ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਆਖ਼ਰੀ ਅਜਿਹੀਆਂ ਘਟਨਾਵਾਂ ਸਾਡੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸਦੇ ਨਾਲ ਕੇ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਇਆ ਸੀ ਜਿੱਥੇ ਕਿ ਇੱਕ ਵਿਅਕਤੀ ਦੇ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗੲੀ ਸੀ ਪਰ ਸਿੰਘਾਂ ਨੇ ਉਸ ਨੂੰ ਮੌਕੇ ਉਪਰ ਖੜ੍ਹ ਕੇ ਹੀ ਉਸ ਨੂੰ ਝਟਕਾ ਦਿੱਤਾ ਸੀ ਇਸ ਤੋਂ ਬਾਅਦ ਕਪੂਰਥਲਾ ਵਿਖੇ ਵੀ ਇੱਕ ਬੇਅਦਬੀ ਹੋਈ ਅਤੇ ਹੁਣ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਵਿੱਚ ਇੱਕ ਵੱਡਾ ਬੰ ਬ ਧਮਾਕਾ ਹੋਇਆ ਹੈ ਜਿਸ ਦੇ ਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਬਹੁਤ ਸਾਰੇ ਜ਼ਖ਼ਮੀ ਹੋ ਗਏ
ਹਨ ਹੁਣ ਇਸ ਮਾਮਲੇ ਵਿੱਚ ਵੱਡੇ ਸੁਰਾਗ ਸਾਹਮਣੇ ਆ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਦਾ ਕਹਿਣਾ ਹੈ ਕਿ ਇਹ ਕਿਸੇ ਵਿਅਕਤੀ ਦੀ ਸੋਚੀ ਸਮਝੀ ਸਾਜ਼ਿਸ਼ ਸੀ ਜਿਸ ਵੱਲੋਂ ਇਹ ਸਾਰਾ ਕੰਮ ਕਰਵਾਇਆ ਗਿਆ ਹੈ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਪੁਲੀਸ ਨੂੰ ਜਲਦੀ ਤੋਂ ਜਲਦੀ ਇਸ ਮਾਮਲੇ ਵਿੱਚ ਛਾਣਬੀਣ ਕਰਨੀ ਚਾਹੀਦੀ ਹੈ ਤਾਂ ਜੋ ਜਲਦੀ ਤੋਂ ਜਲਦੀ ਉਨ੍ਹਾਂ ਦੋਸ਼ੀਆਂ ਤੱਕ ਪਹੁੰਚਿਆ ਜਾ ਸਕੇ ਜਿਨ੍ਹਾਂ ਨੇ ਇਹ ਕੰਮ ਕਰਵਾਇਆ ਹੈ ਇਸ ਮਾਮਲੇ ਵਿੱਚ ਹੁਣ ਪੁਲੀਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਪੂਰੀ ਮੁਸ਼ਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦੀ ਤੋਂ ਜਲਦੀ ਸੁਰਾਗ ਲੱਭ ਲਏ ਜਾਣਗੇ ਅਤੇ ਜਲਦੀ ਤੋਂ ਜਲਦੀ ਉਸ ਵਿਅਕਤੀ ਨੂੰ ਵੀ ਫੜ ਲਿਆ ਜਾਵੇਗਾ ਹੁਣ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।