ਦੋਸਤੋ ਅੱਜ ਤੁਹਾਡੇ ਲਈ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜੋ ਕਿ ਬਹੁਤ ਹੀ ਮੰਦਭਾਗੀ ਹੈ ਅਤੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦੇਵੇਗੀ ਦੋਸਤੋ ਤੁਹਾਨੂੰ ਦੱਸ ਦਈਏ ਕਿ ਇੱਕ ਵੀਡਿਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਜੋ ਕਿ ਇੱਕ ਲੜਕੀ ਦੇ ਵੱਲੋਂ ਬਣਾਈ ਗਈ ਹੈ ਅਤੇ ਉਸ ਦੇ ਗਲ ਵਿਚ ਰੱਸਾ ਪਾਇਆ ਹੋਇਆ ਹੈ ਅਤੇ ਉਸ ਨੇ ਵੀਡੀਓ ਬਣਾਈ ਹੈ ਜੀਹਦੇ ਵਿਚੋਂ ਕੈਰੀ ਹੈ ਕਿ ਮੇਰਾ ਸਹੁਰਾ ਪਰਿਵਾਰ ਮੈਨੂੰ ਬਹੁਤੀ ਜਗ੍ਹਾ ਤੰਗ ਕਰਦਾ ਹੈ ਅਤੇ ਮੈਂ ਤਾਂ ਸਾਰਾ ਕੰਮ ਕਰਵਾਉਂਦਾ ਹੈ
ਅਤੇ ਸਾਰੇ ਰਲ ਕੇ ਮੈਨੂੰ ਕੁੱਟਦੇ ਹਨ ਉਹ ਕਹਿ ਰਹੀ ਹੈ ਕਿ ਮੈਂ ਮਰਨਾ ਨਹੀਂ ਸੀ ਪਰ ਮੈਨੂੰ ਮਰਨਾ ਪਵੇਗਾ ਇਹ ਮਾਮਲਾ ਬਰਨਾਲਾ ਦੇ ਪਿੰਡ ਤਾਜੋਕੋ ਤੋਂ ਸਾਹਮਣੇ ਆ ਰਿਹਾ ਹੈ ਵਿਆਹੁਤਾ ਨੇ ਸਹੁਰੇ ਪਰਿਵਾਰ ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਅਤੇ ਫਿਰ ਖ਼ੁਦਕੁਸ਼ੀ ਕਰ ਲਈ ਮਰਨ ਤੋਂ ਪਹਿਲਾਂ ਮ੍ਰਿਤਕਾਂ ਦੀ ਇੱਕ ਵੀਡੀਓ ਹਸਪਤਾਲ ਦੇ ਸਾਹਮਣੇ ਗਏ ਜਿਸ ਵਿੱਚ ਉਸਦੇ ਵੱਲੋਂ ਸਹੁਰੇ ਪਰਿਵਾਰ ਤੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਨੇ ਅਤੇ ਉਸ ਭੀੜ ਵਿੱਚੋਂ ਆਪਣੇ ਵੀਰ ਨੂੰ ਕਹਿਰੀ ਏ ਕਿ ਮੇਰੇ ਮਰਨ ਦੇ ਪਿੱਛੋਂ ਮੇਰੇ ਮੁੰਡੇ ਨੂੰ ਆਪਣੇ ਕੋਲ ਰੱਖੀ ਅਤੇ ਉਸ ਦੀ ਦੇਖਭਾਲ ਕਰੀਏ
ਪਰ ਮੈਂ ਮਰਨਾ ਨਹੀਂ ਚਾਹੁੰਦੀ ਸੀ ਮੈਨੂੰ ਬਚਾ ਲੈ ਅਤੇ ਉਹ ਕੈਰੀ ਹੈ ਕਿ ਜਿੰਨੀ ਔਖੀ ਹੋ ਕੇ ਮੈਂ ਮਰ ਰਹੀ ਹਾਂ ਓਨਾ ਹੀ ਔਖਾ ਹੋ ਕੇ ਤੂੰ ਇਨ੍ਹਾਂ ਸਾਰਿਆਂ ਨੂੰ ਮਾਰੀ ਪਹਿਲਾਂ ਮੈਂ ਡਰਦੀ ਮਾਰੀ ਨੀਂ ਬੋਲੀ ਕਿਉਂਕਿ ਮੈਨੂੰ ਸੀ ਵੀ ਮੇਰੇ ਤੇ ਪੈਸੇ ਕੌਣ ਲਾਵੇਗਾ ਪਰ ਹੁਣ ਤਾਂ ਮੈਂ ਮਰ ਰਹੀ ਹਾਂ ਤੂੰ ਇਨ੍ਹਾਂ ਨੂੰ ਛੱਡੀ ਨਾ ਅਤੇ ਮੇਰੇ ਮੁੰਡੇ ਨੂੰ ਪੜ੍ਹਾ ਲਿਖਾ ਕੇ ਪੁਲਸ ਚ ਲਗਵਾਏ ਤੇ ਮ੍ਰਿਤਕ ਮਹਿਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਦਾ ਵਿਆਹ ਨੌੰ ਸਾਲ ਪਹਿਲਾਂ ਹੋਇਆ ਸੀ ਅਤੇ ਸਹੁਰੇ ਪਰਿਵਾਰ ਦੇ ਵੱਲੋਂ ਉਨ੍ਹਾਂ ਦੀ ਧੀ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਜਿਸ ਤੋਂ ਬਾਅਦ ਉਸ ਨੇ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਲਈ ਹੈ
ਮ੍ਰਿਤਕ ਮਹਿਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਿੰਨਾ ਸਮਾਂ ਉਸ ਦੇ ਸਹੁਰਾ ਪਰਿਵਾਰ ਨੂੰ ਗਿ੍ਫ਼ਤਾਰ ਨਹੀਂ ਕਰਨਗੇ ਉਨ੍ਹਾਂ ਟਾਇਮ ਉਹ ਆਪਣੀ ਧੀ ਦਾ ਸਸਕਾਰ ਨਹੀਂ ਕਰਨਗੇ ਉੱਥੇ ਹੀ ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਪਿਛਲੇ ਦੋ ਸਾਲਾਂ ਤੋਂ ਉਸ ਨੂੰ ਬਹੁਤ ਹੀ ਤੰਗ ਪ੍ਰੇਸ਼ਾਨ ਕਰ ਰਹੇ ਸਨ ਅਤੇ ਕਈ ਵਾਰ ਸਾਡੀ ਕੁੜੀ ਰੁੱਸ ਕੇ ਘਰ ਵੀ ਆਈ ਸੀ ਅਤੇ ਸੀ ਪੰਚਾਇਤ ਦੇ ਜ਼ਰੀਏ ਉਸ ਨੂੰ ਵਾਪਸ ਉਸ ਦੇ ਸਹੁਰੇ ਵੀ ਭੇਜ ਦਿੱਤਾ ਸੀ ਪਰ ਫੇਰ ਵੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਏ ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸਨ
ਜਿਸ ਦਿਨ ਉਸ ਦੀ ਮੌਤ ਹੋਈ ਹੈ ਉਸ ਦਿਨ ਸਵੇਰੇ ਹੀ ਉਹ ਉਸਦੇ ਨਾਲ ਲੜੇ ਸਨ ਉਸਦੇ ਨਾਲ ਕੁੱਟਮਾਰ ਕੀਤੀ ਸੀ ਅਤੇ ਜਿਸ ਤੋਂ ਬਾਅਦ ਸਾਡੀ ਧੀ ਨੇ ਸਪਰੇਅ ਪੀ ਲਈ ਸਾਨੂੰ ਤੇ ਵੀ ਨਹੀਂ ਪਤਾ ਕਿ ਸਾਡੀ ਧੀ ਨੇ ਸਪਰੇਅ ਪੀਤੀ ਹੈ ਜਾਂ ਉਨ੍ਹਾਂ ਨੇ ਉਸ ਨੂੰ ਪਿਲਾਈ ਹੈ ਸਾਨੂੰ ਤਾਂ ਗੁਆਂਢੀਆਂ ਨੇ ਫੋਨ ਕੀਤਾ ਹੈ ਕਿ ਤੁਹਾਡੀ ਕੁੜੀ ਨੂੰ ਹਸਪਤਾਲ ਦੇ ਵਿੱਚ ਲੈ ਗਏ ਹਨ ਉਸ ਨੇ ਸਪਰੇਅ ਪੀ ਲਈ ਹੈ ਅਤੇ ਸਾਡੀ ਪ੍ਰਸ਼ਾਸਨ ਤੋਂ ਇਹ ਮੰਗ ਹੈ ਕਿ ਉਸ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਉਨ੍ਹਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ