ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਅਪਡੇਟਸ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਕਿ ਕੀ ਸਿੱਧੂ ਮੂਸੇਵਾਲੇ ਦੇ ਕਤਲ ਨੂੰ ਲੈ ਕੇ ਪੰਜਾਬ ਪੁਲਸ ਵੱਲੋਂ ਬਹੁਤ ਸਾਰੀ ਅਜਿਹੀ ਜਾਂਚ ਪੜਤਾਲ ਕੀਤੀ ਜਾਵੇ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਹੁਣ ਸੀਐਮ ਭਗਵੰਤ ਮਾਨ ਵੱਲੋਂ ਲੋਕਾਂ ਦੇ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕੁਝ ਅਹਿਮ ਅਤੇ ਵੱਡੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਸੀਮ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰਵਾਦ ਅਤੇ ਨਸ਼ਾਮੁਕਤੀ ਕਰਾਵਾਵਾਂਗੇ
ਕਿਉਂਕਿ ਸਾਡੀ ਸਰਕਾਰ ਨੇ ਲੋਕਾਂ ਦੇ ਨਾਲ ਇਹ ਵਾਅਦੇ ਕੀਤੇ ਹਨ ਕੀ ਅਸੀਂ ਪੰਜਾਬ ਨੂੰ ਇਕ ਵਧੀਆ ਤੇ ਸੁਚੱਜਾ ਸੂਬਾ ਬਣਾਉਣ ਵਿਚ ਪੁਰਜ਼ੋਰ ਕੋਸ਼ਿਸ਼ ਕਰਾਂਗੇ ਅਤੇ ਤੁਹਾਨੂੰ ਪਤਾ ਹੀ ਹੈ ਕਿ ਇਹ ਗੈਂਗਸਟਰ ਬਾਅਦ ਜਦੋਂ ਹੀ ਪੈਦਾ ਹੋਇਆ ਹੈ ਤਾਂ ਪਿਛਲੀਆਂ ਸਰਕਾਰਾਂ ਵੇਲੇ ਦੇ ਕੁਝ ਅਜਿਹੇ ਮਾਮਲੇ ਸਾਹਮਣੇ ਆਏ ਹਨ ਅਤੇ ਸੀਐਮ ਭਗਵੰਤ ਮਾਨ ਵੱਲੋਂ ਹੁਣ ਇਹ ਵੀ ਗੱਲ ਕੀਤੀ ਗਈ ਕਿ ਜਿਹੜੇ ਦੋ ਗੈਂਗਸਟਰ ਕਾਲਾ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਐਨਕਾਉਂਟਰ ਕਰ ਦਿੱਤਾ ਗਿਆ ਹੈ ਪੁਲੀਸ ਦੇ ਅਧਿਕਾਰੀਆਂ ਵੱਲੋਂ ਪਹਿਲਾਂ ਉਨ੍ਹਾਂ ਨੂੰ ਸੁਚੇਤ ਵੀ ਕੀਤਾ ਗਿਆ ਸੀ ਕਿ ਤੁਸੀਂ ਆਪਣਾ ਸਰੰਡਰ ਕਰ ਦੇਵੋ ਪਰ ਤੁਹਾਨੂੰ ਪਤਾ ਹੀ ਹੈ ਕਿ ਉਨ੍ਹਾਂ ਵੱਲੋਂ ਅੱਗੋਂ ਕੁਝ ਅਜਿਹੇ ਤਰੀਕੇ
ਦੀਆਂ ਗੋ ਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਪਰ ਜਾਣਕਾਰੀ ਦੇ ਆਧਾਰ ਤੇ ਦੱਸਦੀਏ ਕਿ ਪੁਲਸ ਵਲੋਂ ਵੀ ਅੱਗੋਂ ਜਵਾਬੀ ਹਮਲੇ ਕਰਦਿਆਂ ਹੋਇਆਂ ਕੁਝ ਵੱਡੀਆਂ ਗੱਲਾਂ ਕਹੀਆਂ ਗਈਆਂ ਪਰ ਤੁਹਾਨੂੰ ਪਤਾ ਹੀ ਹੈ ਕਿ ਪੁਲੀਸ ਅਤੇ ਅਤੇ ਉਨ੍ਹਾਂ ਗੈਂਗਸਟਰਾਂ ਵਿਚਕਾਰ ਉਸ ਆਪਸੀ ਆਪਸੀ ਝੜਪ ਹੋਣ ਦੇ ਕਾਰਨ ਗੋਲੀਬਾਰੀ ਹੋਣ ਦੇ ਕਾਰਨ ਉਨ੍ਹਾਂ ਵਿੱਚ ਆਪਸੀ ਤਣਾਅਪੂਰਨ ਵੱਧਦਾ ਗਿਆ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਬਾਅਦ ਵਿਚ ਪੁਲੀਸ ਦੇ ਅਧਿਕਾਰੀਆਂ ਵੱਲੋਂ ਸਾਰੇ ਉਥੋਂ ਦੀ ਜਗ੍ਹਾ ਦੀ ਘੇਰਾਬੰਦੀ ਕਰ ਕੇ ਉਨ੍ਹਾਂ ਦਾ ਐਨਕਾਉਂਟਰ ਕਰ ਦਿੱਤਾ ਗਿਆ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਤਾਂ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ
ਜਿਹੜੇ ਕਿ ਇੱਕ ਚਰਚਾ ਦਾ ਵਿਸ਼ਾ ਬਣਦੇ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਅੱਜ ਸੋਸ਼ਲ ਮੀਡੀਆ ਉੱਤੇ ਇਸ ਬਾਰੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ