ਦੇਖੋ ਲਾਰੈਂਸ ਬਿਸਨੋਈ ਅਤੇ ਗੋਲਡੀ ਬਰਾੜ ਦੀ ਗੰਦੀ ਰਾਜਨੀਤੀ ਦਾ ਪਰਦਾਫਾਸ, ਦੇਖ ਕੇ ਰੌਂਗਟੇ ਖੜੇ ਹੋ ਜਾਣਗੇ !

Latest Update

ਹੈਲੋ ਦੋਸਤੋ ਸਵਾਗਤ ਕਰਦੇ ਹਾਂ ਤੁਹਾਡਾ ਤੁਹਾਡੇ ਆਪਣੇ ਨਿਊਜ਼ ਚੈਨਲ ਤੇ ਚਲੋ ਗੱਲ ਕਰਦੇ ਹਾਂ ਅੱਜ ਦੀ ਇੱਕ ਵੱਡੀ ਤਾਜ਼ਾ ਖ਼ਬਰ ਤੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਰਾਜਨੀਤੀ ਦੀ ਖੇਡ ਬੇਹੱਦ ਹੀ ਗੰਦੀ ਖੇਡ ਹੈ ਅਤੇ ਅੱਜ ਦੋਸਤੋ ਅਸੀਂ ਅਜਿਹੀ ਹੀ ਇੱਕ ਰਾਜਨੀਤੀ ਦੀ ਖੇਡ ਦਾ ਪਰਦਾਫਾਸ਼ ਕਰਨ ਜਾ ਰਹੇ ਹਾਂ ਜੀ ਹਾਂ ਦੋਸਤੋ ਅਸੀਂ ਤੁਹਾਡੇ ਨਾਲ ਵੱਡੇ ਪਰਦੇ ਸਾਂਝੇ ਕਰਾਂਗੇ ਗੋਲਡੀ ਬਰਾੜ ਦੇ ਵੱਲੋਂ ਲਾਰੈਂਸ ਬਿਸ਼ਨੋਈ ਦੇ ਨਾਲ ਮਿਲ ਕੇ ਜੱਗੂ ਭਗਵਾਨਪੁਰੀਆ ਦੇ ਇੱਕ ਖ਼ਾਸ ਬੰਦੇ ਦੇ ਨਾਲ ਮਿਲ ਕੇ ਕਿਵੇਂ ਸਾਰੀ ਪਲਾਨਿੰਗ ਕੀਤੀ ਗਈ ਸੀ ਸਿੱਧੂ ਮੂਸੇਵਾਲੇ ਨੂੰ ਮਾਰਨ ਦੀ ਇਹ ਸਾਰੀ ਜਾਣਕਾਰੀ ਅਸੀਂ ਤੁਹਾਨੂੰ ਇਸ ਵੀਡੀਓ ਦੇ ਵਿਚ ਦੇਵਾਂਗੇ ਤਾਂ ਦੋਸਤੋ ਤੁਹਾਨੂੰ ਦੱਸ ਦਈਏ ਕਿ ਸਭ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਆਪਸੀ ਗੱਲਬਾਤ ਹੁੰਦੀ ਹੈ

ਅਤੇ ਜਦੋਂ ਗੋਲਡੀ ਬਰਾੜ ਤਿਹਾੜ ਜੇਲ੍ਹ ਦੇ ਵਿੱਚ ਸੀ ਤਾਂ ਗੋਲਡੀ ਬਰਾੜ ਦੇ ਨਾਲ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਏ ਦੀ ਗੱਲਬਾਤ ਹੁੰਦੀ ਹੈ ਇਸੇ ਦੌਰਾਨ ਹੀ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਤਿੰਨੋ ਮਿਲ ਕੇ ਸਿੱਧੂ ਮੂਸੇਵਾਲੇ ਨੂੰ ਮਾਰਨ ਦੀ ਪਲੈਨਿੰਗ ਬਣਾਉਂਦੇ ਨੇ ਜੀ ਹਾਂ ਦੋਸਤੋ ਸਿੱਧੂ ਮੂਸੇਵਾਲੇ ਨੂੰ ਮਾਰਨ ਦੇ ਲਈ ਇਹ ਪਲੈਨਿੰਗ ਬਣਾਉਂਦੇ ਨੇ ਜੱਗੂ ਭਗਵਾਨਪੁਰੀਏ ਦਾ ਇੱਕ ਖ਼ਾਸ ਬੰਦਾ ਵੀ ਇਸ ਪਲੈਨਿੰਗ ਦੇ ਵਿੱਚ ਸ਼ਾਮਿਲ ਹੋ ਜਾਂਦਾ ਹੈ ਜਿੱਥੋਂ ਇਹ ਸਾਰੀ ਪਲਾਨਿੰਗ ਤਿਆਰ ਕੀਤੀ ਜਾਂਦੀ ਹੈ ਕਿੱਥੇ ਕਿਵੇਂ ਅਤੇ ਕਿਹੜੀ ਜਗ੍ਹਾ ਤੇ ਸਿੱਧੂ ਮੂਸੇਵਾਲੇ ਨੂੰ ਮਾਰਨਾ ਹੈ ਇਸਦੇ ਲਈ ਪੂਰੀ ਪਲਾਨਿੰਗ ਬਣਾਈ ਜਾਂਦੀ ਹੈ ਜੱਗੂ ਭਗਵਾਨਪੁਰੀਆ ਦਾ ਇੱਕ ਖ਼ਾਸ ਬੰਦਾ ਰੇਕੀ ਕਰਨ ਦੇ ਲਈ ਰੱਖਿਆ ਜਾਂਦਾ ਹੈ ਦੋਸਤ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲੇ ਨੂੰ ਮਾਰਨ ਦੀ ਪਲੈਨਿੰਗ ਕਈ ਵਾਰ ਕੀਤੀ ਜਾ ਚੁੱਕੀ ਸੀ

ਅਤੇ ਸਿੱਧੂ ਮੂਸੇਵਾਲੇ ਨੂੰ ਮਾਰਨ ਦੀ ਪਲੈਨਿੰਗ ਕਈ ਮਹੀਨਿਆਂ ਤੋਂ ਕੀਤੀ ਜਾ ਰਹੀ ਸੀ ਕੀ ਕਿਸ ਤਰੀਕੇ ਦੇ ਨਾਲ ਸਿੱਧੂ ਮੂਸੇ ਵਾਲੇ ਨੂੰ ਮੌਤ ਦੇ ਘਾਟ ਉਤਾਰਨਾ ਹੈ ਕਿਸ ਤਰੀਕੇ ਦੇ ਨਾਲ ਸਿੱਧੂ ਮੂਸੇਵਾਲੇ ਨੂੰ ਮਾਰਨਾ ਹੈ ਇਸ ਦੇ ਲਈ ਪਿਛਲੇ ਕਈ ਸਾਲਾਂ ਤੋਂ ਟਰਾਈ ਕੀਤਾ ਜਾ ਰਿਹਾ ਸੀ ਪਿਛਲੇ ਦੋ ਸਾਲਾਂ ਤੋਂ ਸਿੱਧੂ ਮੂਸੇਵਾਲੇ ਨੂੰ ਮਾਰਨ ਦੇ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ ਗੈਂਗਸਟਰਾਂ ਦੇ ਵਲੋਂ ਪਰ ਇਹ ਕੋਸ਼ਿਸ਼ਾਂ ਨਾਕਾਮ ਰਹੀਆਂ ਕਿਉਂਕਿ ਸਿੱਧੂ ਮੂਸੇ ਵਾਲੇ ਦੇ ਨਾਲ ਸਕਿਉਰਿਟੀ ਬਹੁਤ ਜ਼ਿਆਦਾ ਹੁੰਦੀ ਸੀ ਇਸੇ ਦੌਰਾਨ ਸਿੱਧੂ ਮੂਸੇਵਾਲੇ ਦੀ ਰੇਕੀ ਵੀ ਕਰਵਾਈ ਗਈ ਜਦੋਂ ਰੇਕੀ ਕਰਨ ਵਾਲਾ ਗੈਂਗਸਟਰ ਸਿੱਧੂ ਮੂਸੇ ਵਾਲੇ ਦੇ ਪਿੰਡ ਮੂਸੇ ਪਹੁੰਚਦਾ ਹੈ ਤਾਂ ਉਹ ਸਿੱਧੂ ਮੂਸੇਵਾਲੇ ਦੀ ਸਕਿਓਰਿਟੀ ਦੇਖ ਕੇ ਹੈਰਾਨ ਰਹਿ ਜਾਂਦਾ ਹੈ ਅਤੇ ਉਹ ਸਿੱਧੂ ਮੂਸੇਵਾਲੇ ਦੀ ਰੇਕੀ ਕਰਨ ਤੋਂ ਇਨਕਾਰ ਕਰ ਦਿੰਦਾ ਹੈ ਅਤੇ ਉਹ ਆਪਣੇ ਸਾਥੀ ਗੈਂਗਸਟਰਾਂ ਨੂੰ ਕਹਿੰਦਾ ਹੈ

ਕਿ ਮੈਂ ਇਹ ਕਤਲ ਨਹੀਂ ਕਰਾਂਗਾ ਰੇਕੀ ਕਰਨ ਵਾਲੇ ਇਨਸਾਨ ਨੇ ਇਹ ਵੀ ਦੱਸਿਆ ਸੀ ਕਿ ਸਿੱਧੂ ਮੂਸੇ ਵਾਲੇ ਦੇ ਨਾਲ ਹਰ ਵਕਤ ਦਸ ਪੰਦਰਾਂ ਬੰਦੇ ਹੁੰਦੇ ਸੀ ਜਿਸ ਨੂੰ ਦੇਖ ਕੇ ਉਹ ਇਹ ਸਮਝ ਚੁੱਕਿਆ ਸੀ ਕਿ ਜੇਕਰ ਮੈਂ ਇਸ ਦਾ ਕਤਲ ਕਰਦਾ ਹਾਂ ਤਾਂ ਬਚਣਾ ਮੈਂ ਵੀ ਨਹੀਂ ਹੈ ਸਿੱਧੂ ਮੂਸੇ ਵਾਲੇ ਦੇ ਨਾਲ ਬਹੁਤ ਜ਼ਿਆਦਾ ਸਕਿਉਰਿਟੀ ਹੋਣ ਦੇ ਕਾਰਨ ਹੀ ਸਿੱਧੂ ਮੂਸੇ ਵਾਲਾ ਦੋ ਤਿੰਨ ਵਾਰੀ ਮੌਤ ਦੇ ਘਾਟ ਉਤਾਰਨ ਤੋਂ ਬਚ ਗਿਆ ਪਰ ਆਖਿਰਕਾਰ ਉਸ ਦੀ ਮੌਤ ਆਈ ਹੀ ਗਈ ਸਿੱਧੂ ਮੂਸੇਵਾਲੇ ਨੂੰ ਮਾਰਨ ਦਾ ਜੋ ਪਹਿਲਾਂ ਪਲੈਨ ਬਣਾਇਆ ਸੀ ਉਸ ਨੂੰ ਟਾਈਟ ਸਕਿਓਰਿਟੀ ਦੇ ਕਾਰਨ ਗੈਂਗਸਟਰਾਂ ਨੂੰ ਪੋਸਟਪੋਨ ਕਰਨਾ ਪਿਆ ਇਸ ਦੌਰਾਨ ਇਹ ਵੀ ਦੇਖਿਆ ਜਾਂਦਾ ਹੈ ਕਿ ਮਾਨਸਾ ਤੋਂ ਹਾਈ ਕਮਾਂਡ ਤੋਂ ਸਿੱਧੂ ਮੂਸੇਵਾਲੇ ਨੂੰ ਟਿਕਟ ਮਿਲਦੀ ਹੈ ਅਤੇ ਦੱਸ ਮਾਰਚ ਨੂੰ ਜਦੋਂ ਚੋਣਾਂ ਦੇ ਨਤੀਜੇ ਆਉਂਦੇ ਹਨ ਤਾਂ ਸਿੱਧੂ ਮੂਸੇ ਵਾਲਾ ਹਾਰ ਜਾਂਦੇ ਨੇ ਅਤੇ ਇਸ ਤੋਂ ਬਾਅਦ ਸਿੱਧੂ ਮੂਸੇਵਾਲੇ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ

ਪਰ ਉੱਥੇ ਹੀ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆ ਜਾਂਦੀ ਹੈ ਤਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਅਠਾਈ ਮਈ ਨੂੰ ਇਹ ਐਲਾਨ ਕਰ ਦਿੰਦੇ ਹਨ ਕੀ ਸਿੱਧੂ ਮੂਸੇਵਾਲੇ ਦੀ ਸਕਿਓਰਿਟੀ ਹੁਣ ਵਾਪਸ ਲਈ ਜਾ ਰਹੀ ਹੈ ਇਹ ਗੱਲ ਸੁਣਨ ਤੋਂ ਬਾਅਦ ਗੋਲਡੀ ਬਰਾੜ ਆ ਜਾਂਦਾ ਹੈ ਐਕਸ਼ਨ ਮੋਡ ਦੇ ਵਿੱਚ ਗੋਲਡੀ ਬਰਾੜ ਐਕਸ਼ਨ ਮੋਡ ਦੇ ਵਿੱਚ ਆ ਜਾਂਦਾ ਹੈ ਅਤੇ ਗੋਲਡੀ ਬਰਾੜ ਫਿਰ ਤੋਂ ਸਿੱਧੂ ਮੂਸੇ ਵਾਲੇ ਨੂੰ ਮਾਰਨ ਦੀਆਂ ਪਲੈਨਿੰਗ ਬਣਾਉਣ ਲੱਗ ਜਾਂਦਾ ਹੈ ਅਤੇ ਆਖਿਰ ਦੇ ਵਿੱਚ ਜੋ ਪਲੈਨਿੰਗ ਬਣਦੀ ਹੈ ਉਸਦੇ ਮੱਦੇਨਜ਼ਰ ਹੀ ਗੋਲਡੀ ਬਰਾਡ਼ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਮਿਲ ਕੇ ਸਿੱਧੂ ਮੂਸੇਵਾਲੇ ਨੂੰ ਮੌਤ ਦੇ ਘਾਟ ਉਤਾਰ ਦਿੰਦਾ ਹੈ ਮੁੱਖ ਮੰਤਰੀ ਭਗਵੰਤ ਮਾਨ ਦਾ ਖੁੱਲ੍ਹੇਆਮ ਅਤੇ ਸ਼ਰ੍ਹੇਆਮ ਐਲਾਨ ਕਰਨਾ ਦੱਸਣਾ ਕੀ ਹੁਣ ਸਿੱਧੂ ਮੂਸੇਵਾਲੇ ਤੋਂ ਸਕਿਉਰਿਟੀ ਵਾਪਸ ਲੈ ਲਈ ਗਈ ਹੈ ਮੁੱਖਮੰਤਰੀ ਭਗਵੰਤ ਮਾਨ ਇਸ ਫੈਸਲੇ ਨੂੰ ਤੁਸੀਂ ਸਹੀ ਮੰਨਦੇ ਹੋ ਜਾਂ ਗ਼ਲਤ ਆਪਣੇ ਵਿਚਾਰ ਕਮੈਂਟ ਬਾਕਸ ਚ ਜ਼ਰੂਰ ਦਿਉਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *