ਦੋਸਤੋ ਜ਼ਿਮੀਂਦਾਰ ਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਪਰ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਸਿੱਧੂ ਦੇ ਇੰਨੇ ਜ਼ਿਆਦਾ ਵੱਡੇ ਸੁਪਨੇ ਸਨ ਕਿ ਉਹ ਆਪਣੇ ਸੁਪਨਿਆਂ ਨੂੰ ਪੂਰਾ ਵੀ ਨਾ ਕਰ ਸਕਿਆ ਪਰ ਇੰਨੀ ਛੋਟੀ ਉਮਰ ਦੇ ਵਿੱਚ ਹੀ ਇੰਨੇ ਸੂਟੇ ਆਪਣੇ ਸਫ਼ਰ ਦੇ ਦੌਰਾਨ ਹੀ ਸਿੱਧੂ ਮੂਸੇਵਾਲਾ ਨੇ ਵੱਡੀ ਲੀਡ ਹਾਸਲ ਕੀਤੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਕਲਾਕਾਰ ਵਜੋਂ ਸਿੱਧੂ ਮੂਸੇ ਵਾਲਾ ਜਾਣਿਆ ਗਿਆ
ਅਤੇ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਅੱਜ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਾਣਕਾਰੀ ਦੇ ਆਧਾਰ ਤੇ ਦੱਸ ਦੇਈਏ ਕਿ ਸਿੰਧੂ ਦੇ ਮਾਤਾ ਪਿਤਾ ਵਲੋਂ ਵੀ ਸਿੱਧੂ ਦੇ ਨਾਲ ਬਹੁਤ ਸਾਰੀਆਂ ਅਜਿਹੀਆਂ ਸੁਪਨੇ ਸਜਾਏ ਗਏ ਸਨ ਪਰ ਉਹ ਪੂਰੇ ਨਾ ਹੋ ਸਕੇ ਅੱਜ ਚੌਵੀ ਜੁਲਾਈ ਨੂੰ ਇੱਕ ਬੜਾ ਹੀ ਖਾਸ ਦੇਣਾ ਸੀ ਜੋ ਸਿੱਧੂ ਮੂਸੇ ਵਾਲਾਂ ਦੀ ਜ਼ਿੰਦਗੀ ਵਿੱਚ ਬੜਾ ਹੀ ਅਹਿਮ ਰੋਲ ਅਦਾ ਕਰਦਾ ਸੀ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਅੱਜ ਚੌਵੀ ਜੁਲਾਈ ਤੋਂ ਆਪਣਾ ਵਰਲਡ ਲੇਵਲ ਦਾ ਟੂਰ ਸ਼ੁਰੂ ਕਰਨਾ ਸੀ
ਅਤੇ ਉਸ ਨੇ ਦੁਨੀਆਂ ਦੇ ਵੱਖ ਵੱਖ ਦੇਸ਼ਾਂ ਵਿੱਚ ਜਾ ਕੇ ਆਪਣੇ ਪ੍ਰੋਗਰਾਮ ਸ਼ੋਅ ਲਗਾਉਣੇ ਸਨ ਕਿਉਂਕਿ ਸਿੱਧੂ ਮੁੱਸੇਵਾਲਾ ਨੂੰ ਪਿਆਰ ਕਰਨ ਵਾਲੇ ਲੋਕਾਂ ਵੱਲੋਂ ਉਸ ਦੇ ਸਟੇਜ ਸ਼ੋਅ ਕਰਵਾਏ ਜਾਂਦੇ ਸਨ ਅਤੇ ਅੱਜ ਦਾ ਦਿਨ ਸਿੱਧੂ ਦੀ ਜ਼ਿੰਦਗੀ ਦਾ ਬੜਾ ਹੀ ਰੋਮਾਂਚਕ ਭਰਿਆ ਹੋਣ ਜਾ ਰਿਹਾ ਸੀ ਪਰ ਕੁਝ ਗੈਰ ਸਮਾਜਿਕ ਅਨਸਰਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਮਾਰ ਦਿੱਤਾ ਗਿਆ ਪਰ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਅੱਜ ਵੀ ਸਿੱਧੂ ਨੂੰ ਯਾਦ ਕੀਤਾ ਜਾ ਰਿਹਾ ਹੈ
ਅਤੇ ਜਾਣਕਾਰੀ ਹਿੱਤ ਹਨ ਇਹ ਵੀ ਦੱਸਦੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਸਿੱਧੂ ਦੇ ਜਾਣ ਮਗਰੋਂ ਵੱਡਾ ਘਾਟਾ ਮਹਿਸੂਸ ਹੋਇਆ ਭਾਰਤ ਨੂੰ ਦੱਸਦੀ ਕਿ ਅੱਜ ਚੌਵੀ ਜੁਲਾਈ ਸਿੰਧੂ ਦੀ ਜ਼ਿੰਦਗੀ ਦਾ ਇਕ ਆਹਾਂ ਅਹਿਮ ਰੋਲ ਅਦਾ ਕਰਦਾ ਸੀ ਕਿਉਂਕਿ ਸਿੱਧੂ ਮੂਸੇਵਾਲਾ ਨੇ ਅੱਜ ਦੇ ਦੇਣਾ ਵਰਲਡ ਲੇਵਲ ਦਾ ਟੂਰ ਸ਼ੁਰੂ ਕਰਨਾ ਸੀ ਜਿੱਥੇ ਉਹ ਵੱਖ ਵੱਖ ਦੇਸ਼ਾਂ ਵਿੱਚ ਜਾ ਕੇ ਆਪਣੇ ਸਟੇਜ ਸ਼ੋਅ ਵੀ ਕਰਨੇ ਸਨ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਕਿਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੋਂ ਵੀ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ