ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਅਤੇ ਉਹ ਸੋਸ਼ਲ ਮੀਡੀਆ ਤੇ ਇਹ ਵੀਡੀਓ ਪਾਉਣ ਤੋਂ ਬਾਅਦ ਰਾਤੋ ਰਾਤ ਸਟਾਰ ਬਣ ਜਾਂਦੇ ਹਨ ਕਿਉਂਕਿ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦੇ ਕੋਲ ਹੁਨਰ ਤਾਂ ਬਹੁਤ ਜ਼ਿਆਦਾ ਹੁੰਦਾ ਹੈ ਪਰ ਗ਼ਰੀਬੀ ਦੇ ਕਾਰਨ ਇਨ੍ਹਾਂ ਦਾ ਹੁਨਰ ਦੱਬ ਕੇ ਰਹਿ ਜਾਂਦਾ ਹੈ ਇਕ ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਹਦੇ ਵਿੱਚ ਇੱਕੋ ਵਕਤ ਜੋ ਕਿ ਭੀਖ ਮੰਗ ਰਿਹਾ ਹੈ ਉਸ ਵੱਲੋਂ ਜਦੋਂ ਭੀਖ ਮੰਗੀ ਜਾਂਦੀ ਹੈ ਤਾਂ ਗੱਡੀ ਵਾਲੇ ਵੱਲੋਂ ਉਸ ਦੀ ਇਕ ਵੀਡੀਓ ਬਣਾਈ ਜਾਂਦੀ ਹੈ ਜਿਸ ਵਿਚ ਉਹ ਬੱਚਾ ਇੱਕ ਗੀਤ ਸੁਣਾਉਂਦਾ ਹੈ ਜਦੋਂ ਇਸ ਬੱਚੇ ਵੱਲੋਂ ਗੀਤ ਸੁਣਾਇਆ ਜਾਂਦਾ ਹੈ ਤਾਂ ਇਸ ਵਿਅਕਤੀ ਦੇ ਵੱਲੋਂ ਹੀ ਵੀਡੀਓ
ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਜਾਂਦੀ ਹੈ ਤੇ ਇਹ ਵੀਡਿਓ ਰਾਤੋ ਰਾਤ ਸਾਰੇ ਹੀ ਲੋਕਾਂ ਦੇ ਕੋਲ ਪਹੁੰਚ ਜਾਂਦੀਆਂ ਅਤੇ ਇਹ ਬੱਚਾ ਰਾਤੋ ਰਾਤ ਸਟਾਰ ਬਣ ਜਾਂਦਾ ਇਸ ਬੱਚੇ ਦੀ ਲੋਕਾਂ ਵੱਲੋਂ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਬੱਚਾ ਭੀਖ ਮੰਗਣ ਵਾਲਾ ਹੈ ਬਾਰਿਸ਼ ਦੇ ਵਿੱਚ ਬਹੁਜਨਾਂ ਦਾ ਹੁਨਰ ਹੈ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਬੱਚੇ ਨੂੰ ਅੱਗੇ ਲੈ ਕੇ ਆਉਣਾ ਚਾਹੀਦਾ ਹੈ ਕਿਉਂਕਿ ਇਹ ਅਜੇ ਬਹੁਤ ਛੋਟਾ ਹੈ ਪਰ ਫਿਰ ਵੀ ਇਸਦੇ ਵੱਲੋਂ ਬਹੁਤ ਸੋਹਣਾ ਗੀਤ ਗਾਇਆ ਦਾ ਇਸ ਲਈ ਜੇਕਰ ਇਸ ਬੱਚੇ ਨੂੰ ਕੋਈ ਚੰਗਾ ਅਧਿਆਪਕ ਕੀਤਾ ਜਾਂਦਾ ਹੈ ਅਤੇ ਇਸ ਤੇ ਖਰਚਾ ਕੀਤਾ ਜਾਂਦਾ ਹੈ ਤਾਂ ਆਉਣ ਵਾਲੇ ਸਮੇਂ ਦੇ ਵਿਚ ਇਹ ਬੱਚਾ ਆਪਣੇ ਦੇਸ਼ ਦਾ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕਰ ਸਕਦਾ ਹੈ ਇਸ ਲਈ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਬੱਚੀ ਦੀ ਮਦਦ ਕਰਨੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਰਹਿ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।