ਹੁਣੇ ਹੁਣੇ ਆਈ ਇੱਕ ਵੱਡੀ ਤਾਜ਼ਾ ਖ਼ਬਰ ਕੈਨੇਡਾ ਦੇ ਵਿਚ ਕੀਤੀ ਕੁੜੀ ਨੇ ਖੁਦਖੁਸੀ!

Latest Update

ਦੋਸਤ ਅੱਜ ਤੁਹਾਡੇ ਨਾਲ ਇਕ ਤਾਜ਼ਾ ਖਬਰ ਸਾਂਝੀ ਕਰਨ ਜਾ ਰਹੀ ਹੈ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਕੈਨੇਡਾ ਦੇ ਬ੍ਰੈਮੰਟ ਸ਼ਹਿਰ ਵਿਚ ਰਹਿਣ ਵਾਲੀ ਪੰਜਾਬਣ ਮੁਟਿਆਰ ਨੇ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਮੋਗਾ ਜ਼ਿਲ੍ਹੇ ਦੇ ਥਾਈ ਨਾਲ ਸਬੰਧਤ ਜਸਪ੍ਰੀਤ ਕੌਰ ਤਿੰਨ ਸਾਲ ਪਹਿਲਾਂ ਸਟੱਡੀ ਵੀਜ਼ੇ ਤੇ ਕੈਨੇਡਾ ਗਈ ਸੀ ਅਤੇ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੇ ਪਤੀ ਦਾ ਵੀਜ਼ਾ ਨਹੀਂ ਲੱਗ ਰਿਹਾ ਸੀ ਅਤੇ ਸਹੁਰਾ ਪਰਿਵਾਰ ਉਸ ਤੇ ਵੀਜ਼ਾ ਲਗਵਾਉਣ ਲਈ ਲਗਾਤਾਰ ਦਬਾਅ ਪਾ ਰਿਹਾ ਸੀ

ਕੈਨੇਡਾ ਆਉਣ ਤੋਂ ਪਹਿਲਾਂ ਜਸਪ੍ਰੀਤ ਕੌਰ ਦਾ ਵਿਆਹ ਪਿੰਡ ਸੋਹੀਆ ਦੇ ਗੁਰਮੀਤ ਸਿੰਘ ਨਾਲ ਹੋਇਆ ਅਤੇ ਸਭ ਕੁਝ ਠੀਕ ਚੱਲ ਰਿਹਾ ਸੀ ਜਸਪ੍ਰੀਤ ਕੌਰ ਨੇ ਪੜ੍ਹਾਈ ਪੂਰੀ ਕਰਨ ਮਗਰੋਂ ਵਰਕ ਪਰਮਿਟ ਲੈ ਲਿਆ ਅਤੇ ਇਸ ਇਸ ਤੋਂ ਬਾਅਦ ਸਹੁਰਾ ਪਰਿਵਾਰ ਗੁਰਮੀਤ ਸਿੰਘ ਨੂੰ ਸਪਾਂਸਰ ਕਰਨ ਦੇ ਲਈ ਦਬਾਅ ਪਾਉਣ ਲੱਗ ਪਏ ਜਸਪ੍ਰੀਤ ਕੌਰ ਨੇ ਤਿੰਨ ਵਾਰ ਗੁਰਮੀਤ ਸਿੰਘ ਨੂੰ ਸਪਾਂਸਰ ਕਰਦਿਅਾਂ ਅਰਜ਼ੀ ਦਾਖ਼ਲ ਕੀਤੀ ਪਰ ਹਰ ਵਾਰ ਇਮੀਗ੍ਰੇਸ਼ਨ ਵਾਲੇ ਅਰਜ਼ੀ ਰੱਦ ਕਰ ਦਿੰਦੇ ਪੰਜਾਬ ਦੇ ਵਿੱਚ ਇਸ ਤੋਂ ਪਹਿਲਾਂ ਕੁੜੀਆਂ ਕੈਨੇਡਾ ਜਾਣ ਤੋਂ ਬਾਅਦ

ਪਤੀ ਨੂੰ ਛੱਡਣ ਦੇ ਮਾਮਲੇ ਦੇ ਕਾਰਨ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਤਾਅਨੇ ਮਿਹਣੇ ਦੇਣ ਲੱਗਾ ਅਤੇ ਜਸਪ੍ਰੀਤ ਤੋਂ ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਈ ਉਹ ਆਪਣੇ ਪਤੀ ਦੇ ਵੀਜ਼ੇ ਵਾਸਤੇ ਹਰ ਸੰਭਵ ਕੋਸ਼ਿਸ਼ ਕਰ ਚੁੱਕੀ ਸੀ ਪਰ ਉਸ ਦੇ ਸਹੁਰਿਆਂ ਦਾ ਦਬਾਅ ਵਧਦਾ ਗਿਆ ਉੱਥੇ ਹੀ ਜਸਪ੍ਰੀਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਸਪ੍ਰੀਤ ਦੇ ਸਹੁਰਾ ਪਰਿਵਾਰ ਦੇ ਵੱਲੋਂ ਉਸ ਨਾਲ ਤਲਾਕ ਦੀ ਗੱਲ ਵੀ ਕੀਤੀ ਗਈ ਸੀ ਉਸ ਨੂੰ ਕਿਹਾ ਜਾਂਦਾ ਸੀ ਕਿ ਤੂੰ ਸਾਡੇ ਮੁੰਡੇ ਨੂੰ ਤਲਾਕ ਦੇਦੇ ਅਤੇ ਜਿੰਨੇ ਵੀ ਪੈਸੇ ਲੱਗੇ ਹਨ

ਉਹ ਸਾਨੂੰ ਵਾਪਸ ਕਰਦੇ ਪਰ ਸਾਡੀ ਕੁੜੀ ਹਮੇਸ਼ਾ ਸਾਡੇ ਨਾਲ ਜਦੋਂ ਵੀ ਗੱਲ ਕਰਦੀ ਸੀ ਉਹ ਸਾਨੂੰ ਹਮੇਸ਼ਾਂ ਇਹ ਗੱਲ ਕਹਿੰਦੀ ਸੀ ਕਿ ਮੈਂ ਇਸ ਨੂੰ ਤਲਾਕ ਨਹੀਂ ਦੇਵਾਂਗੀ ਚਾਹੇ ਮੈਨੂੰ ਦੁਨੀਆਂ ਛੱਡਣੀ ਪੈ ਜਾਵੇ ਪਰ ਮੈਂ ਇਸ ਨੂੰ ਕਦੇ ਵੀ ਤਲਾਕ ਨਹੀਂ ਦੇਵਾਂਗੀ ਉਨ੍ਹਾਂ ਨੇ ਦੱਸਿਆ ਕਿ ਬੜੀ ਹੀ ਧੂਮਧਾਮ ਦੇ ਨਾਲ ਅਸੀਂ ਆਪਣੀ ਧੀ ਦਾ ਵਿਆਹ ਕੀਤਾ ਸੀ ਉਨ੍ਹਾਂ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਸਪ੍ਰੀਤ ਦੇ ਵਿਆਹ ਤੇ ਪੱਚੀ ਲੱਖ ਰੁਪਿਆ ਲੱਗਿਆ ਸੀ ਸਾਢੇ ਸੱਤ ਸੌ ਬੰਦਾ ਬਰਾਤ ਦਾ ਆਇਆ ਸੀ

ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਸਪ੍ਰੀਤ ਦਾ ਸਹੁਰਾ ਪਰਿਵਾਰ ਇਹੀ ਗੱਲ ਕਹਿੰਦਾ ਸੀ ਕਿ ਸਾਨੂੰ ਪੈਂਤੀ ਲੱਖ ਰੁਪਿਆ ਅਤੇ ਤਲਾਕ ਦੇ ਦੇਵੇ ਆਖਿਰਕਾਰ ਜਸਪ੍ਰੀਤ ਤੋਂ ਬਰਦਾਸ਼ਤ ਦੀ ਹੱਦ ਪਾਰ ਹੋ ਗਈ ਅਤੇ ਉਸ ਨੇ ਖ਼ੁਦਕੁਸ਼ੀ ਦਾ ਰਾਹ ਚੁਣ ਲਿਆ ਤੇ ਹਮੇਸ਼ਾ ਦੇ ਲਈ ਇਸ ਦੁਨੀਆਂ ਤੋਂ ਚਲੀ ਗਈ ਇਸ ਤੋਂ ਬਾਅਦ ਜਸਪ੍ਰੀਤ ਦੇ ਭਰਾ ਨੇ ਦੱਸਿਆ ਕਿ ਜਸਪ੍ਰੀਤ ਨੇ ਮਰਨ ਤੋਂ ਪਹਿਲਾਂ ਆਪਣੀ ਆਖ਼ਰੀ ਕੋਲ ਆਪਣੇ ਪਤੀ ਨੂੰ ਕੀਤੀ ਇੱਥੇ ਦੱਸਣਯੋਗ ਬਣਦਾ ਹੈ ਕਿ ਕੈਨੇਡਾ ਵਿੱਚ ਗਏ ਸਟੱਡੀ ਵੀਜ਼ੇ ਤੇ ਪੰਜਾਬ ਦੇ ਵਿਦਿਆਰਥੀਆਂ ਦਾ ਮੌਤਾਂ ਦਾ ਸਿਲਸਿਲਾ ਗੰਭੀਰ ਬਣਿਆ ਹੋਇਆ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *