ਸਿੱਧੂ ਮੂਸੇਵਾਲੇ ਦੇ ਪੁੱਤ ਨੂੰ ਪਿੰਡ ਮੂਸੇ ਦੀਆਂ ਕੁੜੀਆਂ ਬਣ ਰਹੀਆਂ ਰੱਖੜੀ

Latest Update

ਸਿੱਧੂ ਮੂਸੇਵਾਲੇ ਨੂੰ ਲੋਕ ਜਿਥੇ ਅੱਜ ਵੀ ਆਪਣੇ ਹੰਝੂ ਨਹੀਂ ਭੁਲਾ ਸਕੇ ਸਿੱਧੂ ਮੂਸੇਵਾਲੇ ਦੀ ਸਮਾਧ ਤੇ ਉੱਤੇ ਜਿੱਥੇ ਬੁੱਤ ਲਗਾਇਆ ਗਿਆ ਹੈ ਉਥੇ ਹੀ ਮੂਸੇ ਪਿੰਡ ਦੀਆਂ ਕੁੜੀਆਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਆਪਣਾ ਭਰਾ ਮੰਨਿਆ ਜਾਂਦਾ ਸੀ ਅਤੇ ਹੁਣ ਰੱਖੜੀ ਦਾ ਤਿਉਹਾਰ ਜਦੋਂ ਅਗਸਤ ਮਹੀਨੇ ਦੇ ਵਿੱਚ ਆਉਣ ਵਾਲਾ ਹੈ ਤਾਂ ਕੁੜੀਆਂ ਦੇ ਵੱਲੋਂ ਹੁਣੀ ਸਿੱਧੂ ਮੂਸੇਵਾਲੇ ਦੇ ਗੁੱਟ ਦੇ ਉੱਤੇ ਰੱਖੜੀ ਬੰਨ੍ਹੀ ਜਾ ਰਹੀ ਹੈ ਜਿੱਥੇ ਕਿ ਭਰਾਵਾਂ ਦਾ ਗੁੱਟ ਭੈਣਾਂ ਦੇ ਵੱਲੋਂ ਕਦੇ ਵੀ ਸੋਨਾ ਨਹੀਂ ਛੱਡਿਆ ਜਾਂਦਾ ਤੇ ਭਰਾਵਾਂ ਦੇ ਵੱਲੋਂ ਹਮੇਸ਼ਾ ਹੀ ਆਪਣੀ ਭੈਣਾਂ ਦੀ ਰੱਖਿਆ ਕਰਨ ਦੇ ਲਈ ਕਿਹਾ ਜਾਂਦਾ ਹੈ ਕਿ ਉਹ ਕਦੇ ਵੀ ਉਨ੍ਹਾਂ ਦੇ ਨਾਲ ਕੁਝ ਅਣਹੋਣੀ ਵਾਪਰਨ ਦੇਵੇਗਾ ਉਥੇ ਸਿੱਧੂ

ਮੂਸੇਵਾਲੇ ਦੇ ਚਲੇ ਜਾਣ ਦੇ ਬਾਅਦ ਵੀ ਅੱਜ ਵੀ ਭੈਣਾਂ ਦੇ ਵੱਲੋਂ ਸਿੱਧੂ ਮੂਸੇ ਵਾਲੇ ਦੇ ਗੁੱਟ ਨੂੰ ਸੁੰਨਾ ਨਹੀਂ ਛੱਡਿਆ ਜਾ ਰਿਹਾ ਅਤੇ ਉਸ ਦੇ ਗੁੱਟ ਤੇ ਰੱਖੜੀ ਬੰਨ੍ਹੀ ਜਾ ਰਹੀ ਹੈ ਰੱਖੜੀ ਸਜਾ ਕੇ ਕੁੜੀਆਂ ਦਿ ਵੱਲੋਂ ਜਿਥੇ ਸਮਾਧ ਤੇ ਮੱਥਾ ਟੇਕਣ ਜਾ ਰਿਹਾ ਹੈ ਉਥੇ ਹੀ ਸਿੱਧੂ ਮੂਸੇਵਾਲੇ ਨਾਲ ਫੋਟੋ ਵੀ ਕਰਵਾਈ ਜਾ ਰਹੀ ਹੈ ਕੁੜੀਆਂ ਦਾ ਕਹਿਣਾ ਹੈ ਕਿ ਉਸ ਦੇ ਸੁਭਾਅ ਨੂੰ ਆਪਣਾ ਭਰਾ ਮੰਨਦੀਆਂ ਹਨ ਅਤੇ ਉਨ੍ਹਾਂ ਨੂੰ ਸਿੱਧੂ ਮੂਸੇਵਾਲੇ ਦੇ ਗੁੱਟ ਤੇ ਰੱਖੜੀ ਬੰਨ੍ਹ ਕੇ ਕਾਫ਼ੀ ਵਧੀਆ ਲੱਗ ਰਿਹਾ ਹੈ ਉਨ੍ਹਾਂ ਨੂੰ ਨਹੀਂ ਲੱਗ ਰਿਹਾ ਕਿ ਉਨ੍ਹਾਂ ਦਾ ਪ੍ਰਾਹੁਣਾ ਦੂਰ ਚਲਿਆ ਗਿਆ ਕਿਉਂਕਿ ਉਨ੍ਹਾਂ ਦਾ ਭਰਾ ਹਮੇਸ਼ਾ ਹੀ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦਿਲ ਵਿਚ ਅਤੇ ਉਨ੍ਹਾਂ ਦੇ ਨਾਲ ਰਹੇਗਾ ਅਤੇ ਹਮੇਸ਼ਾਂ ਹੀ ਉਸ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੀਆਂ ਰਹਿਣਗੀਆਂ

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *