ਧਮਕੀਆਂ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਪਿਓ ਨੇ ਦਿੱਤਾ ਠੋਕਵਾਂ ਜਵਾਬ

Latest Update

ਸਿੱਧੂ ਮੂਸੇਵਾਲ ਨਾ ਹੋਈਏ ਸਗੋਂ ਕਤਲ ਕਾਂਡ ਦੀ ਘਟਨਾ ਤੋਂ ਬਾਅਦ ਜਿਥੇ ਲਗਾਤਾਰ ਸਿੱਧੂ ਮੂਸੇਵਾਲੇ ਦੇ ਕਾਤਲਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾਂਦੀ ਸੀ ਉਥੇ ਹੀ ਹੁਣ ਸਿੱਧੂ ਮੂਸੇਵਾਲੇ ਦੇ ਕਤਲ ਕਰਨ ਵਾਲੇ ਦੋ ਗੈਂਗਸਟਰਾਂ ਨੂੰ ਐਨਕਾਉਂਟਰ ਕਰਕੇ ਪੁਲੀਸ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਇਨਸਾਫ ਦਿਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਅਤੇ ਉਥੇ ਹੀ ਗੋਲਡੀ ਬਰਾੜ ਦੇ ਵੱਲੋਂ ਜੋ ਬਿਆਨ ਸਾਂਝਾ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਪਾਰਟੀ ਦੇ ਮੈਂਬਰਾਂ ਦੇ ਵੱਲੋਂ ਇਹ ਸਭ ਕੁਝ ਤਾਂ ਕੀਤਾ ਗਿਆ ਕਿ ਸਿੱਧੂ ਮੂਸੇਵਾਲੇ ਦੇ ਵੱਲੋਂ ਉਨ੍ਹਾਂ ਦੇ ਦੋ ਭਰਾਵਾਂ ਦੇ ਕਤਲ ਕਾਂਡ ਦੇ ਵਿੱਚ ਅਸਿੱਧੇ ਤੌਰ ਤੇ ਸ਼ਾਮਿਲ ਹੋਇਆ ਗਿਆ ਸੀ ਸਿੱਧੂ ਮੂਸੇਵਾਲੇ ਨੂੰ ਅਜਿਹਾ ਕਰਨ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ ਪਰ ਇਹ ਸਭ ਕੁਝ ਇੱਕ ਬਦਲਾ ਲੈਣ ਦੇ ਲਈ ਕੀਤਾ ਗਿਆ ਸਿੱਧੂ ਮੂਸੇਵਾਲੇ ਨੂੰ ਜਿੱਥੇ ਲੋਕ ਪਹਿਲਾਂ ਕਾਫੀ ਮੰਦਾ ਚੰਗਾ ਬੋਲਦੇ ਸੀ ਉੱਥੇ ਹੀ

ਲੋਕ ਸਿੱਧੂ ਮੂਸੇਵਾਲੇ ਦੇ ਮਰਨ ਤੋਂ ਬਾਅਦ ਉਸ ਨੂੰ ਚੰਗਾ ਵੀ ਖਹਿਰੇ ਨੇ ਪਰ ਉਥੇ ਹੀ ਹੁਣ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵਲੋਂ ਜਿਥੇ ਅਰਦਾਸ ਤੇ ਉਪਰੰਤ ਕਿਹਾ ਗਿਆ ਕਿ ਸਿੱਧੂ ਮੂਸੇਵਾਲੇ ਨੇ ਨਾਲ ਜ਼ਿੰਦਗੀ ਵਿੱਚ ਸਭ ਕੁਝ ਦਿੱਤਾ ਹੈ ਤੇ ਜੇਕਰ ਸਿੱਧੂ ਮੂਸੇਵਾਲੇ ਧੀ ਵੱਲੋਂ ਆਪਣੇ ਮਾਪਿਆਂ ਨੂੰ ਭੇਜ ਦਿੱਤਾ ਗਿਆ ਤਾਂ ਰੱਬ ਨੇ ਹੀ ਸਿੱਧੂ ਮੂਸੇਵਾਲੇ ਦਾ ਜਨਮ ਉਨ੍ਹਾਂ ਦੇ ਘਰ ਕਰਵਾਏ ਅਤੇ ਰੱਬ ਦੇ ਕੋਲ ਉਹ ਅੱਜ ਚਲਿਆ ਗਿਆ ਰੱਬ ਦੀ ਹਜ਼ੂਰੀ ਵਿੱਚ ਉਹ ਕਿਸੇ ਨੂੰ ਵੀ ਕੁਝ ਵੀ ਮੰਦਾ ਚੰਗਾ ਨਹੀਂ ਕਹਿਣਗੇ ਅਤੇ ਨਾ ਹੀ ਕਿਸੇ ਨੂੰ ਕੋਈ ਸ਼ੰਕਾ ਜ਼ਾਹਿਰ ਕਰਨਗੇ ਤੇ ਨਾ ਹੀ ਉਨ੍ਹਾਂ ਦਾ ਰੱਬ ਨਾਲ ਕੋਈ ਗਿਲਾ ਸ਼ਿਕਵਾ ਏ ਕਿਉਂਕਿ ਰੱਬ ਦੇ ਵੱਲੋਂ ਹੀ ਸਿੱਧੂ ਮੂਸੇਵਾਲੇ ਨੂੰ ਆਪਣੇ ਕੋਲ ਲਿਜਾਇਆ ਗਿਆ

ਅਤੇ ਰੱਬ ਦੀ ਹਜ਼ੂਰੀ ਵਿੱਚ ਉਹ ਹਮੇਸ਼ਾਂ ਹੀ ਖ਼ੁਸ਼ ਰਹੇ ਅਤੇ ਸਿੱਧੂ ਮੂਸੇਵਾਲੇ ਦੇ ਫੈਨਸ ਦੇ ਵੱਲੋਂ ਜ਼ੋਨਲ ਆਦਰ ਮਾਣ ਸਤਿਕਾਰ ਮਿਲਿਆ ਹੈ ਉਹ ਉਹ ਜ਼ਿੰਦਗੀ ਵਿੱਚ ਕਦੇ ਨਹੀਂ ਭੁੱਲਣਗੇ ਨਹੀਂ ਅਤੇ ਸੰਗਤਾਂ ਦੋਨਾਂ ਨੇ ਬਹੁਤ ਬਹੁਤ ਧੰਨਵਾਦ ਵੀ ਕੀਤਾ ਉਨ੍ਹਾਂ ਦਾ ਕਹਿਣਾ ਹੈ ਕਿ ਜ਼ਮੀਨ ਨੂੰ ਧਮਕੀ ਭਰੇ ਫੋਨ ਆਉਂਦੇ ਹਨ ਤਾਂ ਮੈਂ ਅਜਿਹੀਆਂ ਧ ਮ ਕੀਆਂ ਤੋਂ ਨਹੀਂ ਡਰਦਾ ਸਾਰੇ ਮੇਰੇ ਪੁੱਤ ਜਦੋਂ ਮੇਰੇ ਨਾਲ ਖੜ੍ਹੇ ਹਨ ਤਾਂ ਮੇਰਾ ਕੋਈ ਬਾਲ ਵੀ ਨਹੀਂ ਵਿਗਾੜ ਸਕਦਾਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *