ਲੱਖਾ ਸਿਧਾਣਾ ਨੇ ਸਿੱਧੂ ਮੂਸੇਵਾਲਾ ਦੀ ਯਾਦ ਵਿਚ ਕੀਤਾ ਜਿਹਾ ਕੰਮ,ਦੱਸਿਆ ਕਿ ਪੰਜਾਬ ਵਿੱਚ ਕੀ ਹੋ ਰਿਹਾ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਐ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਲੱਖਾ ਸਿਧਾਣਾ ਵੱਲੋਂ ਲਾਈਵ ਹੋ ਕੇ ਬਹੁਤ ਸਾਰੀਆਂ ਪੰਜਾਬ ਦੇ ਮੁੱਦਿਆਂ ਬਾਰੇ ਕੁਝ ਅਹਿਮ ਅਤੇ ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਉੱਥੇ ਹੀ ਜਾਣਕਾਰੀ ਦੇ ਅਧਾਰ ਤੇ ਦੱਸਦੀ ਹੈ ਕਿ ਅੱਜ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਲੱਖਾ ਸਿਧਾਣਾ ਵੱਲੋਂ ਇੱਕ ਵੱਡਾ ਕੰਮ ਕਰਨ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਲੱਖਾ ਸਿਧਾਣਾ ਵੱਲੋਂ ਪੰਜਾਬ ਦੀ ਇੱਕ ਪਿੰਡ ਵਿੱਚ ਦੌਰਾ ਕੀਤਾ ਗਿਆ

ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਬਣਾ ਕੇ ਵੀਡੀਓ ਵੀ ਪ੍ਰਸ਼ਾਸਨ ਅੱਗੇ ਰੱਖੇਗੀ ਜਾਣਕਾਰੀ ਦੇ ਅਧਾਰ ਤੇ ਦੱਸਦੀਏ ਕਿ ਉਨ੍ਹਾਂ ਵੱਲੋਂ ਜਦੋਂ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕੁਝ ਅਹਿਮ ਤੇ ਵੱਡੀਆਂ ਗੱਲਾਂ ਕਹੀਆਂ ਗਈਆਂ ਜਿੱਥੇ ਗੱਲ ਕਰੀਏ ਕਿ ਪਾਣੀਆਂ ਦੀ ਅਤੇ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਪਿੰਡਾਂ ਦਾ ਮਾਹੌਲ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਕਿਉਂਕਿ ਪ੍ਰਸ਼ਾਸਨ ਦੀਆਂ ਕੁਝ ਅਜਿਹੀਆਂ ਅਣਗਹਿਲੀਆਂ ਦੀ ਕਰਕੇ ਅੱਜਕੱਲ੍ਹ ਗਲੀਆਂ ਨਾਲੀਆਂ ਵਿੱਚ ਐਵੇਂ ਹੀ ਪਾਣੀ ਖੜ੍ਹਾ ਹੈ ਲੋਕਾਂ ਨੂੰ ਲੰਘਣ ਆਉਣ ਜਾਣ ਵਿੱਚ ਬਹੁਤ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਗਲੀਆਂ ਨਾਲੀਆਂ ਦਾ

ਪਾਣੀ ਲੱਖਾ ਸਿਧਾਣਾ ਵੱਲੋਂ ਦਿਖਾਇਆ ਗਿਆ ਹੈ ਕਿ ਕਿਵੇਂ ਪ੍ਰਸ਼ਾਸਨ ਨੇ ਜੋ ਕੁਦਰਤੀ ਸੂਏ ਕੱਸੀਆਂ ਵਗਦੀਆਂ ਹਨ ਉਨ੍ਹਾਂ ਵਿੱਚ ਲਿਆ ਕੇ ਸੁੱਟ ਦਿੱਤਾ ਹੈ ਅਤੇ ਤੁਹਾਨੂੰ ਦੱਸਦੀਏ ਕਿ ਇਹ ਅਜਿਹਾ ਗੰਦਾ ਪਾਣੀ ਜ਼ਹਿਰੀਲਾ ਪਾਣੀ ਕੁਦਰਤੀ ਪਾਣੀਆਂ ਨੂੰ ਖ਼ਰਾਬ ਕਰ ਰਿਹਾ ਹੈ ਕਿਉਂਕਿ ਹੁਣ ਦੱਸਦੀ ਹੈ ਕਿ ਅੱਜਕੱਲ੍ਹ ਤਾਂ ਅਜਿਹੇ ਸ਼ੁੱਧ ਅਤੇ ਵਧੀਆ ਪਾਣੀ ਮਿਲਣੇ ਬਹੁਤ ਜ਼ਿਆਦਾ ਔਖੇ ਹੋ ਜਾਂਦੇ ਹਨ ਉੱਥੇ ਹੀ ਜਿੱਥੇ ਗੱਲ ਕੀਤੀ ਜਾਂਦੀ ਹੈ ਕਿ ਇਹ ਪੰਜਾਬ ਦੇ ਕੁਝ ਗਿਣਵੇਂ ਚੁਣਵੇਂ ਪਾਣੀ ਹੀ ਰਹਿ ਚੁੱਕੇ ਹਨ ਉਥੇ ਹੀ ਪੰਜਾਬ ਦੇ ਇਨ੍ਹਾਂ ਪਾਣੀਆਂ ਨੂੰ ਬਚਾਉਣ ਲਈ ਲੱਖਾ ਸਿਧਾਣਾ ਵੱਲੋਂ ਆਇਦ ਨਹੀਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *