ਇੱਕ ਧੜ ਅਤੇ ਦੋ ਸਿਰਾਂ ਵਾਲੇ ਇਨ੍ਹਾਂ ਨੌਜਵਾਨਾਂ ਨੇ ਕਰ ਦਿੱਤਾ ਕਮਾਲ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਆਪਣੀ ਜ਼ਿੰਦਗੀ ਦੇ ਵਿੱਚ ਆਉਣ ਵਾਲੀਆਂ ਛੋਟੀਆਂ ਮੋਟੀਆਂ ਔਕੜਾਂ ਤੋਂ ਪ੍ਰੇਸ਼ਾਨ ਹੋ ਜਾਂਦੇ ਹਨ ਅਤੇ ਆਪਣੀ ਜ਼ਿੰਦਗੀ ਦੇ ਵਿਚ ਪੈਰ ਪਿੱਛੇ ਪਾਉਣ ਦੀ ਕੋਸ਼ਿਸ਼ ਕਰਦੇ ਹਨ ਪਰ ਉੱਥੇ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਹੌਸਲੇ ਕਾਫੀ ਬੁਲੰਦ ਹੁੰਦੇ ਹਨ ਅਤੇ ਭਾਵੇਂ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਰੀਰਕ ਕਮਜ਼ੋਰੀ ਕਿਉਂ ਨਾ ਹੋਵੇ ਤਾਂ ਉਸ ਦੌਰ ਨੂੰ ਪਾਰ ਕਰਦੇ ਹੋਏ ਵੀ ਉਹ ਆਪਣੀਆਂ ਮੰਜ਼ਿਲਾਂ ਨੂੰ ਹਾਸਲ ਕਰ ਲੈਂਦੇ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸੋਹਣਾ ਅਤੇ ਮੋਹਣਾ ਨਾਮ ਦੇ ਦੋ ਨੌਜਵਾਨਾਂ ਦੇ ਕਾਫ਼ੀ ਜਗ੍ਹਾ ਚਰਚੇ ਰਹਿੰਦੇ ਹਨ ਖਾਸ ਗੱਲ ਇਹ ਹੈ ਕਿ ਇਹ ਦੋਨੋਂ ਆਪਸ ਵਿੱਚ ਜੁੜੇ ਹੋਏ ਹਨ ਜਾਣਕਾਰੀ ਮੁਤਾਬਕ ਇਨ੍ਹਾਂ ਦੋਨਾਂ ਦੀ ਦੇਖਭਾਲ ਭਾਵ ਇਨ੍ਹਾਂ ਦਾ ਬਚਪਨ ਇਕ ਪਿੰਗਲਵਾੜੇ ਦੇ ਵਿਚ

ਬੀਤਿਆ ਜਿਸ ਤੋਂ ਬਾਅਦ ਇੱਥੇ ਇਨ੍ਹਾਂ ਨੇ ਆਪਣੀ ਪੜ੍ਹਾਈ ਵੀ ਸ਼ੁਰੂ ਕੀਤੀ ਅਤੇ ਦਸਵੀਂ ਪਾਸ ਕਰਨ ਤੋਂ ਬਾਅਦ ਆਈਟੀਆਈ ਵੀ ਕੀਤੀ ਹੈ ਅਤੇ ਹੁਣ ਇੱਕ ਸਰਕਾਰੀ ਪੇਪਰ ਦੇਣ ਤੋਂ ਬਾਅਦ ਇਨ੍ਹਾਂ ਨੂੰ ਪੀਐੱਸਪੀਸੀਐੱਲ ਵਿਭਾਗ ਦੇ ਵੱਲੋਂ ਇੱਕ ਨੌਕਰੀ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਬਿਜਲੀ ਵਿਭਾਗ ਦੇ ਪਿੱਛੇ ਇਨ੍ਹਾਂ ਨੂੰ ਸੁਪਰਵਾਈਜ਼ਰ ਦੀ ਨੌਕਰੀ ਮਿਲੀ ਹੈ ਜਿਸ ਤੋਂ ਬਾਅਦ ਕਾਫ਼ੀ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਕੁਝ ਹੀ ਦਿਨਾਂ ਦੇ ਵਿੱਚ ਇਨ੍ਹਾਂ ਦੇ ਵੱਲੋਂ ਆਪਣੀ ਡਿਊਟੀ ਸਾਂਭ ਲਈ ਜਾਵੇਗੀ ਇਸ ਖ਼ਬਰ ਦੇ ਚਾਰੇ ਪਾਸੇ ਚਰਚੇ ਹੋ ਰਹੇ ਹਨ ਅਤੇ ਸੋਹਣਾ ਅਤੇ ਮੋਹਣਾ ਨੂੰ ਵੀ ਇਸ ਦੀ ਬਹੁਤ ਜ਼ਿਆਦਾ ਖ਼ੁਸ਼ੀ ਹੈ ਜਿਨ੍ਹਾਂ ਨੇ ਸੋਨਾ ਅਤੇ ਮੋੜਾਂ ਦੀ ਦੇਖਭਾਲ ਕੀਤੀ ਅਤੇ ਇਨ੍ਹਾਂ ਦੀਆਂ

ਮੁਸ਼ਕਲਾਂ ਨੂੰ ਵੇਖਦੇ ਹੋਏ ਨਾ ਨੂੰ ਮਿੰਨਤ ਕਰਦੇ ਹੋਏ ਵੇਖਿਆ ਹੈ ਉਨ੍ਹਾਂ ਦੇ ਮਨਾਂ ਵਿੱਚ ਵੀ ਕਾਫ਼ੀ ਜ਼ਿਆਦਾ ਖੁਸ਼ੀ ਹੈ ਸੋਹਣਾ ਅਤੇ ਮੋਹਣਾ ਆਦਿ ਦੇ ਸਮੇਂ ਵਿੱਚ ਲੋਕਾਂ ਦੇ ਲਈ ਮਿਸਾਲ ਬਣ ਰਹੇ ਹਨ ਜੋ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਸਰੀਰਕ ਪੱਖੋਂ ਬਿਲਕੁਲ ਤੰਦਰੁਸਤ ਹੁੰਦੇ ਹਨ।ਪਰ ਫਿਰ ਵੀ ਉਨ੍ਹਾਂ ਦੇ ਹੌਸਲੇ ਬੁਲੰਦ ਨਹੀਂ ਹੁੰਦੇ ਜਿਸ ਕਾਰਨ ਜ਼ਿੰਦਗੀ ਦੇ ਵਿੱਚ ਅੱਗੇ ਨਹੀਂ ਵਧ ਪਾਉਂਦੇ ਪਰ ਜੇਕਰ ਸੋਹਣਾ ਅਤੇ ਮੋਹਣਾ ਦੀ ਕਹਾਣੀ ਵੇਖੀ ਜਾਵੇ ਤਾਂ ਇੱਥੇ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ ਕਿ ਕਿਸ ਤਰੀਕੇ ਨਾਲ ਇਨ੍ਹਾਂ ਦੇ ਦੋ ਦਿਮਾਗ ਹਨ ਪਰ ਫਿਰ ਵੀ ਇੱਕੋ ਸਰੀਰ ਦੇ ਵਿੱਚ ਰਹਿ ਕੇ ਕਿਸ ਪ੍ਰਕਾਰ ਨਾਲ ਆਪਣਾ ਕੰਮਕਾਜ ਕਰਦੇ ਹਨ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਵੀ ਮੁਸੀਬਤਾਂ ਝੱਲਣੀਆਂ ਪੈ ਸਕਦੀਆਂ ਹਨ ਪਰ ਫਿਰ ਵੀ ਇਨ੍ਹਾਂ ਦੀਆਂ ਗੱਲਾਂ ਲੋਕਾਂ ਨੂੰ ਹੌਸਲਾ ਦਿੰਦੀਆਂ ਹਨ ਅਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *