ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਤਾਂ ਹੋ ਗਿਆ ਪੋਸਟਮਾਰਟਮ ,ਡਾਕਟਰਾਂ ਨੇ ਕੀਤੇ ਹੈਰਾਨੀਜਨਕ ਖੁਲਾਸੇ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਪਿਛਲੇ ਦਿਨੀਂ ਇਕ ਖਬਰ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਕਿ ਇੱਕ ਵਿਅਕਤੀ ਦੇ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹੁੰਚ ਕੇ ਉੱਥੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਜਦੋਂ ਇਸ ਵਿਅਕਤੀ ਵੱਲੋਂ ਕੋਸ਼ਿਸ਼ ਕੀਤੇ ਗਏ ਸੀ ਤਾਂ ਮੌਕੇ ਤੇ ਹੀ ਮੌਜੂਦ ਸਿੰਘਾਂ ਦੇ ਵੱਲੋਂ ਇਸ ਨੂੰ ਫੜ ਲਿਆ ਗਿਆ ਤੇ ਬਾਹਰ ਲਿਆ ਕੇ ਇਸਦਾ ਸੋਧਾ ਲਗਾ ਦਿੱਤਾ ਗਿਆ ਸੀ ਅਤੇ ਇਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਉਸ ਤੋਂ ਬਾਅਦ ਇਸ ਮਾਮਲੇ ਵਿਚ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੂਛ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਕੇਹੀ ਵਿਅਕਤੀ ਕਿੱਥੋਂ ਦਾ ਸੀ ਅਤੇ ਕਿਸ ਦੁਆਰਾ

ਭੇਜਿਆ ਗਿਆ ਸੀ ਇਸ ਮਾਮਲੇ ਵਿਚ ਹੁਣ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਉਸ ਦਾ ਪੋਸਟਮਾਰਟਮ ਕੀਤਾ ਗਿਆ ਹੈ ਅਤੇ ਉਸ ਵਿੱਚ ਤਖ਼ਤ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਸਿਰ ਵਿੱਚ ਬਹੁਤ ਸਾਰੀਆਂ ਸੱਟਾਂ ਲੱਗੀਆਂ ਹੋਈਆਂ ਸਨ ਅਤੇ ਇਸ ਨੂੰ ਭੀੜ ਦੁਆਰਾ ਬਹੁਤ ਬੁਰੀ ਤਰ੍ਹਾਂ ਕੁੱਟਿਆ ਗਿਆ ਸੀ ਤੇ ਸਿਰ ਉੱਪਰ ਲੋਹੇ ਦੀਆਂ ਚੀਜ਼ਾਂ ਕੁਝ ਚੀਜ਼ਾਂ ਮਾਰੀਆਂ ਗਈਆਂ ਸਨ ਜਿਸ ਦੇ ਨਾਲ ਕੇਸ ਦੀ ਮੌਤ ਹੋ ਗਈ ਇਸ ਗੱਲ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੀ ਮੌਤ ਦੇ ਉਪਰ ਦੁੱਖ ਵੀ ਪ੍ਰਗਟਾਇਆ ਜਾ ਰਿਹਾ ਹੈ ਲੋਕਾਂ ਦਾ ਕਹਿਣਾ ਹੈ ਕਿ ਉਸ ਨੂੰ ਮੋਤ ਦੇਣੀ ਸੀ ਚਲੋ ਵਧੀਆ ਗੱਲ ਹੈ ਪਰ ਜਿਨ੍ਹਾਂ ਲੋਕਾਂ ਨੇ ਇਸ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ ਉਨ੍ਹਾਂ

ਦੇ ਦਿਲ ਵਿੱਚ ਸ਼ਰਧਾ ਨਹੀਂ ਸੀ ਕਿਉਂਕਿ ਵਿਅਕਤੀ ਨੂੰ ਮੌਤ ਦੀ ਸਜ਼ਾ ਦੇਣੀ ਇੱਕ ਵੱਖਰੀ ਗੱਲ ਹੈ ਪਰ ਇੰਨੀ ਬੁਰੀ ਤਰ੍ਹਾਂ ਕੁੱਟ ਕੇ ਮਾਰਨਾ ਇਹ ਸਹੀ ਗੱਲ ਨਹੀਂ ਹੈ ਪਰ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜੋ ਵੀ ਕੁਝ ਇਸ ਦੇ ਨਾਲ ਹੋਇਆ ਉਹ ਬਹੁਤ ਹੀ ਵਧੀਆ ਹੋਇਆ ਹੈ ਕਿਉਂਕਿ ਅਜਿਹੇ ਵਿਅਕਤੀ ਜੋ ਬੇਅਦਬੀ ਕਰਨ ਦੇ ਲਈ ਆਉਂਦੇ ਹਨ ਉਨ੍ਹਾਂ ਦੇ ਨਾਲ ਅਜਿਹਾ ਹੀ ਹੋਣਾ ਚਾਹੀਦਾ ਹੈ ਅਤੇ ਅੱਗੇ ਵੀ ਜੇ ਕੋਈ ਵਿਅਕਤੀ ਅਜਿਹਾ ਕੰਮ ਕਰੇਗਾ ਤਾਂ ਉਸ ਦੇ ਨਾਲ ਅਜਿਹਾ ਹੀ ਹੋਵੇਗਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *