ਗੈਂਗਸਟਰਾਂ ਦਾ ਐਨਕਾਊਂਟਰ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਪਿਤਾ ਦੀ ਵੀਡੀਓ ਆਈ ਸਾਹਮਣੇ

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਨਵੀਆਂ ਅਪਡੇਟਸ ਆਉਂਦੀਆਂ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਇਕ ਬੇਹੱਦ ਹੀ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਕੇ ਜਿੱਥੇ ਕਿ ਕੱਲ ਦੋ ਸ਼ਾਰਪ ਸ਼ੂਟਰਾਂ ਨੂੰ ਸਿੱਧੂ ਮੂਸੇ ਵਾਲਾ ਕਤਲਕਾਂਡ ਮਾਮਲੇ ਨਾਲ ਜੁੜੇ ਹੋਏ ਦੋ ਸ਼ਾਰਪ ਸ਼ੂਟਰਾਂ ਦਾ ਪੁਲਸ ਪ੍ਰਸ਼ਾਸਨ ਨਾਲ ਟਾਕਰਾ ਹੋਇਆ ਜਿਸ ਵਿੱਚ ਤੁਹਾਨੂੰ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਉਨ੍ਹਾਂ ਦਾ ਐਨਕਾਉਂਟਰ ਕਰ ਦਿੱਤਾ ਗਿਆ ਹੈ ਅਤੇ ਹੁਣ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਵੀ ਇਸ ਗੱਲਾਂ ਬਾਰੇ ਸਭ ਕੁਝ ਅਜਿਹਾ ਕੁਝ ਸਾਹਮਣੇ ਆਇਆ ਜਿਸ ਬਾਰੇ

ਤੁਹਾਨੂੰ ਦੱਸ ਦਈਏ ਕਿ ਪਸਰੇ ਜਾਣਦੀ ਹਾਂ ਕਿ ਕੱਲ੍ਹ ਸਿੱਧੂ ਮੂਸੇਵਾਲੇ ਦੇ ਕਾਤਲਾਂ ਦਾ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ ਜਿੱਥੇ ਵੀ ਦੋ ਸੌ ਅੰਮਿ੍ਤਸਰ ਦੇ ਲਾਗੇ ਸਿੱਧੂ ਮੁਸੇਵਾਲਾ ਨੂੰ ਮਾਰਨ ਵਾਲੇ ਦੋ ਗੈਂਗਸਟਰਾਂ ਦਾ ਐਨਕਾਉਂਟਰ ਕਰ ਦਿੱਤਾ ਗਿਆ ਹੈ ਇਨ੍ਹਾਂ ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਉਸ ਦੀ ਸਿਵਲ ਦੇ ਫੈਂਸ ਬਹੁਤ ਖੁਸ਼ ਹੋ ਰਹੇ ਸਨ ਉਸ ਤੋਂ ਹਰ ਕੋਈ ਕਹਿ ਰਿਹਾ ਹੈ ਕਿ ਪੁਲਸ ਨੇ ਐਨਕਾਊਂਟਰ ਕਰ ਕੇ ਬਹੁਤ ਵਧੀਆ ਕੰਮ ਕੀਤਾ ਹੈ ਅਤੇ ਹੁਣ ਧੰਦਾ ਸੀ ਦੋਸਤ ਸਿੱਧੂ ਮੁਸੇਵਾਲਾ ਦੇ ਪਿਤਾ ਜੀ ਦੀ ਵੀ ਇੱਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਉਹ ਖੁਸ਼ ਨਜ਼ਰ ਆ ਰਹੇ ਹਨ ਜਿਨਾਂ ਨੂੰ ਦੇਖ ਕੇ ਕਿਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਗੈਂਗਸਟਰਾਂ ਦੇ ਐਨਕਾਉਂਟਰ ਨਾਲ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਿਆ ਪੱਤਰਕਾਰਾਂ ਵੱਲੋਂ ਜਦੋਂ ਮੂਸਲ ਦੇ ਪਿਤਾ ਜੀ ਨਾਲ ਇੱਕ ਛੋਟੀ ਜਿਹੀ ਗੱਲਬਾਤ ਕੀਤੀ ਗਈ ਹੈ

ਜਿਸ ਦੀ ਕਿ ਵੀਡਿਓ ਕਲਿੱਪ ਤੁਸੀਂ ਦੇਖ ਸਕਦੇ ਹੋ ਜਿਸ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਰਿਪੋਰਟਰਾਂ ਨੇ ਪੁੱਛਿਆ ਹੈ ਕਿ ਤੁਸੀਂ ਇਸ ਮਾਮਲੇ ਵਿੱਚੋਂ ਇਸ ਗੱਲ ਤੋਂ ਸੰਤੁਸ਼ਟ ਹੋ ਕੀ ਸਿੱਧੂ ਮੂਸੇਵਾਲੇ ਦੇ ਕਾਤਲਾਂ ਦਾ ਐਨਕਾਉਂਟਰ ਕਰ ਦਿੱਤਾ ਗਿਆ ਹੈ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਕਿਹਾ ਗਿਆ ਹੈ ਕਿ ਪੁਲਸ ਵਲੋਂ ਜੋ ਵੀ ਕਾਰਵਾਈ ਕੀਤੀ ਜਾ ਰਹੀ ਹੈ ਉਹ ਠੀਕ ਹੀ ਹੋ ਸਕਦੀ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *