ਔਰਤਾਂ ਦੇ ਲਈ ਆਈ ਵੱਡੀ ਮਾੜੀ ਖ਼ਬਰ ਹਾਈਕੋਰਟ ਨੇ ਕੀਤਾ ਨੋਟਿਸ ਜਾਰੀ!

Latest Update

ਦੋਸਤੋ ਅੱਜ ਤੁਹਾਡੇ ਲਈ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਔਰਤਾਂ ਦੇ ਲਈ ਕੈਪਟਨ ਸਰਕਾਰ ਦੇ ਵੱਲੋਂ ਇਕ ਸਹੂਲਤ ਚਲਾਈ ਗਈ ਸੀ ਉਨ੍ਹਾਂ ਨੂੰ ਮੁਫ਼ਤ ਸਫ਼ਰ ਬੱਸ ਸਹੂਲਤ ਦਿੱਤੀ ਗਈ ਸੀ ਔਰਤਾਂ ਸਰਕਾਰੀ ਬੱਸਾਂ ਦੇ ਵਿੱਚ ਮੁਫ਼ਤ ਸਫ਼ਰ ਕਰ ਸਕਦੀਆਂ ਸਨ ਜਿਨ੍ਹਾਂ ਦੇ ਲਈ ਉਨ੍ਹਾਂ ਦਾ ਆਧਾਰ ਕਾਰਡ ਹੋਣਾ ਉਨ੍ਹਾਂ ਦੇ ਕੋਲ ਲਾਜ਼ਮੀ ਕੀਤਾ ਗਿਆ ਸੀ ਆਧਾਰ ਕਾਰਡ ਦੇ ਕੇ ਉਨ੍ਹਾਂ ਦੀ ਮੁਫ਼ਤ ਟਿਕਟ ਕੱਟੀ ਜਾਂਦੀ ਸੀ ਅਤੇ ਪੰਜਾਬ ਦੇ ਵਿੱਚ ਅੌਰਤਾਂ ਕਿਤੇ ਵੀ ਫਰੀ ਸਫਰ ਕਰ ਸਕਦੀਆਂ ਸਨ ਇਸ ਤੋਂ ਪਾਰ ਦਾ ਭਗਵੰਤ ਮਾਨ ਦੀ ਸਰਕਾਰ ਆ ਗਈ

ਅਤੇ ਫਿਰ ਪੀ ਏ ਸਕੀਮ ਜਾਰੀ ਹੈ ਤਾਂ ਹੁਣ ਤੁਹਾਨੂੰ ਦੱਸਦੀਏ ਦੋਸਤੋ ਕਿ ਪ੍ਰਾਈਵੇਟ ਬੱਸਾਂ ਦੇ ਵੱਲੋਂ ਹੁਣ ਹਾਈਕੋਰਟ ਵਿੱਚ ਪਟੀਸ਼ਨ ਜਾਰੀ ਕਰ ਦਿੱਤੀ ਕਈ ਹੈ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਪ੍ਰਾਈਵੇਟ ਬੱਸਾਂ ਦੇ ਜ਼ੋਨ ਨੁਮਾਇੰਦੇ ਹਨ ਉਨ੍ਹਾਂ ਨੇ ਹਾਈਕੋਰਟ ਚ ਪਟੀਸ਼ਨ ਜਾਰੀ ਕਰ ਦਿੱਤੀ ਹੈ ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਸਰਕਾਰੀ ਬੱਸਾਂ ਘਾਟੇ ਵਿੱਚ ਸਾਰੇ ਨੇ ਕਾਫ਼ੀ ਘਾਟਾ ਹੋ ਰਿਹਾ ਹੈ ਲਗਾਤਾਰ ਸਵਾਰੀਆਂ ਜਿਹੜੀਆਂ ਕਿ ਘਟੀਆ ਇਸ ਕਰ ਕੇ ਉਹ ਆਪਣੇ ਖ਼ਰਚਾ ਵੀ ਪੂਰਾ ਨਹੀਂ ਕਰ ਪਾ ਰਹੇ ਹਨ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਇਕ ਨੋਟਿਸ ਜਾਰੀ ਕਰ ਦਿੱਤਾ ਹੈ

ਜਿਸ ਦੇ ਵਿਚ ਉਨ੍ਹਾਂ ਨੇ ਇਸ ਦਾ ਜਵਾਬ ਮੰਗਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਇਹ ਸਕੀਮ ਲਾਗੂ ਰੱਖੀ ਅਤੇ ਔਰਤਾਂ ਨੂੰ ਫਰੀ ਸਫਰ ਜਾਰੀ ਰੱਖਿਆ ਤੇ ਜਿਸ ਤੋਂ ਬਾਅਦ ਹੁਣ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ ਕਿ ਜਲਦ ਤੋਂ ਜਲਦ ਇਸ ਮਸਲੇ ਦਾ ਹੱਲ ਕੀਤਾ ਜਾਵੇ ਕਿਉਂਕਿ ਜੋ ਪ੍ਰਾਈਵੇਟ ਨੁਮਾਇੰਦੇ ਹਨ ਇਹ ਪਟੀਸ਼ਨ ਜਾਰੀ ਕਰਵਾਈ ਗਈ ਹੈ ਹਾਈਕੋਰਟ ਵਿੱਚ ਪਟੀਸ਼ਨ ਜਾਰੀ ਕਰਵਾਏਗੀ ਜਿਸ ਦੇ ਵਿਚ ਉਨ੍ਹਾਂ ਲਿਖਿਆ ਹੈ ਕਿ ਸਰਕਾਰੀ ਬੱਸਾਂ ਦੇ ਕਾਰਨ ਪ੍ਰਾਈਵੇਟ ਬੱਸਾਂ ਨੂੰ ਘਾਟਾ ਹੋ ਰਿਹਾ ਹੈ ਅਤੇ ਸਾਡੀਆਂ ਬੱਸਾਂ ਘਾਟੇ ਵਿੱਚ ਜਾ ਰਹੀਆਂ ਹਨ

ਤੇ ਸਾਨੂੰ ਕਾਫ਼ੀ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਸ਼ਾਹਿਦ ਜੋ ਫਰੀ ਬੱਸ ਸਫ਼ਰ ਅੌਰਤਾਂ ਦੇ ਲਈ ਰੱਖਿਆ ਗਿਆ ਸੀ ਸ਼ਾਇਦ ਉਹ ਆਉਣ ਵਾਲੇ ਸਮੇਂ ਦੇ ਵਿਚ ਬੰਦ ਹੋ ਸਕਦਾ ਹੈ ਖੋਹ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਔਰਤਾਂ ਨੂੰ ਸਰਕਾਰੀ ਬੱਸਾਂ ਦੇ ਵਿੱਚ ਪੈਸੇ ਦੇ ਕੇ ਟਿਕਟ ਕਟਾਉਣੀ ਪੈ ਜਾਵੇ ਅਤੇ ਉਨ੍ਹਾਂ ਨੂੰ ਪੈਸੇ ਦੇ ਕੇ ਟਿਕਟ ਕਟਾ ਕੇ ਇਕ ਥਾਂ ਤੋਂ ਦੂਜੀ ਥਾਂ ਤੇ ਜਾਣਾ ਪਵੇ ਤੇ ਸ਼ਾਇਦ ਜਿੱਥੇ ਹੋਣਾ ਔਰਤਾਂ ਫਰੀ ਬੱਸ ਸਰਵਿਸ ਦੇ ਲੁਪਤ ਲੈ ਰਹੀਆਂ ਸਨ ਸ਼ਾਇਦ ਹੁਣ ਉਹ ਬੰਦ ਹੋ ਜਾਣਗੇ ਅਤੇ ਔਰਤਾਂ ਨੂੰ ਸਰਕਾਰੀ ਬੱਸਾਂ ਦੇ ਵਿੱਚ ਪੈਸੇ ਦੇ ਕੇ ਟਿਕਟ ਪਾਉਣੀ ਪਵੇਗੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *