ਨ ਸ਼ੇ ੜੀ ਪਤੀ ਤੋਂ ਤੰਗ ਆਈ ਅੌਰਤ ਨੇ ਸੁਣਾਈ ਹੱਡਬੀਤੀ !

Latest Update

ਦੋਸਤੋ ਜ਼ਿਕਰ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਪੰਜਾਬ ਦੇ ਵਿੱਚ ਨ ਸਾ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਕਿ ਇਸ ਨਾਲ ਮਾਸੂਮ ਪਰਿਵਾਰਾਂ ਦੇ ਜਿਨ੍ਹਾਂ ਦੇ ਘਰ ਵਿੱਚ ਇੱਕ ਵਕਤ ਦੀ ਰੋਟੀ ਵੀ ਨਹੀਂ ਪੱਕਦੀ ਉਨ੍ਹਾਂ ਘਰਾਂ ਪਰਿਵਾਰਾਂ ਦੀ ਵੀ ਨੌਜਵਾਨ ਮੁੰਡੇ ਇਸ ਨਸ਼ੇ ਦੀ ਦਲਦਲ ਵਿੱਚ ਧੱਸਦੇ ਜਾ ਰਹੇ ਹਨ ਜਾਣਕਾਰੀ ਦੇ ਆਧਾਰ ਤੇ ਦੱਸਦੀ ਕਿ ਇਕ ਪਤਨੀ ਨੇ ਆਪਣੇ ਪਤੀ ਨਸ਼ੇੜੀ ਦੀਆਂ ਕੁਝ ਅਜਿਹੀਆਂ ਹੱਡਬੀਤੀਆਂ ਰੋ ਰੋ ਕੇ ਗੱਲਾਂ ਦੱਸੀਆਂ ਹਨ ਤੁਸੀਂ ਦੇਖ ਸਕਦੇ ਹੋ ਕਿ ਉਸਦੀ ਪਤਨੀ ਵੱਲੋਂ ਦੱਸੀਆਂ ਜਾ ਰਹੀਆਂ ਕੁਝ ਅਜਿਹੀਆਂ ਗੱਲਾਂ ਜੋ ਕਿ ਉਸਦੇ ਉੱਤਰੀ ਅਤੇ ਉਸ ਦੇ ਪਰਿਵਾਰ ਉੱਤੇ ਬੀਤ ਰਹੀਆਂ ਹਨ ਦੋਸਤ ਹਨ ਦੱਸਦੀ ਹੈ

ਕਿ ਉਸ ਔਰਤ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਾਡੇ ਪਿੰਡ ਵਿੱਚ ਸ਼ਰ੍ਹੇਆਮ ਹੀ ਸ਼ਰਾਬ ਅਲਕੋਹਲ ਅਤੇ ਹੋਰ ਚਿੱਟੇ ਵਰਗੇ ਨਸ਼ੇ ਸ਼ਰ੍ਹੇਆਮ ਹੀ ਵੇਚੇ ਜਾ ਰਹੇ ਹਨ ਜਾਣਕਾਰੀ ਦੇ ਆਧਾਰ ਤੇ ਦੱਸ ਜੀ ਕੀ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਤਾਂ ਸਰਕਾਰਾਂ ਵੱਲੋਂ ਕਿਤੇ ਨਾ ਕਿਤੇ ਇਹ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਪੰਜਾਬ ਵਿੱਚੋਂ ਦੇਸ਼ ਵਿੱਚੋਂ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ ਪਰ ਇਨ੍ਹਾਂ ਧੀਆਂ ਦੀਆਂ ਤੁਸੀਂ ਪੁਕਾਰਾਂ ਸੁਣ ਸਕਦੇ ਹਾਂ ਕਿ ਕਿਵੇਂ ਹਰ ਟੈਮ ਹੀ ਰੋ ਰੋ ਕੇ ਕਿਵੇਂ ਗੁਜ਼ਾਰਾ ਕਰਦੀਆਂ ਹਨ ਕਿ ਕਿਵੇਂ ਇਨ੍ਹਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਾਡੇ ਘਰ ਪਰਿਵਾਰ ਵਿੱਚ ਇੱਕ ਬਾਹਠ

ਵਕਤ ਦੀ ਰੋਟੀ ਵੀ ਨਹੀਂ ਬਣਦੀ ਤੇ ਸਾਡੇ ਘਰ ਦੇ ਨੌਜਵਾਨ ਮੁੰਡੇ ਨਸ਼ੇ ਦੀਆਂ ਅਜਿਹੀਆਂ ਲੱਤਾਂ ਪਾ ਕੇ ਬੈਠ ਗਏ ਹਨ ਕਿ ਸਾਡੇ ਪਰਿਵਾਰ ਵਿੱਚ ਹਰ ਟੈਮ ਹੀ ਅਜਿਹਾ ਮਾਹੌਲ ਬਣਿਆ ਰਹਿੰਦਾ ਹੈ ਅਤੇ ਉਨ੍ਹਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਮੈਂ ਲੋਕਾਂ ਨੂੰ ਬਹੁਤ ਵਾਰੀ ਕਿਹਾ ਕੀ ਤੁਸੀਂ ਮੇਰੇ ਪਤੀ ਨੂੰ ਸੱਦਣ ਲਈ ਬਾਹਰ ਨਾ ਆਏ ਅਤੇ ਲੋਕਾਂ ਵੱਲੋਂ ਆਏ ਦਿਨ ਹੀ ਉਸ ਨੂੰ ਚਿੱਟੇ ਦਾ ਸੇਵਨ ਕਰਵਾਇਆ ਜਾਂਦਾ ਹੈ ਅਤੇ ਹੋਰ ਅਲਕੋਹਲ ਵਾਲਾ ਵਰਗੀਆਂ ਚੀਜ਼ਾਂ ਵੀ ਦਿੱਤੀਆਂ ਜਾ ਰਹੀਆਂ ਹਨ ਦੋਸਤੋ ਤੁਸੀਂ ਦੇਖ ਸਕਦੇ ਹੋ ਇਸ ਧੀ ਵੱਲੋਂ ਦੱਸਿਆ ਜਾ ਰਿਹਾ ਹੈ ਮੈਂ ਇੱਕ ਆਮ ਜਿਹੇ ਪਰਿਵਾਰ ਨਾਲ ਸਬੰਧ ਰੱਖਦੀ ਹਾਂ

ਅਤੇ ਮੈਂ ਰੋਣ ਤੋਂ ਸਿਵਾ ਹੋਰ ਕੁਝ ਵੀ ਨਹੀਂ ਕਰ ਸਕਦੀ ਕਿਉਂਕਿ ਉਸ ਨੇ ਦੱਸਿਆ ਕਿ ਮੇਰੇ ਨਾਲ ਜੋ ਕੁਝ ਹੋ ਰਿਹਾ ਹੈ ਉਹ ਮੈਂ ਹੀ ਸਿਰਫ ਜਾਂਦੀਆਂ ਕਿਉਂਕਿ ਉਹ ਨਸ਼ੇੜੀ ਲੋਕ ਜੋ ਨਸ਼ਾ ਵੇਚਦੇ ਹਨ ਅਤੇ ਨਸ਼ਾ ਕਰਦੇ ਹਨ ਉਨ੍ਹਾਂ ਨੂੰ ਕੁਝ ਵੀ ਅਜਿਹੀਆਂ ਚੀਜ਼ਾਂ ਦਾ ਨਹੀਂ ਪਤਾ ਲੱਗਿਆ ਅਤੇ ਨਾ ਹੀ ਕਦੀ ਲੱਗੇਗਾ ਕਿਉਂਕਿ ਉਨ੍ਹਾਂ ਨੇ ਤਾਂ ਸਿਰਫ਼ ਆਪਣੇ ਅਤੇ ਦੂਜਿਆਂ ਦੇ ਪਰਿਵਾਰ ਨੂੰ ਮਾਰਨ ਦੀਆਂ ਕੁਝ ਅਜਿਹੀਆਂ ਸਾਜ਼ਿਸ਼ਾਂ ਘੜੀਆਂ ਹੋਈਆਂ ਹਨ ਅਤੇ ਉਸ ਔਰਤ ਵੱਲੋਂ ਦੱਸਿਆ ਗਿਆ ਕਿ ਮੈਂ ਪ੍ਰਸ਼ਾਸਨ ਅੱਗੇ ਇਨਸਾਫ ਲਈ ਮੱਦਦ ਕਰਦੀ ਹਾਂ ਕਿ ਅਜਿਹੇ ਨਸ਼ਿਆਂ ਨੂੰ ਖਤਮ ਕੀਤਾ ਜਾਵੇਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *