ਗੈਂਗਸਟਰਾਂ ਨੇ ਆਪਣੇ ਫੋਨ ਤੋਂ ਕਈ ਲੋਕਾਂ ਨੂੰ ਕੀਤੀ ਸੀ ਫ਼ੋਨ ,ਕਰ ਰਹੇ ਸਨ ਵੱਡੀ ਸਾਜ਼ਿਸ਼

Latest Update

ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਦੋ ਸ਼ਾਰਪ ਸ਼ੂਟਰਾਂ ਜਗਰੂਪ ਸਿੰਘ ਰੂਪਾ ਤੇ ਮਨਦੀਪ ਸਿੰਘ ਮਨੂੰ ਨੂੰ ਭਕਨਾ ਪਿੰਡ ਦੇ ਵਿੱਚ ਇੱਕ ਟਾਹਣੀ ਦੇ ਵਿਚ ਪੁਲਿਸ ਵੱਲੋਂ ਐਨਕਾਉਂਟਰ ਕਰ ਦਿੱਤਾ ਗਿਆ ਸੀ ਦੋਸਤ ਹੀ ਤਸਵੀਰਾਂ ਚ ਦੇਖ ਸਕਦੇ ਹੋ ਕਿ ਉਸ ਘਰ ਵਿੱਚ ਜਿਵੇਂ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਰੇਡ ਮਾਰੀ ਗਈ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਇਹ ਵੀ ਪਤਾ ਲੱਗਿਆ ਹੈ ਕਿ ਉਹ ਦੋ ਸ਼ਾਰਪ ਸ਼ੂਟਰਾਂ ਪਾਕਿਸਤਾਨ ਭੱਜਣ ਦੀ ਫਿਰਾਕ ਵਿੱਚ ਸਨ ਦੋਸਤੋ ਇਸ ਵੇਲੇ ਦੀ ਹੀ ਇਹ ਵੱਡੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਜਿੱਥੇ ਕਿ ਜਗਰੂਪ ਗਰੁੱਪਾਂ ਤੇ ਮਨਪ੍ਰੀਤ ਮਨੂ ਵੱਲੋਂ ਪਾਕਿਸਤਾਨ ਭੱਜਣ ਦੀਆਂ ਕੁਝ ਅਜਿਹੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਅਜਿਹੇ ਤਰੀਕੇ ਨਾਲ ਉਨ੍ਹਾਂ ਦੋ ਸੱਪ ਸ਼ੂਟਰਾਂ ਦਾ ਐਨਕਾਉਂਟਰ ਕੀਤਾ ਗਿਆ ਜਾਣਕਾਰੀ ਦੇ ਅਧਾਰ ਤੇ

ਦੱਸਦੀ ਹੈ ਕਿ ਉਨ੍ਹਾਂ ਪੁਲਸ ਦੇ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਅਜਿਹੇ ਇਹ ਗੱਲਾਂ ਵੀ ਕਹੀਆਂ ਗਈਆਂ ਕੀ ਤੁਸੀਂ ਆਪਣੇ ਆਪ ਨੂੰ ਸਰੰਡਰ ਕਰ ਦੇਵੋ ਪਰ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਉਨ੍ਹਾਂ ਵੱਲੋਂ ਪੁਲਸ ਦੇ ਅਧਿਕਾਰੀਆਂ ਉੱਪਰ ਹੀ ਧੜਾਧੜ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਪਰ ਤੁਹਾਨੂੰ ਦੱਸਦੀ ਕਿ ਜਵਾਬੀ ਹਮਲੇ ਵਿੱਚ ਪੁਲੀਸ ਅਧਿਕਾਰੀਆਂ ਵੱਲੋਂ ਵੀ ਉਨ੍ਹਾਂ ਉੱਪਰ ਫਾਇਰਿੰਗ ਕੀਤੀ ਕੀ ਤੁਸੀਂ ਤਸਵੀਰਾਂ ਚ ਦੇਖ ਸਕਦੇ ਹੋ ਕਿ ਕਿਵੇਂ ਇਕ ਪਿੰਡ ਦੇ ਵਿਚ ਪੁਲਿਸ ਦੇ ਅਧਿਕਾਰੀਆਂ ਵੱਲੋਂ ਘੇਰਾਬੰਦੀ ਕੀਤੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਕੁਝ ਅਜਿਹੀਆਂ ਗੱਲਾਂ ਵੀ ਕਹੀਆਂ ਗਈਆਂ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਨਾਲ ਜੁੜਿਆ ਹੋਇਆ ਦੋ ਸ਼ਾਰਪ ਸ਼ੂਟਰਾਂ ਦਾ ਪੁਲਸ ਦੇ ਅਧਿਕਾਰੀਆਂ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਹੈ ਅਤੇ ਉੱਥੇ ਹੀ ਤੁਹਾਨੂੰ ਦੱਸਦੀ ਕਿ ਇਹ

ਵੀਡੀਓ ਸੋਸ਼ਲ ਮੀਡੀਆ ਉਤੇ ਅੱਗ ਵਾਂਗ ਫੈਲ ਰਹੀ ਹੈ ਜਿਥੇ ਕਿ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਅਜਿਹੇ ਤਰੀਕੇ ਨਾਲ ਪਾਕਿਸਤਾਨ ਭੇਜਣ ਦੀਆਂ ਸਾਜ਼ਿਸ਼ਾਂ ਵਿਚ ਸਨ ਪਰ ਧੰਨ ਦੱਸਦੀ ਹੈ ਕਿ ਜਦੋਂ ਹੀ ਪੁਲਸ ਦੇ ਅਧਿਕਾਰੀਆਂ ਨੂੰ ਇਨ੍ਹਾਂ ਬਾਰੇ ਪਤਾ ਲੱਗਿਆ ਤਾਂ ਪੁਲੀਸ ਦੇ ਅਧਿਕਾਰੀਆਂ ਵੱਲੋਂ ਇਨ੍ਹਾਂ ਦਾ ਲਗਾਤਾਰ ਪਿੱਛਾ ਕੀਤਾ ਜਾ ਰਿਹਾ ਸੀ ਅਤੇ ਇਨ੍ਹਾਂ ਦੋ ਸ਼ਾਰਪ ਸ਼ੂਟਰਾਂ ਨੂੰ ਘੇਰਾਬੰਦੀ ਕਰਕੇ ਪੁਲਸ ਦੇ ਅਧਿਕਾਰੀਆਂ ਵੱਲੋਂ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਇਨ੍ਹਾਂ ਕੋਲ ਨਾਜਾਇਜ਼ ਤਰੀਕੇ ਦੇ ਹਥਿਆਰ ਵੀ ਰੱਖੇ ਹੋਏ ਸਨ ਅਤੇ ਪੁਲਸ ਦੇ ਅਧਿਕਾਰੀਆਂ ਵੱਲੋਂ ਇਨ੍ਹਾਂ ਨੂੰ ਪਕੜਨ ਦੀ ਕੋਸ਼ਿਸ਼ ਵਿੱਚ ਇਨ੍ਹਾਂ ਦਾ ਐਨਕਾਉਂਟਰ ਕਰ ਦਿੱਤਾ ਗਿਆਪੂਰੀ ਜਾਣਕਾਰੀ ਤੁਸੀਂ

ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *