ਦੋਸਤੋ ਅੱਜ ਤੁਹਾਡੇ ਨਾਲ ਇੱਕ ਵੱਡੀ ਤਾਜ਼ਾ ਖ਼ਬਰ ਸਾਂਝੀ ਕਰਨ ਜਾ ਰਹੇ ਹਾਂ ਸੂਬੇ ਅੰਦਰ ਨਸ਼ੇ ਦੇ ਖਾਤਮੇ ਨੂੰ ਲੈ ਕੇ ਬੇਸ਼ੱਕ ਸਾਡੀਆਂ ਸਰਕਾਰਾਂ ਵੱਡੇ ਵੱਡੇ ਦਾਅਵੇ ਕਰਦੀਆਂ ਹਨ ਪਰ ਅੱਜ ਤੁਹਾਨੂੰ ਅਸੀਂ ਅਜਿਹੀ ਵੀਡੀਓ ਦਿਖਾਉਣ ਜਾ ਰਹੇ ਹਾਂ ਜੋ ਸਿਆਸਤਦਾਨਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ ਦਰਅਸਲ ਸੋਸ਼ਲ ਮੀਡੀਆ ਦੇ ਉੱਪਰ ਇਕ ਨਸ਼ੇ ਵਿੱਚ ਧੁੱਤ ਨੌਜਵਾਨ ਦੀ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜੋ ਕਿ ਜੈਪੁਰ ਦੇ ਹਲਕਾ ਗੁਰੂਹਰਸਹਾਏ ਦੀ ਹੈ ਬੀਡੀਓ ਦੇ ਵਿਚ ਨੌਜਵਾਨ ਕਹਿ ਰਿਹਾ ਹੈ ਕਿ ਮੈਨੂੰ ਨਸ਼ੇ ਤੋਂ ਬਚਾਓ ਮੈਂ ਹੋਰ ਜਿਉਣਾ ਚਾਹੁੰਦਾ ਹਾਂ
ਉਸ ਨੇ ਕਿਹਾ ਕਿ ਮੈਨੂੰ ਨਸ਼ਾ ਕਰਨ ਦੇ ਲਈ ਚੋਰੀਆਂ ਕਰਨੀਆਂ ਪੈਂਦੀਆਂ ਹਨ ਉਸ ਨੇ ਕਿਹਾ ਇੰਨਾ ਹੀ ਨਹੀਂ ਬਲਕਿ ਹੋਰ ਵੀ ਨੌਜਵਾਨ ਨਸ਼ੇ ਦੇ ਵਿੱਚ ਫਸ ਕੇ ਚੋਰੀਆਂ ਕਰ ਰਹੇ ਹਨ ਉੱਥੇ ਹੀ ਉਹ ਨੌਜਵਾਨ ਕਹਿ ਰਹਿ ਕੇ ਗੁਰੂ ਹਰਸਹਾਏ ਦੇ ਵਿੱਚ ਬਹੁਤ ਨਸ਼ਾ ਵਿਕ ਰਿਹਾ ਹੈ ਜੇਕਰ ਨਸ਼ਾ ਬੰਦ ਹੋ ਜਾਵੇਗਾ ਤਾਂ ਚੋਰੀਆਂ ਵੀ ਬੰਦ ਹੋ ਜਾਣਗੀਆਂ ਇਸ ਦੌਰਾਨ ਉਹ ਨੌਜਵਾਨ ਹੋਰ ਕੀ ਕੁਝ ਕਹਿ ਰਿਹਾ ਹੈ ਆਓ ਤੁਹਾਨੂੰ ਦੱਸਦੇ ਹਾਂ ਉਹ ਨੌਜਵਾਨ ਹੱਥ ਜੋੜ ਕੇ ਬੇਨਤੀ ਕਰ ਰਿਹਾ ਹੈ ਕਿ ਮਹਾਰਾਜ ਜੀ ਮੇਰੀ ਜ਼ਿੰਦਗੀ ਬਚਾਓ ਮੈਂ ਰੋਜ਼ ਟੀਕੇ ਲਗਾ ਲਾ ਕੇ ਕਲਪਿਆ ਪਿਆ ਹਾਂ
ਅਤੇ ਮੈਨੂੰ ਹਰ ਰੋਜ਼ ਚੋਰੀ ਕਰਨੀ ਪੈਂਦੀ ਹੈ ਉਹ ਕਹਿ ਰਿਹਾ ਹੈ ਕਿ ਮੈਂ ਤੁਹਾਡੇ ਅੱਗੇ ਹੱਥ ਬੰਨਦਾ ਹਾਂ ਅਸੀਂ ਨਸ਼ੇ ਤੋਂ ਕਲਪੇ ਪਏ ਹਾਂ ਸਾਨੂੰ ਬਚਾਓ ਅਤੇ ਉਹ ਨੌਜਵਾਨ ਰੋ ਰੋ ਕੇ ਆਪਣਾ ਹਾਲ ਦੱਸ ਰਿਹਾ ਹੈ ਤੇ ਕਹਿ ਰਿਹਾ ਹੈ ਕਿ ਫਿਰ ਜਦੋਂ ਅਸੀਂ ਚੋਰੀਆਂ ਕਰਦੇ ਹਾਂ ਤਾਂ ਸਾਨੂੰ ਕੁੱਟਦੇ ਹਨ ਕੇਵਲ ਚੋਰੀਆਂ ਕਰਦੇ ਹਨ ਤਾਂ ਮੇਰੀ ਤੁਹਾਡੇ ਅੱਗੇ ਬੇਨਤੀ ਹੈ ਕਿ ਨਸ਼ੇ ਨੂੰ ਬੰਦ ਕਰਵਾਓ ਉਸ ਨੌਜਵਾਨ ਨੇ ਦੱਸਿਆ ਕਿ ਮੈਂ ਚਿੱਟੇ ਦਾ ਨਸ਼ਾ ਕਰਦਾ ਹਾਂ ਤੇ ਟੀਕੇ ਵੀ ਲਗਾਉਂਦਾ ਹਾਂ ਤੇ ਉਸ ਨੇ ਆਪਣੀ ਪੈਂਟ ਦੀ ਜੇਬ ਵਿੱਚੋਂ ਟੀਕਾ ਵੀ ਕੱਢ ਕੇ ਦਿਖਾਇਆ ਤੇ ਕਿਹਾ ਕਿ ਫਿਰ ਸਾਨੂੰ ਚੋਰੀ ਕਰਨੀ ਪੈਂਦੀ ਹੈ
ਉਨ੍ਹਾਂ ਨੇ ਕਿਹਾ ਕਿ ਅਸੀਂ ਬਿਲਕੁਲ ਹੀ ਖ਼ਤਮ ਹੋਏ ਪਏ ਹਾਂ ਬਹੁਤ ਹੀ ਦੁਖੀ ਹਾਂ ਸਾਨੂੰ ਬਚਾ ਲਵੋ ਉਹ ਨੌਜਵਾਨ ਕਹਿ ਕੇ ਮੈਨੂੰ ਕਿਸੇ ਨਸ਼ਾ ਛੁਡਾਊ ਸੈਂਟਰ ਦੇ ਵਿੱਚ ਭੇਜ ਦੇਵੋ ਮੈਂ ਉਥੇ ਚਲਾ ਜਾਵਾਂਗਾ ਮੈਂ ਬਹੁਤ ਜ਼ਿਆਦਾ ਦੁਖੀ ਹਾਂ ਤੇ ਉਹ ਨੌਜਵਾਨ ਵਾਰ ਵਾਰ ਰੋ ਰੋ ਕੇ ਹੀ ਗੱਲ ਕਹਿ ਰਿਹਾ ਹੈ ਕਿ ਸਾਨੂੰ ਨਸ਼ੇ ਤੋਂ ਬਚਾਓ ਅਸੀਂ ਨਸ਼ੇ ਤੋਂ ਕਲਪੇ ਪਏ ਹਾਂ ਸਾਡਾ ਬਹੁਤ ਹੀ ਬੁਰਾ ਹਾਲ ਹੈ ਉਹ ਦੱਸ ਰਿਹਾ ਹੈ ਕਿ ਗੁਰੂਸਰ ਦੇ ਸਾਰੇ ਇਲਾਕਿਆਂ ਦੇ ਵਿੱਚ ਨਸ਼ਾ ਵਿਕਦਾ ਹੈ ਬਸਤੀ ਦੇ ਵਿੱਚ ਬਹੁਤ ਸਾਰੇ ਮੁੰਡੇ ਨਸ਼ਾ ਵੇਚਦੇ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ