ਪੰਜਾਬ ਦੇ ਵਿੱਚ ਦਿਨ ਦਿਹਾੜੇ ਲੁਟੇਰਿਆਂ ਨੇ ਇਸ ਥਾਂ ਮਾਰਿਆ ਡਾਕਾ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਰਲ ਢੇਰਾਂ ਦੇ ਵੱਲੋਂ ਥਾਂ ਥਾਂ ਤੇ ਵਾਰਦਾਤਾਂ ਕੀਤੀਆਂ ਜਾਂਦੀਆਂ ਹਨ ਕਿਉਂਕਿ ਪੰਜਾਬ ਦਾ ਪੁਲੀਸ ਦੇ ਵੱਲੋਂ ਆਪਣਾ ਕੰਮ ਪੂਰੀ ਮੁਸਤੈਦੀ ਦੇ ਨਾਲ ਨਹੀਂ ਕੀਤਾ ਜਾਂਦਾ ਇਸ ਲਈ ਇਨ੍ਹਾਂ ਵਿਅਕਤੀਆਂ ਦੇ ਹੌਂਸਲੇ ਬਹੁਤ ਜ਼ਿਆਦਾ ਵਧੇ ਹੋਏ ਹਨ ਇਸ ਲਈ ਇਨ੍ਹਾਂ ਵੱਲੋਂ ਆਏ ਦਿਨ ਕਿਸੇ ਨਾ ਕਿਸੇ ਨਵੀਂ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ ਅੱਜਕੱਲ੍ਹ ਬਹੁਤ ਸਾਰੀਆਂ ਬੈਂਕਾਂ ਉੱਪਰ ਵੀ ਉਨ੍ਹਾਂ ਵੱਲੋਂ ਡਾਕੇ ਦਾ ਪਾਏ ਜਾਂਦੇ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਜਲੰਧਰ ਤੋਂ ਆ ਰਿਹਾ ਹੈ ਜਿਥੇ ਕਿ ਕੁਝ ਵਿਅਕਤੀਆਂ ਵੱਲੋਂ ਦਿਨ ਦਿਹਾਡ਼ੇ ਇਕ ਬੈਂਕ ਜਿਸ ਨੂੰ ਕਿ ਪੀਐੱਨਬੀ ਬੈਂਕ ਕਿਹਾ ਜਾਂਦਾ ਹੈ ਉਸ ਦੇ ਉੱਪਰ ਡਾਕਾ ਮਾਰ ਦਿੱਤਾ

ਗਿਆ ਹੈ ਮਤਲਬ ਕਿ ੳੁਥੋਂ ਪੰਦਰਾਂ ਲੱਖ ਤੋਂ ਵੱਧ ਦੀ ਨਕਦੀ ਨੂੰ ਲੁੱਟ ਕੇ ਫ਼ਰਾਰ ਹੋ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲਸ ਦੇ ਕੋਲ ਪਹੁੰਚ ਚੁੱਕਾ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਲਦੀ ਤੋਂ ਜਲਦੀ ਇਨ੍ਹਾਂ ਚੋਰਾਂ ਨੂੰ ਫੜ ਲਿਆ ਜਾਵੇਗਾ ਪਰ ਇਸੇ ਨਾਲ ਹੀ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਪੁਲਸ ਦੇ ਹੁੰਦਿਆਂ ਵੀ ਅਜਿਹੇ ਕਾਰਨਾਮੇ ਦਿਨ ਦਿਹਾੜੇ ਬੈਂਕਾਂ ਦੇ ਵਿੱਚ ਹੋ ਸਕਦਾ ਹੈ ਤਾਂ ਉਹ ਕਿਸ ਤਰ੍ਹਾਂ ਸੁਰੱਖਿਅਤ ਹਨ ਕਿਉਂਕਿ ਬੈਂਕਾਂ ਦੇ ਵਿੱਚ ਤਾਂ ਸੁਰੱਖਿਆ ਕਰਮਚਾਰੀ ਵੀ ਹੁੰਦੇ ਹਨ ਪਰ ਉਨ੍ਹਾਂ ਦੇ ਹੁੰਦੇ ਹੋਏ ਵੀ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਇਸ ਲਈ ਲੋਕਾਂ ਦਾ ਕਹਿਣਾ ਹੈ ਕਿ ਪੁਲੀਸ ਨੂੰ ਪੂਰੀ ਮੁਸਤੈਦੀ ਦੇ ਨਾਲ ਅਜਿਹੇ ਕੰਮਾਂ ਵਿਚ ਆਪਣਾ ਕਾਰਗੁਜ਼ਾਰੀ ਕਰਨੀ ਚਾਹੀਦੀ ਤਾਂ ਜੋ ਇਨ੍ਹਾਂ ਲੋਕਾਂ ਨੂੰ ਜਲਦੀ ਤੋਂ ਜਲਦੀ ਫਡ਼ਿਆ ਜਾਵੇ ਹੁਣ ਦਿਖਾਓਗੇ

ਪੰਜਾਬ ਪੁਲੀਸ ਵੱਲੋਂ ਇਨ੍ਹਾਂ ਚੋਰਾਂ ਨੂੰ ਕਦੋਂ ਤਕ ਲੈ ਜਾਂਦਾ ਹੈ ਅਤੇ ਇਨ੍ਹਾਂ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਂਦੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਵਿੱਚ ਜਲਦੀ ਤੋਂ ਜਲਦੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਲੋਕਾਂ ਦੇ ਹੌਂਸਲੇ ਬਹੁਤ ਜ਼ਿਆਦਾ ਵੱਧ ਚੁੱਕੇ ਹਨ ਅਤੇ ਇਹ ਦਿਨ ਦਿਹਾੜੇ ਹੀ ਰਾਜਾਂ ਦੀਆਂ ਔਰਤਾਂ ਨੂੰ ਵੀ ਲੁੱਟ ਲੈਂਦੇ ਹਨ ਅਤੇ ਘਰਾਂ ਦੇ ਵਿੱਚ ਆ ਕੇ ਵੀ ਔਰਤਾਂ ਦੇ ਉੱਪਰ ਹਮਲੇ ਕਰਦੇ ਹਨ ਅਤੇ ਉਨ੍ਹਾਂ ਨੂੰ ਲੁੱਟ ਕੇ ਲੈ ਜਾਂਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *