ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਸਿੰਧੂ ਦੇ ਪਿਤਾ ਪਹਿਲੀ ਵਾਰ ਇਸ ਤਰ੍ਹਾਂ ਭੜਕੇ ਕਿਸ ਗੱਲ ਤੋਂ ਆਇਆ ਗੁੱਸਾ!

Latest Update

ਦੋਸਤੋ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦਾ ਉਣੱਤੀ ਮਈ ਦੋ ਹਜਾਰ ਬਾਈ ਨੂੰ ਗੈਂਗਸਟਰਾਂ ਦੇ ਵੱਲੋਂ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸਿੱਧੂ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਦੇ ਮਾਤਾ ਪਿਤਾ ਬਿਲਕੁਲ ਹੀ ਇਕੱਲੇ ਪੈ ਗਏ ਅਤੇ ਉਹ ਆਪਣੇ ਇਕਲੌਤੇ ਪੁੱਤ ਦੀ ਮੌਤ ਦੇ ਸੋਗ ਵਿਚ ਹਨ ਅਤੇ ਉਥੇ ਹੀ ਸਿੱਧੂ ਮੂਸੇਵਾਲੇ ਦੇ ਚਾਹੁਣ ਵਾਲਿਆਂ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ ਸਿੱਧੂ ਮੂਸੇ ਵਾਲੇ ਨੂੰ ਪੂਰੀ ਦੁਨੀਆਂ ਚਾਹੁੰਦੀ ਸੀ

ਅਤੇ ਜਿਵੇਂ ਕਿ ਤੁਹਾਨੂੰ ਪਤੈ ਦੋਸਤੋ ਕਿ ਜਿਸ ਦਿਨ ਤੋਂ ਸਿੱਧੂ ਮੂਸੇਵਾਲਾ ਇਸ ਦੁਨੀਆਂ ਤੋਂ ਗਿਆ ਹੈ ਉਸ ਦਿਨ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਤੋਂ ਖੁਸ਼ੀ ਹਮੇਸ਼ਾ ਦੇ ਲਈ ਉੱਡ ਗਈ ਹੈ ਜਿਵੇਂ ਉਨ੍ਹਾਂ ਨੂੰ ਪਤਾ ਹੀ ਨਹੀਂ ਹੁੰਦਾ ਕਿ ਖੁਸ਼ੀ ਹੁੰਦੀ ਕੀ ਹੈ ਅਤੇ ਲੋਕਾਂ ਦੇ ਵਿਚ ਚੁੱਪ ਚੁੱਪ ਰਹਿੰਦੇ ਹਨ ਲੋਕਾਂ ਦੇ ਨਾਲ ਦੁੱਖ ਸੁੱਖ ਸਾਂਝਾ ਕਰਦੇ ਹਨ ਅਤੇ ਬਿਲਕੁਲ ਹੀ ਸ਼ਾਂਤ ਰਹਿੰਦੇ ਹਨ ਤੇ ਆਪਣੇ ਪੁੱਤ ਦੇ ਇਨਸਾਫ਼ ਲਈ ਲੜ ਰਹੇ ਹਨ ਉਥੇ ਦੋਸਤੋ ਇਕ ਤਾਜ਼ਾ ਖਬਰ ਸਾਹਮਣੇ ਨਿਕਲ ਕਿਆਰੀ ਏ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਪਹਿਲੀ ਵਾਰ ਲੋਕਾਂ ਦੇ ਸਾਹਮਣੇ ਗੁੱਸੇ ਵਿੱਚ ਆਏ ਹਨ

ਅਤੇ ਬੋਲੇ ਹਨ ਉਨ੍ਹਾਂ ਨੇ ਕਿਹਾ ਕਿ ਮੈਂ ਸੋਸ਼ਲ ਮੀਡੀਆ ਦੇ ਉੱਪਰ ਇੱਕ ਪੋਸਟ ਪੜ੍ਹੀ ਹੈ ਜਿਸਦੇ ਵਿਚ ਲਿਖਿਆ ਹੈ ਕਿ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਸਿੱਧੂ ਦੀਆਂ ਚੀਜ਼ਾਂ ਨੂੰ ਵੇਚ ਰਹੇ ਹਨ ਤੇ ਇਸ ਗੱਲ ਦੇ ਉੱਪਰ ਹੀ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਗੁੱਸਾ ਆਇਆ ਤੇ ਉਨ੍ਹਾਂ ਨੇ ਇਸ ਦੇ ਜਵਾਬ ਵਿੱਚ ਕਿਹਾ ਕਿ ਦੱਸੋ ਸਾਡੇ ਉੱਤੇ ਇੰਨੀ ਵੱਡੀ ਕੀ ਆਫ਼ਤ ਆ ਗਈ ਹੈ ਕਿ ਸਾਡੇ ਉੱਪਰ ਸਾਡੇ ਵਿਚਕਾਰ ਸਾਡਾ ਪੁੱਤ ਨਹੀਂ ਰਿਹਾ ਪਰ ਉਹ ਸਾਨੂੰ ਬੇਸ਼ੁਮਾਰ ਧਨ ਦੌਲਤ ਦੇ ਕੇ ਗਿਆ ਹੈ

ਜ਼ਮੀਨ ਜਾਇਦਾਦ ਗੱਡੀਆਂ ਹਵੇਲੀ ਦੇ ਕੇ ਗਿਆ ਹੈ ਆਪਣੀ ਮਾਂ ਨੂੰ ਪਿੰਡ ਦਾ ਸਰਪੰਚ ਬਣਾ ਕੇ ਗ੍ਰਹਿ ਚੌਧਰੀ ਬਣਾ ਕੇ ਗ੍ਰਹਿ ਤੇ ਸਾਡੇ ਕੋਲ ਕਿਸ ਗੱਲ ਦੀ ਕਮੀ ਹੈ ਕਿਹੜੀ ਚੀਜ਼ ਹੈ ਜੋ ਸਿੱਧੂ ਨੇ ਸਾਨੂੰ ਨੇ ਦਿੱਤੀ ਦੋਸਤੋ ਸਿੱਧੂ ਦੇ ਪਿਤਾ ਨੂੰ ਇਹ ਝੂਠੀ ਖ਼ਬਰ ਬਿਲਕੁਲ ਵੀ ਪਸੰਦ ਨਹੀਂ ਆਈ ਸਿੱਧੂ ਦੇ ਪਿਤਾ ਨੂੰ ਇਹ ਖ਼ਬਰ ਸੁਣ ਕੇ ਗੁੱਸਾ ਤੇ ਆਇਆ ਅਤੇ ਨਾਲ ਹੀ ਨਾਲ ਬਹੁਤ ਬੁਰਾ ਵੀ ਲੱਗਿਆ ਕਿਉਂਕਿ ਜੇਕਰ ਕਿਸੇ ਪਿਤਾ ਨੂੰ ਇਹ ਗੱਲ ਕਹੀ ਜਾਵੇ ਕਿ ਉਹ ਆਪਣੇ ਪੁੱਤ ਦੀਆਂ ਯਾਦਾਂ ਵੇਚ ਰਿਹਾ ਹੈ ਤਾਂ ਉਸ ਨੂੰ ਗੁੱਸਾ ਤੇ ਆਵੇਗਾ ਹੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੀ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *