ਕਹਿੰਦੇ ਪ੍ਰੇਮੀ ਦੇ ਨਾਲ ਘੁੰਮਦੀ ਫਿਰਦੀ ਸੀ ਪਤੀ ਨੇ ਗੁੱਸੇ ਵਿੱਚ ਕੀਤਾ ਬੇਰਹਿਮੀ ਦੇ ਨਾਲ ਆਪਣੀ ਪਤਨੀ ਦਾ ਕਤਲ!

Latest Update

ਦੋਸਤੋ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਇਆ ਜੋ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਇਕ ਪਤੀ ਨੂੰ ਆਪਣੀ ਪਤਨੀ ਦੇ ਕਤਲ ਦੇ ਵਿਚ ਗ੍ਰਿਫਤਾਰ ਕੀਤਾ ਗਿਆ ਪਰ ਪਤਨੀ ਆਪਣੇ ਪ੍ਰੇਮੀ ਦੇ ਨਾਲ ਜ਼ਿੰਦਾ ਮਿਲਦੀ ਹੈ ਦੋਸਤ ਤੁਸੀਂ ਅਕਸਰ ਹੀ ਇਹ ਗੱਲ ਸੁਣੀ ਹੋਵੇਗੀ ਕਿ ਜਦੋਂ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਕਿਹਾ ਜਾਂਦਾ ਹੈ ਕਿ ਮਰਿਆ ਹੋਇਆ ਵਿਅਕਤੀ ਕਦੇ ਵੀ ਵਾਪਸ ਨਹੀਂ ਆਉਂਦਾ ਪਰ ਇਹ ਕਹਾਵਤ ਬਿਹਾਰ ਦੇ ਵਿੱਚ ਗ਼ਲਤ ਸਾਬਿਤ ਹੋਈ ਹੈ

ਤੁਹਾਨੂੰ ਦੱਸ ਦਿੰਦੇ ਹਾਂ ਕਿ ਬਿਹਾਰ ਦੇ ਵਿੱਚ ਸ਼ਫ਼ੀ ਅਹਿਮਦ ਦੇ ਵੱਲੋਂ ਆਪਣੇ ਜਵਾਈ ਸੇਖ ਸਦਾਮ ਦੇ ਉੱਪਰ ਇਹ ਇਲਜ਼ਾਮ ਲਗਾਏ ਗਏ ਸਨ ਕਿ ਉਸ ਦੀ ਧੀ ਉੱਪਰ ਸੱਦਾਮ ਦੇ ਵੱਲੋਂ ਦਾਜ ਨੂੰ ਲੈ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਦਹੇਜ ਦੇ ਵਿਚ ਪੰਜ ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਤੇ ਉਸ ਦੀ ਧੀ ਦੇ ਨਾਲ ਕੁੱਟਮਾਰ ਵੀ ਕਰਦਾ ਸੀ ਤੇ ਜਿਸ ਤੋਂ ਬਾਅਦ ਉਸ ਦੀ ਧੀ ਦੀ ਮੌਤ ਹੋ ਜਾਂਦੀ ਹੈ ਜਾਂ ਫਿਰ ਕਤਲ ਹੋ ਜਾਂਦਾ ਹੈ ਤਾਂ ਫਿਰ ਪੁਲੀਸ ਅਧਿਕਾਰੀਆਂ ਦੇ ਵੱਲੋਂ ਉਸ ਦੇ ਸਹੁਰੇ ਦੇ ਬਿਆਨਾਂ ਦੇ ਉੱਪਰ ਉਸ ਦੇ ਜਵਾਈ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ

ਤੇ ਉਸ ਨੂੰ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਭੇਜ ਦਿੱਤਾ ਜਾਂਦਾ ਹੈ ਪਰ ਸੱਦਾਮ ਦੇ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਸਦਾਮ ਦੀ ਪਤਨੀ ਨੂੰ ਡੇਢ ਮਹੀਨੇ ਦੇ ਬਾਅਦ ਉਸਦੇ ਪ੍ਰੇਮੀ ਦੇ ਨਾਲ ਫੜ ਲਿਆ ਜਾਂਦਾ ਹੈ ਤਾਂ ਇਹ ਖ਼ਬਰ ਸੁਣਨ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਅਤੇ ਲੋਕਾਂ ਦੇ ਵਲੋਂ ਸਵਾਲ ਉਠਾਏ ਜਾਂਦੇ ਹਨ ਕਿ ਪੁਲੀਸ ਦੇ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਕੋਈ ਜਾਂਚ ਪੜਤਾਲ ਨਹੀਂ ਕੀਤੀ ਗਈ ਬਿਨਾਂ ਕਿਸੇ ਸ਼ੱਕ ਤੋਂ ਉਨ੍ਹਾਂ ਨੇ ਸੱਦਾਮ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜ ਦਿੱਤਾ ਇੱਕ ਉਸ ਦੇ ਸਹੁਰੇ ਦੇ ਬਿਆਨ ਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ

ਬਿਨਾਂ ਕਿਸੇ ਜਾਂਚ ਪੜਤਾਲ ਕਰੇ ਤੋਂ ਬਿਨਾਂ ਇੱਥੇ ਪੁਲੀਸ ਦੀ ਕਾਰ ਗੁਜ਼ਾਰੀ ਦੇ ਉੱਪਰ ਵੀ ਸਵਾਲ ਖੜ੍ਹੇ ਹੋ ਰਹੇ ਹਨ ਤੇ ਦੂਜੇ ਪਾਸੇ ਪਰਿਵਾਰ ਵੀ ਇਸ ਗੱਲ ਤੋਂ ਹੈਰਾਨ ਹੈ ਕਿ ਕਿਵੇਂ ਖ਼ੂਨ ਦੇ ਰਿਸ਼ਤੇ ਚਿੱਟੇ ਹੋ ਰਹੇ ਹਨ ਤੇ ਜਿਵੇਂ ਹੀ ਇਹ ਖਬਰ ਸਾਹਮਣੇ ਆਉਂਦੀ ਹੈ ਸੋਸ਼ਲ ਮੀਡੀਆ ਦੇ ਉੱਪਰ ਵੀ ਲੋਕਾਂ ਦੇ ਵੱਲੋਂ ਵੱਖਰੇ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ ਅਤੇ ਹੁਣ ਤੁਹਾਨੂੰ ਦੱਸ ਦਈਏ ਕਿ ਸੱਦਾਮ ਚਾਰ ਜੂਨ ਤੋਂ ਹੀ ਮੌਤ ਧਾਰੀ ਸੈਂਟਰਲ ਜੇਲ੍ਹ ਦੇ ਅੰਦਰ ਟਰਾਇਲ ਦੇ ਲਈ ਗ੍ਰਿਫ਼ਤਾਰ ਹੈ ਅਤੇ ਜਿਸ ਤੋਂ ਬਾਅਦ ਸੱਦਾਮ ਦੇ ਪਰਿਵਾਰ ਨੇ ਸਦਾਮ ਦੀ ਪਤਨੀ ਨੇ ਉਸ ਦੇ ਪ੍ਰੇਮੀ ਦੇ ਨਾਲ ਦੇਖ ਲਿਆ ਅਤੇ ਉਨ੍ਹਾਂ ਨੇ ਦੱਸਿਆ ਕਿ ਸਦਾਮ ਦੀ ਪੱਤੀ ਡੇਢ ਮਹੀਨੇ ਤੋਂ ਆਪਣੇ ਪ੍ਰੇਮੀ ਦੇ ਨਾਲ ਰਹਿ ਰਹੀ ਸੀ ਅਤੇ ਆਪਣੀ ਪਤਨੀ ਦੇ ਝੂਠੇ ਕਤਲ ਦੇ ਮੁਕੱਦਮੇ ਦੇ ਵਿਚ ਉਨ੍ਹਾਂ ਦਾ ਪੁੱਤ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *