ਮੂਸੇਵਾਲੇ ਦੇ ਪਿਤਾ ਨੂੰ ਧਮਕੀ ਮਿਲਣ ਤੋਂ ਬਾਅਦ ਇਕ ਸਿੰਘ ਨੇ ਗੁੱਸੇ ਵਿਚ ਦਿੱਤਾ ਜਵਾਬ!

Latest Update

ਦੋਸਤ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਗਿਆ ਹੈ ਜਿੱਥੇ ਕੇ ਇੱਕ ਸਿੰਘ ਦੇ ਗੁੱਸੇ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਉੱਪਰ ਉਨ੍ਹਾਂ ਲੋਕਾਂ ਨੂੰ ਕੁੱਝ ਕੁਝ ਗੱਲਾਂ ਕਹੀਆਂ ਗਈਆਂ ਹਨ ਜੋ ਕਿ ਇਹ ਸਭ ਕੁਝ ਕਰ ਰਹੇ ਹਨ ਉਨ੍ਹਾਂ ਨੇ ਕਿਹਾ ਹੈ ਕਿ ਕਿ ਜਿਸ ਇਨਸਾਨ ਦਾ ਅੱਜ ਘਰ ਬਿਲਕੁਲ ਹੀ ਜੜ੍ਹ ਦਿੱਤਾ ਹੋਵੇ ਉਸ ਦਾ ਇਕਲੌਤਾ ਪੁੱਤ ਖੋਹ ਲਿਆ ਹੋਵੇ ਉਸ ਦੀ ਮਾਂ ਅਤੇ ਪਿਓ ਦੋਨੋਂ ਉਸਦੇ ਲਈ ਤੜਫ ਰਹੇ ਹਨ ਤੇ ਅੱਜ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਜਿਵੇਂ ਕਿ ਪਹਿਲਾਂ ਮੂਸੇਵਾਲੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ

ਕੀ ਸਾਨੂੰ ਪੈਸੇ ਦੇ ਨਹੀਂ ਸਾਡੇ ਨਾਲ ਸਮਝੌਤਾ ਕਰਨਾ ਨਹੀਂ ਤੈਨੂੰ ਅਸੀਂ ਮਾਰ ਦੇਵਾਂਗੇ ਅਤੇ ਜਿਸ ਪਿਓ ਦਾ ਅੱਜ ਪੁੱਤ ਖੋਹ ਲਿਆ ਗਿਆ ਉਸ ਪਿਓ ਨੂੰ ਅੱਜ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਹ ਸਿੰਘ ਕਹਿ ਰਹੇ ਹਨ ਕਿ ਕੀ ਗੱਲ ਉਹ ਆਪਣੇ ਪੁੱਤ ਦਾ ਇਨਸਾਫ਼ ਨਾ ਲਵੇ ਅਤੇ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਦੇ ਲਈ ਕੌਣ ਨਹੀਂ ਅੱਗੇ ਤੁਰਦਾ ਹੁੰਦਾ ਤਾਂ ਉਸ ਸਿੰਘ ਨੇ ਕਿਹਾ ਕਿ ਜੋ ਮੈਨੂੰ ਲੋਕ ਕਹਿੰਦੇ ਹਨ ਕਿ ਤੁਸੀਂ ਗੈਂਗਸਟਰਾਂ ਦੇ ਖ਼ਿਲਾਫ਼ ਨਹੀਂ ਬੋਲਦੇ ਤਾਂ ਮੈਂ ਅੱਜ ਤੁਹਾਨੂੰ ਦੱਸਣਾ ਚਾਹੁੰਦਾ ਹਾਂ

ਕਿ ਮੈਂ ਅੱਜ ਉਨ੍ਹਾਂ ਗੈਂਗਸਟਰਾਂ ਦੇ ਖਿਲਾਫ ਬੋਲਦਾ ਹਾਂ ਜਿਸ ਨੇ ਜੋ ਕੁਝ ਕਰਨਾ ਹੈ ਉਹ ਕਰ ਲਵੇ ਅਤੇ ਮੈਂ ਅੱਜ ਉਨ੍ਹਾਂ ਗੈਂਗਸਟਰਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਸਿੱਧੂ ਮੂਸੇ ਵਾਲੇ ਦੇ ਪਿਤਾ ਦੇ ਨਾਲ ਹਾਂ ਸਿੱਧੂ ਮੂਸੇਵਾਲੇ ਨੂੰ ਅਸੀਂ ਇਨਸਾਫ ਜ਼ਰੂਰ ਦਬਾ ਕੇ ਹਟਾਂਗੇ ਅਤੇ ਉਨ੍ਹਾਂ ਨੇ ਕਿਹਾ ਕਿ ਕੱਲ੍ਹ ਨੂੰ ਕੋਈ ਪੰਜਾਬ ਦੇ ਪੁੱਤਾਂ ਨੂੰ ਹਰ ਰੋਜ਼ ਮਾਰ ਕੇ ਸੁੱਟ ਦਿਆ ਕਰੂੰਗਾ ਅਤੇ ਜੇ ਕੋਈ ਉਸ ਦਾ ਇਨਸਾਫ ਲੈਣ ਦੀ ਕੋਸ਼ਿਸ਼ ਕਰਿਆ ਕਰੋ ਤਾਂ ਉਹ ਗੈਂਗਸਟਰ ਉਨ੍ਹਾਂ ਨੂੰ ਧਮਕੀਆਂ ਦਿਆ ਕਰਨਗੇ ਅਤੇ ਕਰਨਗੇ

ਕਿ ਅਸੀਂ ਤੈਨੂੰ ਵੀ ਮਾਰ ਕੇ ਸੁੱਟ ਦੇਵਾਂਗੇ ਉਨ੍ਹਾਂ ਨੇ ਕਿਹਾ ਕਿ ਕਿੰਨਾ ਕੁ ਟੈਮ ਲਾਸ਼ਾਂ ਦੇ ਢੇਰ ਲਗਾ ਦੇਣਗੇ ਕਿੰਨਾ ਕੁ ਟੈਮ ਬਚ ਜਾਣਗੇ ਅਤੇ ਜਿਨ੍ਹਾਂ ਨੂੰ ਸਰਕਾਰ ਹਾਲੇ ਤੱਕ ਬਚਾਉਣ ਦੀ ਫਿਰਦੀ ਹੈ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੂੰ ਸਕਿਉਰਿਟੀਆਂ ਦਿੱਤੀਆਂ ਜਾਂਦੀਆਂ ਹਨ ਜਦੋਂ ਲਾਰੈਂਸ ਬਿਸ਼ਨੋਈ ਨੂੰ ਪੁਲੀਸ ਰਿਮਾਂਡ ਉੱਪਰ ਜਾਂ ਫਿਰ ਕੋਰਟ ਦੇ ਵਿੱਚ ਲੈ ਕੇ ਆਉਂਦੀ ਹੈ ਤਾਂ ਉਸ ਨੂੰ ਬੁਲਟ ਪਰੂਫ਼ ਗੱਡੀ ਦੇ ਵਿੱਚ ਲੈ ਕੇ ਆਉਂਦੇ ਹਨ ਅਤੇ ਆਹ ਦੇਖ ਲਓ ਕੀ ਹੋ ਰਿਹਾ ਹੈ ਜਿਹੜਾ ਪਿਉ ਹਾਲੇ ਆਪਣੇ ਪੁੱਤ ਦੀ ਮੌਤ ਦੇ ਸਦਮੇ ਵਿੱਚੋਂ ਬਾਹਰ ਵੀ ਨਿਕਲਿਆ ਉਸ ਨੂੰ ਪਹਿਲਾਂ ਹੀ ਧਮਕੀਆਂ ਆਉਣੀਆਂ ਸ਼ੁਰੂ ਹੋ ਗਈਆਂ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *