ਹੁਣੇ ਹੁਣੇ ਆਈ ਵੱਡੀ ਖ਼ਬਰ ਲੌਰਿਸ ਬਿਸ਼ਨੋਈ ਨੇ ਕਬੂਲਿਆ ਸੱਚ ਕਿਹਾ !

Latest Update

ਦੋਸਤੋ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਇਹ ਖ਼ਬਰ ਸਿੱਧੂ ਮੂਸੇਵਾਲੇ ਦੇ ਕਤਲਕਾਂਡ ਦੇ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਦੇ ਨਾਲ ਜੁੜੀ ਹੋਈ ਹੈ ਕਿਹਾ ਜਾ ਰਿਹਾ ਹੈ ਕਿ ਗੁੱਸੇ ਵਿੱਚ ਆਏ ਲਾਰੈਂਸ ਨੇ ਬੋਲ ਦਿੱਤਾ ਪਸਾਰਾ ਸੱਚ ਨਹੀਂ ਸਹਿਣ ਕਰ ਪਾ ਰਿਹਾ ਸਾਥੀਆਂ ਦੇ ਐਨਕਾਉਂਟਰ ਦਾ ਦੁੱਖ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਹੀ ਸਿੱਧੂ ਮੂਸੇਵਾਲੇ ਨੂੰ ਮਰਵਾਇਆ ਹੈ ਦੋਸਤ ਤੁਸੀਂ ਇਹ ਕਹਿ ਸਕਦੇ ਹੋ ਕੇ ਲਾਰੈਂਸ ਬਿਸ਼ਨੋਈ ਇਸ ਪੂਰੇ ਕਤਲਕਾਂਡ ਦਾ ਕਰਤਾ ਧਰਤਾ ਹੈ

ਅਤੇ ਲਾਰੈਂਸ ਬਿਸ਼ਨੋਈ ਪੁਲਿਸ ਦੀ ਹਿਰਾਸਤ ਵਿੱਚ ਅਤੇ ਲਗਾਤਾਰ ਉਸ ਦਾ ਰਿਮਾਂਡ ਜਾਰੀ ਹੈ ਅਤੇ ਉਥੇ ਹੀ ਹੁਣ ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਜਿੱਥੇ ਪੰਜਾਬ ਪੁਲੀਸ ਨੇ ਦੋ ਗੈਂਗਸਟਰਾਂ ਨੂੰ ਐਨਕਾਊਂਟਰ ਦੇ ਵਿਚ ਢਹਿ ਢੇਰੀ ਕਰ ਦਿੱਤਾ ਹੈ ਜਿੱਥੇ ਕਿ ਉਹ ਦੋਨੋਂ ਸ਼ੂਟਰ ਪੰਜਾਬ ਪੁਲਸ ਦੇ ਨਾਲ ਫਾਇਰਿੰਗ ਦਾ ਮੁਕਾਬਲਾ ਕਰ ਰਹੇ ਸੀ ਤਾਂ ਉਸ ਮੁਕਾਬਲੇ ਦੇ ਵਿੱਚ ਹੀ ਪੰਜਾਬ ਪੁਲੀਸ ਨੇ ਉਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਢਹਿ ਢੇਰੀ ਕਰ ਦਿੱਤਾ ਅਤੇ ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਇਸ ਦਾ ਵੱਡਾ ਝਟਕਾ ਲੱਗਿਆ ਅਤੇ ਲਾਰੇਂਸ ਬਿਸ਼ਨੋਈ ਨੇ ਪੂਰਾ ਸੱਚ ਉਗਲ ਦਿੱਤਾ ਗੁਰਲਾਲ ਬਰਾਡ਼

ਅਤੇ ਵਿੱਕੀ ਮਿੱਡੂਖੇੜਾ ਤੇ ਜਾਣ ਦਾ ਤਾਂ ਉਨ੍ਹਾਂ ਨੂੰ ਵੱਡਾ ਝਟਕਾ ਲੱਗਿਆ ਹੀ ਸੀ ਤੇ ਹੁਣ ਇਹ ਵੀ ਗੱਲ ਸੱਚ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਤੋਂ ਗੈਂਗਸਟਰਾਂ ਦੇ ਐਨਕਾਉਂਟਰ ਦਾ ਵੀ ਬਹੁਤ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਇਹ ਦੋਨੋਂ ਕੁਝ ਖ਼ਾਸ ਬੰਦੇ ਦੱਸੇ ਜਾ ਰਹੇ ਸਨ ਲਾਰੈਂਸ ਬਿਸ਼ਨੋਈ ਦੇ ਅਤੇ ਹੁਣ ਤੁਹਾਨੂੰ ਦੱਸ ਦਈਏ ਕਿ ਇਸ ਦੇ ਨਾਲ ਕੁਝ ਵੱਡੇ ਖੁਲਾਸੇ ਹੋਏ ਹਨ ਜੇਕਰ ਸੂਤਰਾਂ ਦੀ ਮੰਨੀਏ ਤਾਂ ਵੱਡੀਆਂ ਗੱਲਾਂ ਸਾਹਮਣੇ ਨਿਕਲ ਕੇ ਆ ਰਹੀਆਂ ਹਨ ਕਿਹਾ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਦੇ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ ਲਾਰੈਂਸ ਬਿਸ਼ਨੋਈ ਨੇ ਦੱਸਿਆ ਹੈ

ਕਿ ਸਿੱਧੂ ਮੂਸੇਵਾਲੇ ਦੇ ਕਾਤਲ ਦਾ ਪਲੈਨ ਪੂਰਾ ਇੱਕ ਕਰੋਡ਼ ਦੇ ਵਿੱਚ ਕੀਤਾ ਗਿਆ ਸੀ ਇੱਕ ਕਰੋੜ ਸਿੱਧੂ ਮੂਸੇਵਾਲੇ ਨੂੰ ਮਾਰਨ ਦੇ ਲਈ ਪਲੈਨ ਕੀਤਾ ਗਿਆ ਸੀ ਜਿਸ ਦੇ ਵਿਚ ਉਨ੍ਹਾਂ ਨੇ ਦੱਸਿਆ ਕਿ ਇਸ ਦੇ ਵਿੱਚ ਇੱਕ ਕਰੋੜ ਰੁਪਏ ਦਾ ਪੂਰਾ ਖਰਚ ਆਵੇਗਾ ਅਤੇ ਕਿੰਨੇ ਕਿੰਨੇ ਪੈਸੇ ਸੂਟਰਾਂ ਨੂੰ ਦਿੱਤੇ ਜਾਣਗੇ ਅਤੇ ਕਿੰਨੇ ਬੰਦੇ ਕੰਮ ਕਰਨਗੇ ਤੇ ਕਿੰਨੇ ਸ਼ੂਟਰ ਸਿੱਧੂ ਮੂਸੇਵਾਲੇ ਨੂੰ ਮਾਰਨ ਦੇ ਲਈ ਜਾਣਗੇ ਇਹ ਹੋਰ ਬਹੁਤ ਸਾਰੇ ਲਾਰੈਂਸ ਬਿਸ਼ਨੋਈ ਦੇ ਵੱਲੋਂ ਖੁਲਾਸੇ ਕੀਤੇ ਗਏ ਹਨ ਤਾਂ ਹੁਣ ਤੁਹਾਨੂੰ ਇਹ ਗੱਲ ਵੀ ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੇ ਵੱਲੋਂ ਪੰਜ ਲੱਖ ਰੁਪਿਆ ਇਕ ਸੂਟਰ ਨੂੰ ਦਿੱਤਾ ਗਿਆ ਸੀ

ਹਰ ਇਕ ਸ਼ੂਟਰ ਨੂੰ ਪੰਜ ਲੱਖ ਰੁਪਏ ਦਿੱਤਾ ਗਿਆ ਸੀ ਸਿੱਧੂ ਮੂਸੇਵਾਲੇ ਨੂੰ ਮਾਰਨ ਦੇ ਲਈ ਜਿੱਥੇ ਕੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਇਸ਼ਾਰੇ ਉੱਤੇ ਸਿੱਧੂ ਮੂਸੇਵਾਲੇ ਤੇ ਤਾਬੜਤੋੜ ਗੋਲੀਆਂ ਚੱਲੀਆਂ ਤੁਹਾਨੂੰ ਦੱਸ ਦਈਏ ਕਿ ਇਸ ਪੂਰੇ ਕਤਲ ਕਾਂਡ ਵਿੱਚ ਵੀਹ ਤੋਂ ਵੱਧ ਬੰਦੇ ਸ਼ਾਮਿਲ ਸੀ ਪਰ ਇਹ ਵੀ ਗੱਲ ਕਹੀ ਜਾ ਰਹੀ ਹੈ ਕਿ ਸੌ ਤੋਂ ਵਧੀਕ ਬੰਦੇ ਜਾਣਦੇ ਸਨ ਕਿ ਸਿੱਧੂ ਮੂਸੇਵਾਲੇ ਦਾ ਕਤਲ ਹੋਵੇਗਾ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲੇ ਤਿਉਂ ਮਾਰਨ ਤੋਂ ਬਾਅਦ ਗੋਲਡੀ ਬਰਾੜ ਨੇ ਇਕ ਪੋਸਟ ਪਾਈ ਸੀ ਜਿਸਦੇ ਵਿਚ ਉਸ ਨੇ ਸਿੱਧੂ ਮੂਸੇਵਾਲੇ ਨੂੰ ਮਾਰਨ ਦੀ ਖ਼ੁਦ ਜ਼ਿੰਮੇਵਾਰੀ ਚੁੱਕੀ ਸੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *