਚੋਣਾਂ ਕਰਵਾਉਣ ਦੇ ਲਈ ਪੰਜਾਬ ਦੇ ਚ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਮੌਕੇ ਨੂੰ ਵੇਖਦੇ ਹੋਏ ਹੀ ਚੋਣਾਂ ਕਰਵਾਈਆਂ ਜਾਣ।ਕਿਉਂਕਿ ਜੇਕਰ ਮਾਹੌਲ ਤਣਾਅਪੂਰਨ ਹੁੰਦਾ ਹੈ ਤਾਂ ਉਸ ਸਮੇਂ ਚੋਣਾਂ ਕਰਵਾਉਣੀਆਂ ਥੋੜ੍ਹਾ ਮੁਸ਼ਕਲ ਹੋ ਜਾਂਦੀਆਂ ਹਨ ਕਿਉਂਕਿ ਕਿਸੇ ਵੀ ਪ੍ਰਕਾਰ ਦੀ ਅਣਹੋਣੀ ਹੋ ਸਕਦੀ ਹੈ ਸ਼ਾਇਦ ਇਸੇ ਲਈ ਹਰ ਵਾਰ ਜਦੋਂ ਚੋਣਾਂ ਹੁੰਦੀਆਂ ਹਨ ਤਾਂ ਉਸ ਤੋਂ ਪਹਿਲਾਂ ਚੋਣ ਵਿਭਾਗ ਦੇ ਵੱਲੋਂ ਪੰਜਾਬ ਦੇ ਮਾਹੌਲ ਨੂੰ ਜਾਂਚਿਆ ਜਾਂਦਾ ਹੈ ਉਸ ਤੋਂ ਬਾਅਦ ਹੀ ਚੋਣਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਇਸ ਤੋਂ ਇਲਾਵਾ ਜਿੱਥੇ ਵੀ ਚੋਣਾਂ ਹੁੰਦੀਆਂ ਹਨ ਉੱਥੇ ਵੀ ਕਈ ਪ੍ਰਕਾਰ ਦੇ ਪ੍ਰਬੰਧ ਕਰਵਾਏ ਜਾਂਦੇ ਹਨ

ਤਾਂ ਜੋ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਪਰ ਕਈ ਲੋਕਾਂ ਦੇ ਵੱਲੋਂ ਹੁਸ਼ਿਆਰੀ ਵਰਤਦੇ ਹੋਏ ਜਾਅਲੀ ਵੋਟਾਂ ਪਵਾਈਆਂ ਜਾਂਦੀਆਂ ਹਨ ਤਾਂ ਜੋ ਉਹ ਆਪਣੀ ਪਾਰਟੀ ਨੂੰ ਜਿਤਵਾ ਸਕਣ ਜਿਸ ਕਾਰਨ ਵਿਰੋਧੀਆਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਕਈ ਥਾਵਾਂ ਉਤੇ ਝਗੜਾ ਵੀ ਹੋ ਜਾਂਦਾ ਹੈ ਅਤੇ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੁੰਦਾ ਹੈ ਕਈ ਥਾਵਾਂ ਉੱਤੇ ਮਾਮਲੇ ਕਾਫ਼ੀ ਜ਼ਿਆਦਾ ਗਰਮ ਆ ਜਾਂਦੇ ਹਨ ਜਿਸ ਕਾਰਨ ਕਈ ਲੋਕਾਂ ਦਾ ਨੁਕਸਾਨ ਵੀ ਹੁੰਦਾ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਹੁਣ ਲੋਕ ਸਭਾ ਦੇ ਵਿੱਚ ਇੱਕ ਬਿੱਲ ਪਾਸ ਹੋਇਆ ਹੈ।ਜਾਣਕਾਰੀ ਮੁਤਾਬਕ ਵੋਟਾਂ ਤੋਂ ਪਹਿਲਾਂ

ਹੁਣ ਸਾਰੇ ਲੋਕਾਂ ਨੂੰ ਆਪਣਾ ਸ਼ਨਾਖਤੀ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਵਾਉਣਾ ਹੋਵੇਗਾ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਕੋਈ ਜਾਅਲੀ ਵੋਟ ਨਾ ਪਵੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਬਿਲਕੁਲ ਸਹੀ ਫ਼ੈਸਲਾ ਹੈ ਕਿਉਂਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਨਾਲ ਕੋਈ ਵੀ ਜਾਅਲੀ ਵੋਟ ਨਹੀਂ ਪਾ ਸਕੇਗਾ ਪਰ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੇ ਵਿੱਚ ਖਾਮੀਆਂ ਵੀ ਦੱਸੀਆਂ ਜਾ ਰਹੀਆਂ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈਂ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *