ਸਿੱਧੂ ਦੇ ਕਾ ਤ ਲਾਂ ਦੇ ਐਨਕਾਊਂਟਰ ਤੋਂ ਬਾਅਦ ਮਾਂ ਬਾਪ ਦੀ ਪਹਿਲੀ ਇੰਟਰਵਿਊ

Latest Update

ਪੰਜਾਬ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਦੇ ਵਿੱਚ ਇਕ ਏਂਜਾ ਆਪ੍ਰੇਸ਼ਨ ਕੀਤਾ ਗਿਆ ਜਿਸ ਵਿਚ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਆਉਂਦੇ ਹੁਸ਼ਿਆਰਨਗਰ ਦੇ ਥਾਣਾ ਘਰਿੰਡਾ ਦੇ ਅਧੀਨ ਪੈਂਦੇ ਪਿੰਡ ਭਕਨਾ ਦੇ ਵਿੱਚ ਇੱਕ ਡੇਰੇ ਨੁਮਾ ਘਰ ਦੇ ਵਿਚ ਦੋ ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ ਜੋ ਕਿ ਸਿੱਧੂ ਮੂਸੇਵਾਲ ਕਤਲ ਮਾਮਲੇ ਵਿੱਚ ਲੋੜੀਂਦੇ ਸਨ ਦੱਸਦੀਆਂ ਕਿ ਜਗਰੂਪ ਰੂੰਬਾ ਅਤੇ ਮਨੂ ਕੋਸਾ ਦਾ ਇਸ ਐਨਕਾਊਂਟਰ ਦੇ ਵਿਚ ਜਿਨ੍ਹਾਂ ਦੀ ਮੌਤ ਹੋ ਗਈ ਉਸ ਤੋਂ ਬਾਅਦ ਜਗਰੂਪ ਰੂਪਾਂ ਦੀ ਮਾਤਾ ਵੀ ਸਾਹਮਣੇ ਆਈਆਂ ਜਿਨ੍ਹਾਂ ਨੇ ਪੱਟੀ ਬਿਆਨ ਦਿੱਤੇ ਨੇ ਇਸ ਤੋਂ ਓਸਵਾਲ ਦੇ ਮਾਤਾ ਪਿਤਾ ਵੱਲੋਂ ਵੀ ਇੱਕ ਪੱਟੀ ਅਪੀਲ ਕੀਤੀ ਗਈ ਸਿੱਧੂ

ਉਸ ਵੇਲੇ ਦੇ ਮਾਤਾ ਪਿਤਾ ਨੇ ਕੀ ਕਿਹਾ ਉਹ ਤੁਹਾਨੂੰ ਸੁਣਾਉਣ ਦੇ ਲਈ ਜ਼ਰੂਰ ਉਸ ਖ਼ਬਰ ਵੱਲ ਲੈ ਚੱਲਾਂਗੇ ਭਰੋ ਇਸ ਤੋਂ ਪਹਿਲਾਂ ਤੁਹਾਡੇ ਨਾਲ ਸ਼ੇਅਰ ਕਰਦਿਆਂ ਜਗਰੂਪ ਰੂਪਾਂ ਦੀ ਮਾਤਾ ਦੀ ਲੇਟੈਸਟ ਇੰਟਰਵਿਊ ਅਤੇ ਨਾਲ ਹੀ ਪੁਲੀਸ ਵੱਲੋਂ ਕੀਤੀ ਕਿ ਪੀਸੀ ਕਿਪਸ ਪ੍ਰੈੱਸ ਕਾਨਫ਼ਰੰਸ ਦੇ ਦੌਰਾਨ ਪੁਲੀਸ ਵੱਲੋਂ ਕੇ ਪਿਆਰ ਦਿੱਤਾ ਗਿਆ ਸਾਰੀ ਮੁੱਠਭੇੜ ਅਤੇ ਐਨਕਾਊਂਟਰ ਦੇ ਬਾਰੇ ਸੋ ਤੁਸੀਂ ਪਹਿਲਾਂ ਤੇ ਕੋਈ ਵੀਡੀਓ ਜਿਸ ਤੋਂ ਬਾਅਦ ਤੁਹਾਨੂੰ ਦੱਸਾਂਗੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਵੱਲੋਂ ਕੀ ਅਪੀਲ ਕੀਤੀ ਗਈ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵੱਲੋਂ ਆਪਣੇ ਪੁੱਤਰ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੁਝ ਗ਼ੈਰ ਸਮਾਜਿਕ ਅਨਸਰ ਸਾਡੇ ਪੁੱਤ ਦੀ ਛਵੀ ਖ਼ਰਾਬ ਕਰ ਰਹੇ ਹਨ ਫੇਸਬੁੱਕ ਪੇਜਾਂ ਉੱਤੇ ਕੁਝ ਨਾ ਕੁਝ

ਅਜਿਹੀਆਂ ਗੱਲਾਂ ਆਖ ਰਹੇ ਹਨ ਪਰ ਹਰ ਇੱਕ ਨੂੰ ਹੀ ਪਤਾ ਸੀ ਕੀ ਪਤਾ ਹੈ ਕਿ ਸਿੱਧੂ ਮੂਸੇਵਾਲਾ ਕਿਹੋ ਜਿਹਾ ਇਨਸਾਨ ਸੀ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦਾ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *